• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੰਗਲ ਫਿਲਮ 'ਚ ਬਬੀਤਾ ਫੋਗਾਟ ਦੇ ਬਚਪਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਸੁਹਾਨੀ ਭਟਨਾਗਰ ਦਾ ਦਿਹਾਂਤ

दंगल फेम सुहानी भटनागर की हुई मौत,
2/18/2024 11:06:22 AM Raj     Suhani Bhatnagar, Dangal , Amir Khan co actress, Dangal Movie, Babita Phogat    ਦੰਗਲ ਫਿਲਮ 'ਚ ਬਬੀਤਾ ਫੋਗਾਟ ਦੇ ਬਚਪਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਸੁਹਾਨੀ ਭਟਨਾਗਰ ਦਾ ਦਿਹਾਂਤ  दंगल फेम सुहानी भटनागर की हुई मौत,

ਫਿਲਮ 'ਦੰਗਲ' 'ਚ ਬਬੀਤਾ ਫੋਗਾਟ ਦੇ ਬਚਪਨ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਸੁਹਾਨੀ ਭਟਨਾਗਰ ਦਾ ਦਿਹਾਂਤ ਹੋ ਗਿਆ ਹੈ। ਸੁਹਾਨੀ ਸਿਰਫ 19 ਸਾਲ ਦੀ ਉਮਰ 'ਚ ਇਸ ਦੁਨੀਆ ਨੂੰ ਛੱਡ ਗਈ। ਉਨ੍ਹਾਂ ਦਾ ਪਿਛਲੇ ਕੁਝ ਦਿਨਾਂ ਤੋਂ ਏਮਜ਼ 'ਚ ਇਲਾਜ ਚੱਲ ਰਿਹਾ ਸੀ।

ਦਵਾਈ ਦੇ ਰਿਐਕਸ਼ਨ ਕਾਰਨ ਮੌਤ

ਦਰਅਸਲ ਸੁਹਾਨੀ ਦੀ ਲੱਤ ਫਰੈਕਚਰ ਹੋ ਗਈ ਸੀ। ਉਹ ਹਸਪਤਾਲ ਵਿੱਚ ਇਸ ਦਾ ਇਲਾਜ ਕਰਵਾ ਰਹੀ ਸੀ ਤੇ ਦਵਾਈ ਲੈ ਰਹੀ ਸੀ। ਪਰ ਦਵਾਈ ਦੇ ਰਿਐਕਸ਼ਨ ਕਾਰਨ ਉਸ ਦਾ ਸਰੀਰ ਪਾਣੀ ਨਾਲ ਭਰ ਗਿਆ ਤੇ 16 ਫਰਵਰੀ ਦੀ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਸੁਹਾਨੀ ਦਾ ਅੱਜ ਫਰੀਦਾਬਾਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਫਿਰ ਤੋਂ ਫਿਲਮਾਂ 'ਚ ਵਾਪਸੀ ਕਰਨਾ ਚਾਹੁੰਦੀ ਸੀ ਸੁਹਾਨੀ

'ਦੰਗਲ' 'ਚ ਸੁਹਾਨੀ ਦੁਆਰਾ ਨਿਭਾਏ ਗਏ ਬਬੀਤਾ ਫੋਗਾਟ ਦੇ ਕਿਰਦਾਰ ਨੂੰ ਸਾਰਿਆਂ ਨੇ ਪਸੰਦ ਕੀਤਾ। ਇਸ ਫਿਲਮ ਤੋਂ ਬਾਅਦ ਉਹ ਸਟਾਰ ਬਣ ਗਈ। ਉਹ ਕਈ ਟੀਵੀ ਇਸ਼ਤਿਹਾਰਾਂ ਵਿੱਚ ਵੀ ਨਜ਼ਰ ਆਈ। ਹਾਲਾਂਕਿ ਉਨ੍ਹਾਂ ਨੇ ਪੜ੍ਹਾਈ ਕਾਰਨ ਐਕਟਿੰਗ ਦੀ ਦੁਨੀਆ ਤੋਂ ਬ੍ਰੇਕ ਲੈ ਲਿਆ ਸੀ। ਸੁਹਾਨਾ ਨੇ ਕਿਹਾ ਕਿ ਉਹ ਪੜ੍ਹਾਈ ਤੋਂ ਬਾਅਦ ਫਿਲਮਾਂ 'ਚ ਵਾਪਸੀ ਕਰੇਗੀ।

3 ਸਾਲ ਪਹਿਲਾਂ ਸ਼ੇਅਰ ਕੀਤੀ ਪੋਸਟ

 

ਸੁਹਾਨੀ ਸੋਸ਼ਲ ਮੀਡੀਆ 'ਤੇ ਵੀ ਘੱਟ ਸਰਗਰਮ ਸੀ। ਉਸਦੀ ਆਖਰੀ ਪੋਸਟ 25 ਨਵੰਬਰ 2021 ਨੂੰ ਸੀ। ਇਸ ਫੋਟੋ 'ਚ ਸੁਹਾਨੀ ਦਾ ਟਰਾਂਸਫਾਰਮੇਸ਼ਨ ਦੇਖ ਕੇ ਲੋਕ ਹੈਰਾਨ ਰਹਿ ਗਏ। ਸੁਹਾਨੀ ਦਾ ਲੁੱਕ ਕਾਫੀ ਬਦਲ ਗਿਆ ਸੀ ਅਤੇ ਉਹ ਪਹਿਲਾਂ ਨਾਲੋਂ ਜ਼ਿਆਦਾ ਗਲੈਮਰਸ ਹੋ ਗਈ ਸੀ। 

'Suhani Bhatnagar','Dangal','Amir Khan co actress','Dangal Movie','Babita Phogat'

Please Comment Here

Similar Post You May Like

  • दंगल फेम सुहानी भटनागर की हुई मौत,

    दंगल फेम सुहानी भटनागर की हुई मौत, AIIMS में चल रहा था ईलाज

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY