• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਬਾਇਲਾਂ 'ਚ ਹੁਣ ਨਹੀਂ ਸੁਣਾਈ ਦੇਵੇਗੀ Big-B ਦੀ ਆਵਾਜ਼ 'ਚ Cyber ਧੋਖਾਧੜੀ ਵਾਲੀ Caller Tune

6/26/2025 5:17:55 PM Gurpreet Singh     cyber ​​fraud caller tune, amitabh bachan voice, mobile caller tune    ਮੋਬਾਇਲਾਂ 'ਚ ਹੁਣ ਨਹੀਂ ਸੁਣਾਈ ਦੇਵੇਗੀ Big-B ਦੀ ਆਵਾਜ਼ 'ਚ Cyber ਧੋਖਾਧੜੀ ਵਾਲੀ Caller Tune 

ਖਬਰਿਸਤਾਨ ਨੈੱਟਵਰਕ- ਅੱਜ ਤੋਂ ਮੋਬਾਇਲ ਵਿਚ ਮਹਾਨਾਇਕ ਅਮਿਤਾਬ ਬੱਚਨ ਦੀ ਆਵਾਜ਼ ਵਿਚ ਸੁਣਨ ਵਾਲੀ ਕਾਲਰ ਟਿਊਨ ਬੰਦ ਹੋ ਗਈ ਹੈ। ਭਾਰਤ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਸੁਚੇਤ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਅਮਿਤਾਭ ਬੱਚਨ ਦੀ ਆਵਾਜ਼ ਫੋਨ ਦੀ ਕਾਲਰ ਟਿਊਨ ਵਿੱਚ ਸੁਣਾਈ ਦਿੰਦੀ ਸੀ ਪਰ ਹੁਣ ਅੱਜ ਵੀਰਵਾਰ ਤੋਂ ਅਦਾਕਾਰ ਦੀ ਆਵਾਜ਼ ਨਹੀਂ ਸੁਣਾਈ ਦੇਵੇਗੀ।

ਕਿਉਂ ਲਿਆ ਇਹ ਫੈਸਲਾ

ਰਿਪੋਰਟ ਅਨੁਸਾਰ ਹੁਣ ਇਹ ਮੁਹਿੰਮ ਖਤਮ ਹੋ ਗਈ ਹੈ, ਇਸ ਲਈ ਭਾਰਤ ਸਰਕਾਰ ਨੇ ਕਾਲਰ ਟਿਊਨ ਨੂੰ ਵੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਜਾਗਰੂਕਤਾ ਪਹਿਲਕਦਮੀ ਦਾ ਹਿੱਸਾ ਸੀ, ਜਿਸਦਾ ਉਦੇਸ਼ ਲੋਕਾਂ ਨੂੰ ਔਨਲਾਈਨ ਘੁਟਾਲਿਆਂ ਦੇ ਵਧ ਰਹੇ ਖ਼ਤਰੇ ਬਾਰੇ ਜਾਗਰੂਕ ਕਰਨਾ ਸੀ।

ਜ਼ਿਕਰਯੋਗ ਹੈ ਕਿ ਅਮਿਤਾਭ ਬੱਚਨ ਨੂੰ ਇਸ ਕਾਲਰ ਟਿਊਨ ਲਈ ਟ੍ਰੋਲ ਕੀਤਾ ਗਿਆ ਸੀ ਪਰ ਸਰਕਾਰ ਨੇ ਜਾਗਰੂਕਤਾ ਮੁਹਿੰਮ ਦੇ ਪੂਰਾ ਹੋਣ ਕਾਰਨ ਕਾਲਰ ਟਿਊਨ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ, ਨਾ ਕਿ ਟ੍ਰੋਲਰਾਂ ਕਾਰਨ।

 

'cyber ​​fraud caller tune','amitabh bachan voice','mobile caller tune'

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY