• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਬਟਾਲਾ 'ਚ ਬੱਚੇ 'ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼

बटाला में बच्चे पर लगे श्री गुरु ग्रंथ साहिब की बेअदबी करने के आरोप
11/20/2023 5:22:24 PM Raj     batala, punjab, disrespect, child, cctv, hindi news    ਬਟਾਲਾ 'ਚ ਬੱਚੇ 'ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼  बटाला में बच्चे पर लगे श्री गुरु ग्रंथ साहिब की बेअदबी करने के आरोप

ਬਟਾਲਾ ਦੇ ਪਿੰਡ ਸਦਾਰੰਗ ਦੇ ਗੁਰਦੁਆਰਾ ਸਾਹਿਬ 'ਚ 12-13 ਸਾਲ ਦੇ ਬੱਚੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੇ ਦੋਸ਼ ਲੱਗੇ ਹਨ। ਇਹ ਵੀ ਖੁਲਾਸਾ ਹੋਇਆ ਹੈ ਕਿ ਬੱਚੇ ਨੇ ਦੇਗ ਪ੍ਰਸ਼ਾਦ ਵਿੱਚ ਵੀ ਥੁੱਕਿਆ ਹੈ। ਪੁਲਿਸ ਸੀਸੀਟੀਵੀ ਵਿੱਚ ਬੱਚੇ ਦੀ ਪਛਾਣ ਕਰ ਰਹੀ ਹੈ।

ਇਸ ਦੇ ਨਾਲ ਹੀ ਕਿਸੇ ਨੂੰ ਵੀ ਗੁਰਦੁਆਰੇ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪਿੰਡ ਦੀ ਪੰਚਾਇਤ ਤੇ ਲੋਕ ਥਾਣੇ ਪਹੁੰਚ ਗਏ ਹਨ। ਗੁਰੂਘਰ ਦਾ ਹੈੱਡ ਗ੍ਰੰਥੀ ਵੀ ਥਾਣੇ ਬੈਠਾ ਹੈ। ਇਹ ਵੀ ਪਤਾ ਲੱਗਾ ਹੈ ਕਿ ਘਟਨਾ ਤੋਂ ਬਾਅਦ ਬੱਚਾ ਮੌਕੇ ਤੋਂ ਫਰਾਰ ਹੋ ਗਿਆ।

ਪਹਿਲਾਂ ਵੀ ਕਈ ਮਾਮਲੇ ਆ ਚੁੱਕੇ ਸਾਹਮਣੇ

ਕੁਝ ਦਿਨ ਪਹਿਲਾਂ ਇੱਕ ਡੇਰੇ ਵਿੱਚ ਇੱਕ ਟਰੰਕ ਵਿੱਚ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਮਿਲੇ ਸਨ, ਜਿਸ ਤੋਂ ਬਾਅਦ ਲੋਕਾਂ ਨੇ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਪੰਜਾਬ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਪਰ ਕਿਸੇ ਬੱਚੇ ਸਬੰਧੀ ਇਹ ਪਹਿਲਾ ਮਾਮਲਾ ਹੈ ਜੋ ਕਿ ਇੱਕ ਵੱਡਾ ਸਵਾਲ ਖੜ੍ਹਾ ਕਰ ਰਿਹਾ ਹੈ।

'batala','punjab','disrespect','child','cctv','hindi news'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY