• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਡੇਅਰੀ ਮਾਲਕ 'ਤੇ ਫਾਇਰਿੰਗ, 2 ਮੋਟਰਸਾਈਕਲਾਂ 'ਤੇ ਆਏ 6 ਹਮਲਾਵਰ

अमृतसर में सरेआम डेयरी मालिक को मारी गोलियां,
10/11/2023 1:32:01 PM Raj     Amritsar Firing, Amritar Dairy owner shot, Amritsar Latest News, Amritsar Big Breaking News    ਅੰਮ੍ਰਿਤਸਰ 'ਚ ਡੇਅਰੀ ਮਾਲਕ 'ਤੇ ਫਾਇਰਿੰਗ, 2 ਮੋਟਰਸਾਈਕਲਾਂ 'ਤੇ ਆਏ 6 ਹਮਲਾਵਰ  अमृतसर में सरेआम डेयरी मालिक को मारी गोलियां,

ਅੰਮ੍ਰਿਤਸਰ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਦਬੁਰਜੀ ਲਿੰਕ ਰੋਡ ਉਤੇ ਪੈਂਦੇ ਪਿੰਡ ਸੁਲਤਾਨਵਿੰਡ ਵਿਖੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਡੇਅਰੀ ਮਾਲਕ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਬਾਅਦ ਉਕਤ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। 

6 ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰ ਦੀ ਹੈ, ਜਿਥੇ ਦਬੁਰਜੀ ਲਿੰਕ ਰੋਡ 'ਤੇ ਸਥਿਤ ਚੌਹਾਨ ਡਾਅਰੀ ਦੇ ਮਾਲਕ ਬਲਕਾਰ ਸਿੰਘ ਬੱਲਾ, ਜਦੋਂ ਡੇਅਰੀ ਉਤੇ ਆਇਆ ਤੇ ਡੇਅਰੀ ਖੋਲ੍ਹ ਰਿਹਾ ਸੀ ਤਾਂ ਉਸ ਸਮੇਂ 2 ਮੋਟਰਸਾਈਕਲਾਂ  'ਤੇ ਆਏ 6 ਅਣਪਛਾਤੇ ਹਮਲਾਵਰਾਂ ਨੇ ਡੇਅਰੀ ਮਾਲਕ 'ਤੇ ਗੋਲੀਆਂ ਚਲਾ ਦਿੱਤੀਆਂ।

ਸੀਸੀਟੀਵੀ ਦੀ ਕੀਤੀ ਜਾ ਰਹੀ ਜਾਂਚ

ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਡੇਅਰੀ ਮਾਲਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਨੌਜਵਾਨਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ।


 

'Amritsar Firing','Amritar Dairy owner shot','Amritsar Latest News','Amritsar Big Breaking News'

Please Comment Here

Similar Post You May Like

  • अमृतसर में सरेआम डेयरी मालिक को मारी गोलियां,

    अमृतसर में सरेआम डेयरी मालिक को मारी गोलियां, बाइक पर आए थे हमलावर

  • अमृतसर में दीवाली पर जुए के पैसों को लेकर दो गुटों में चली गोलियां,

    अमृतसर में दीवाली पर जुए के पैसों को लेकर दो गुटों में चली गोलियां, एक की मौत 2 जख्मी

  • अमृतसर में सुबह सुबह 24 साल के युवक हमलावरों ने मारी गोलियां,

    अमृतसर में सुबह सुबह 24 साल के युवक हमलावरों ने मारी गोलियां, जख्मी हालत में अस्पताल में भर्ती

  • अमृतसर में पतंगबाजी को लेकर भिड़े दो गुट,

    अमृतसर में पतंगबाजी को लेकर भिड़े दो गुट, फायरिंग में एक की मौ+त

  • अमृतसर में दिनदहाड़े व्यक्ति की गोलियां मारकर हत्या,

    अमृतसर में दिनदहाड़े व्यक्ति की गोलियां मारकर हत्या, परिवार के साथ श्री आनंदपुर साहिब जा रहा था, देखें Video

  • अमृतसर के पॉश इलाके में दिन-दहाड़े में चली गोलियां,

    अमृतसर के पॉश इलाके में दिन-दहाड़े में चली गोलियां, इलाके में फैली दहशत, देखें Video

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY