ਜਲੰਧਰ 'ਚ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ 'ਚ 58 ਨਾਮ ਹਨ। ਦੂਜੀ ਸੂਚੀ ਜਲਦ ਹੀ ਜਾਰੀ ਕੀਤੀ ਜਾਵੇਗੀ। ਦੱਸ ਦੇਈਏ ਕਿ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ |