• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

DGP ਗੌਰਵ ਯਾਦਵ ਨੇ ਲੁਧਿਆਣਾ ਪਹੁੰਚ ਕਾਨੂੰਨ ਵਿਵਸਥਾ ਦਾ ਲਿਆ ਜਾਇਜ਼ਾ , ਨਵੀਂ PCR ਗੱਡੀਆਂ ਨੂੰ ਦਿਖਾਈ ਹਰੀ ਝੰਡੀ

10/23/2024 5:22:54 PM Gagan Walia     DGP , Gaurav , Ludhiana , feedback , officials, special instructions,     DGP ਗੌਰਵ ਯਾਦਵ ਨੇ ਲੁਧਿਆਣਾ ਪਹੁੰਚ ਕਾਨੂੰਨ ਵਿਵਸਥਾ ਦਾ ਲਿਆ ਜਾਇਜ਼ਾ , ਨਵੀਂ PCR ਗੱਡੀਆਂ ਨੂੰ ਦਿਖਾਈ ਹਰੀ ਝੰਡੀ 

ਡੀਜੀਪੀ ਗੌਰਵ ਯਾਦਵ ਨੇ ਲੁਧਿਆਣਾ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਅਧਿਕਾਰੀਆਂ ਤੋਂ ਫੀਡਬੈਕ ਲਿਆ ਤੇ ਭਵਿੱਖ 'ਚ ਅਪਰਾਧ ਨੂੰ ਕਾਬੂ ਕਰਨ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਵੀ ਦਿੱਤੀਆਂ ਹਨ।

Visited #Ludhiana today to flag off 14 new vehicles added to the City #PCR through #CSR Funding, increasing the PCR fleet strength to 71. Interacted with the industry representatives for exchange of views and obtaining suggestions on public safety improvements. Additional… pic.twitter.com/8YAD5qwkl9

— DGP Punjab Police (@DGPPunjabPolice) October 23, 2024

ਨਵੀਂ PCR ਗੱਡੀਆਂ ਨੂੰ ਦਿਖਾਈ ਹਰੀ ਝੰਡੀ 

ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਅੱਜ 14 ਨਵੀਆਂ ਪੀਸੀਆਰ ਗੱਡੀਆਂ ਲੁਧਿਆਣਾ ਲਈ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ 'ਚ ਇਹ ਵਾਹਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਜਲਦੀ ਹੀ 10 ਹਜ਼ਾਰ ਨਵੀਂ ਪੁਲਿਸ ਭਰਤੀ ਹੋਣ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਤੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ 'ਚ 100 ਤੋਂ ਵੱਧ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਵਿੱਚ ਕਿਸੇ ਨੂੰ ਵੀ ਸਿਰ ਉੱਚਾ ਨਹੀਂ ਕਰਨ ਦਿੱਤਾ ਜਾਵੇਗਾ। ਪੁਲਿਸ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਲੋਕਾਂ ਤੋਂ ਵੀ ਲਿਆ ਜਾਵੇਗਾ ਫੀਡਬੈਕ 

ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਪੁਲਿਸ ਲੋਕਾਂ 'ਚ  ਜਾ ਕੇ ਉਨ੍ਹਾਂ ਤੋਂ ਫੀਡਬੈਕ ਲਵੇਗੀ, ਤਾਂ ਜੋ ਲੋਕਾਂ ਦਾ ਪੁਲਿਸ 'ਤੇ ਭਰੋਸਾ ਬਰਕਰਾਰ ਰਹੇ ਅਤੇ ਅਪਰਾਧਾਂ 'ਤੇ ਸ਼ਿਕੰਜਾ ਕਸਿਆ ਜਾ ਸਕੇ । ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੂੰ 24 ਘੰਟੇ ਚੌਕਸ ਰਹਿਣ ਅਤੇ ਨਾਕੇਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


 

'DGP','Gaurav','Ludhiana','feedback','officials','special instructions',''

Please Comment Here

Similar Post You May Like

Recent Post

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

  • ਹਿਮਾਚਲ ਸਮੇਤ ਦੇਸ਼ ਦੇ ਕਈ ਰਾਜਾਂ 'ਚ ਬਣੀਆਂ186 ਦਵਾਈਆਂ ਦੇ ਸੈਂਪਲ ਹੋਏ ਫੇਲ੍ਹ , ਡਰੱਗ ਕੰਟਰੋਲਰ ਨੇ ਜਾਂਚ ਦੇ ਦਿੱਤੇ ਆ...

  • ਕਿਸਾਨ ਜਥੇਬੰਦੀ ਨੂੰ ਘਾਟਾ, ਇਸ ਕਿਸਾਨ ਨੇਤਾ ਦੀ ਹੋ ਗਈ ਮੌ.ਤ...

  • ਇਜ਼ਰਾਈਲ-ਈਰਾਨ ਜੰਗ ਦਾ ਨੌਵਾਂ ਦਿਨ, ਇਜ਼ਰਾਈਲ ਨੇ ਅਮਰੀਕਾ ਤੋਂ ਮੰਗੀ ਮਦਦ, ਡੋਨਾਲਡ ਟਰੰਪ ਨੇ ਦਿੱਤਾ ਇਹ ਜਵਾਬ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY