• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ , ਜਾਣੋ ਨਵੀਆਂ ਕੀਮਤਾਂ

कॉमर्शियल गैस सिलेंडर 31 रुपए हुआ सस्ता,
7/1/2024 10:51:19 AM Kushi Rajput     Commercial gas cylinder, LPG Cylinder Price, LPG News, LPG Price, breaking     ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ , ਜਾਣੋ ਨਵੀਆਂ ਕੀਮਤਾਂ   कॉमर्शियल गैस सिलेंडर 31 रुपए हुआ सस्ता,

ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਜਾਦਾ ਹੈ । ਕਦੀ ਗੈਸ ਸਿਲੰਡਰ ਦੀ ਕੀਮਤ ਵਧ ਜਾਂਦੀ ਹੈ ਅਤੇ ਕਦੇ ਇਸ ਦੀ ਕੀਮਤ ਵੀ ਘੱਟ ਜਾਂਦੀ ਹੈ ਪਰ ਇਸ ਵਾਰ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 31 ਰੁਪਏ ਸਸਤਾ ਹੋ ਗਿਆ ਹੈ।ਵਪਾਰਕ ਸਿਲੰਡਰਾਂ ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਯਾਨੀ ਅੱਜ ਤੋਂ ਨਵੇਂ ਰੇਟਾਂ 'ਤੇ ਕਮਰਸ਼ੀਅਲ ਸਿਲੰਡਰ ਮਿਲਣਗੇ।

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ 31 ਰੁਪਏ ਦੀ ਕਟੌਤੀ

ਦਿੱਲੀ 'ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 1676 ਰੁਪਏ ਤੋਂ ਘੱਟ ਕੇ 1646 ਰੁਪਏ ਹੋ ਗਈ ਹੈ। ਮੁੰਬਈ 'ਚ 19 ਕਿਲੋ ਵਾਲੇ ਵਪਾਰਕ ਸਿਲੰਡਰ ਦੀ ਕੀਮਤ 31 ਰੁਪਏ ਘੱਟ ਕੇ  1629 ਰੁਪਏ ਤੋਂ 1598 ਰੁਪਏ ਹੋ ਗਈ ਹੈ। ਕੋਲਕਾਤਾ 'ਚ ਵਪਾਰਕ ਸਿਲੰਡਰ ਦੀ ਕੀਮਤ 31 ਰੁਪਏ ਘੱਟ ਕੇ 1756 ਰੁਪਏ ਹੋ ਗਈ ਹੈ। ਚੇਨਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1840.50 ਰੁਪਏ ਦੀ ਬਜਾਏ 1809.50 ਰੁਪਏ ਹੋ ਗਈ ਹੈ।

ਘਰੇਲੂ ਗੈਸ ਸਿਲੰਡਰ 'ਚ  ਨਹੀਂ ਕੀਤਾ ਗਿਆ ਕੋਈ ਬਦਲਾਅ

ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਨੂੰ ਆਖਰੀ ਵਾਰ 9 ਮਾਰਚ, 2024 ਨੂੰ ਬਦਲਿਆ ਗਿਆ ਸੀ ਅਤੇ ਕੀਮਤ 100 ਰੁਪਏ ਘਟਾ ਦਿੱਤੀ ਗਈ ਸੀ। ਹੁਣ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਦਿੱਲੀ ਵਿੱਚ 803 ਰੁਪਏ, ਕੋਲਕਾਤਾ ਵਿੱਚ 829 ਰੁਪਏ, ਮੁੰਬਈ ਵਿੱਚ 802.50 ਰੁਪਏ ਅਤੇ ਚੇਨਈ ਵਿੱਚ 818.50 ਰੁਪਏ ਹੋ ਗਈ ਹੈ।

'Commercial gas cylinder','LPG Cylinder Price','LPG News','LPG Price','breaking'

Please Comment Here

Similar Post You May Like

  • LPG सिलेंडर सौ रुपए सस्ता,

    LPG सिलेंडर सौ रुपए सस्ता, लोकसभा चुनाव से पहले महिला दिवस पर मोदी सरकार का तोहफा

  • कॉमर्शियल गैस सिलेंडर 31 रुपए हुआ सस्ता,

    कॉमर्शियल गैस सिलेंडर 31 रुपए हुआ सस्ता, जानिए अब आपके शहर में कितने का मिलेगा

  •  कॉमर्शियल गैस सिलेंडर हुआ सस्ता,

    कॉमर्शियल गैस सिलेंडर हुआ सस्ता, FD की ब्याज दरों में भी कटौती, आज से होंगे ये बदलाव

Recent Post

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY