ਸੰਗਰੂਰ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਚਰਚਾ ਹੈ ਕਿ ਗੋਲਡੀ ਜਲਦੀ ਹੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਦਲਵੀਰ ਗੋਲਡੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ।
ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ,
ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!!
ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ,
ਇੱਕ ਵਾਰ ਚੱਲ ਪਏ - ਤਾਂ ਫਿਰ ਵਗਦੇ ਰਹਾਂਗੇ ..!!
ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ,
ਦੀਵੇ ਨਹੀਂ - ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!!!🌻 pic.twitter.com/xzqeLyfw0L
— Dalvir Singh (Goldy) (@GoldyDS_Dhuri) April 29, 2024
large;">ਗੋਲਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!! ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ, ਇੱਕ ਵਾਰ ਚੱਲ ਪਏ - ਤਾਂ ਫਿਰ ਵਗਦੇ ਰਹਾਂਗੇ ..!! ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ, ਦੀਵੇ ਨਹੀਂ - ਜੁਗਨੂੰ ਸਹੀ, ਪਰ ਜਗਦੇ ਰਹਾਂਗੇ।