• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ DSP ਦੀ ਮਿਲੀ ਲਾਸ਼, ਜਾਂਚ 'ਚ ਜੁਟੀ ਪੁਲਸ

जालंधर में DSP का मिला शव,
1/1/2024 5:01:44 PM Raj     DSP, Dalbir Singh Deol, Punjab Police, Jalandhar Police    ਜਲੰਧਰ 'ਚ DSP ਦੀ ਮਿਲੀ ਲਾਸ਼, ਜਾਂਚ 'ਚ ਜੁਟੀ ਪੁਲਸ  जालंधर में DSP का मिला शव,

ਜਲੰਧਰ ਦੇ ਬਸਤੀ ਬਾਵਾ ਖੇਲ ਨੇੜੇ DSP ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਬਾਰੇ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਡੀਐਸਪੀ ਵਜੋਂ ਹੋਈ ਹੈ। ਥਾਣਾ 2 ਦੇ ਇੰਚਾਰਜ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਪਛਾਣ ਪੱਤਰ ਤੋਂ ਪਤਾ ਚੱਲਿਆ ਹੈ ਕਿ ਮ੍ਰਿਤਕ ਡੀ ਐਸ ਪੀ ਦੇ ਰੈਂਕ ਉਤੇ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਡੀ ਐਸ ਪੀ ਦਲਬੀਰ ਸਿੰਘ ਦਿਓਲ ਬੀਤੀ ਰਾਤ ਕਿਸੇ ਨਾਲ ਘਰ ਤੋਂ ਗਏ ਸਨ, ਵਾਪਸ ਆਉਂਦੇ ਹੋਏ ਉਨ੍ਹਾਂ ਲੋਕਾਂ ਨੂੰ ਡੀ ਐਸ ਪੀ ਨੂੰ ਬੱਸ ਅੱਡੇ ਕੋਲ ਉਤਾਰ ਦਿੱਤਾ, ਇਸ ਤੋਂ ਬਾਅਦ ਅੱਜ ਉਨਾਂ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਦੇ ਕੋਲੋਂ ਮਿਲੀ ਹੈ।

'DSP','Dalbir Singh Deol','Punjab Police','Jalandhar Police'

Please Comment Here

Similar Post You May Like

  • Jalandhar : नशा तस्करों और पुलिस के बीच हुई मुठभेड़,

    Jalandhar : नशा तस्करों और पुलिस के बीच हुई मुठभेड़, 2 मुलाज़िम हुए घायल, एक गिरफ्तार

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • जालंधर पुलिस ने 2 युवकों से बरामद की करोड़ों रुपए की हेरोईन,

    जालंधर पुलिस ने 2 युवकों से बरामद की करोड़ों रुपए की हेरोईन, अमृतसर से लाकर करते थे सप्लाई

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • जालंधर में मां-बेटी का डबल मर्डर करने वाले गैंगस्टर को पुलिस ने किया अरेस्ट,

    जालंधर में मां-बेटी का डबल मर्डर करने वाले गैंगस्टर को पुलिस ने किया अरेस्ट, DGP ने ट्वीट कर दी जानकारी

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

Recent Post

  • ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੀ ਸਾਂਸਦ ਪ੍ਰਿਆ ਸਰੋਜ ਨਾਲ ਹੋਈ ਮੰਗਣੀ...

  • ਦੇਸ਼ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ ਇੰਨੇ ਲੋਕਾਂ ਦੀ ਹੋਈ ਮੌਤ...

  • ਜਲੰਧਰ 'ਚ ਭਿਆਨਕ ਸੜਕ ਹਾਦਸਾ,ਦੋ ਨਾਬਾਲਗ ਨੌਜਵਾਨਾਂ ਦੀ ਹੋਈ ਮੌਤ...

  • ਅੰਮ੍ਰਿਤਸਰ 'ਚ ਪੇਂਟ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ ...

  • ਜਲੰਧਰ 'ਚ ਅਟਾਰੀ ਬਜ਼ਾਰ ਸਮੇਤ ਇਹ ਦੁਕਾਨਾਂ 6 ਦਿਨਾਂ ਲਈ ਰਹਿਣਗੀਆਂ ਬੰਦ ...

  • ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਮਹਿਲਾਵਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਨੇ ਕੀਤਾ ਇਹ ਐਲਾਨ ...

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY