• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਮੁਕਤਸਰ ਸਾਹਿਬ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਜਾਨਲੇਵਾ ਹਮਲਾ, ਇਕ ਦੀ ਮੌ.ਤ

श्रीमुक्तसर साहिब में दवा लेने जा रहे बाप-बेटे पर जानलेवा हमला,
9/6/2024 1:19:58 PM Raj     Sri Muktsar Sahib,Deadly attack , father son attacked, Punjab Big Breaking News, Punjab latest News    ਸ੍ਰੀ ਮੁਕਤਸਰ ਸਾਹਿਬ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਜਾਨਲੇਵਾ ਹਮਲਾ, ਇਕ ਦੀ ਮੌ.ਤ  श्रीमुक्तसर साहिब में दवा लेने जा रहे बाप-बेटे पर जानलेवा हमला,

ਸ੍ਰੀ ਮੁਕਤਸਰ ਸਾਹਿਬ 'ਚ ਉਸ ਸਮੇਂ ਵੱਡੀ ਵਾਰਦਾਤ ਹੋ ਗਈ ਜਦੋਂ ਦਵਾਈ ਲੈਣ ਜਾ ਰਹੇ ਪਿਓ-ਪੁੱਤ ਦੀ ਕਾਰ 'ਤੇ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਪੁੱਤਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਦੀ ਪਛਾਣ ਲਖਵੀਰ ਸਿੰਘ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਛਾਣ ਪਿਆਰਜੀਤ ਸਿੰਘ ਵਜੋਂ ਹੋਈ ਹੈ।

ਲੁੱਟਣ ਦੇ ਇਰਾਦੇ ਨਾਲ ਹਮਲਾ

ਦੱਸਿਆ ਜਾ ਰਿਹਾ ਹੈ ਕਿ ਲਖਵੀਰ ਸਿੰਘ ਆਪਣੇ ਲੜਕੇ ਪਿਆਰਜੀਤ ਸਿੰਘ ਨਾਲ ਦਵਾਈ ਲੈਣ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਪਿੰਡ ਮਰਾੜ ਕਲਾਂ ਦੀ ਲਿੰਕ ਸੜਕ 'ਤੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ 'ਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ 'ਚ ਲਖਵੀਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿਆਰਜੀਤ ਗੰਭੀਰ ਜ਼ਖ਼ਮੀ ਹੋ ਗਿਆ। ਕਿਆਸ ਲਗਾਏ ਜਾ ਰਹੇ ਹਨ ਕਿ ਇਹ ਹਮਲਾ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ।

ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਪਿੰਡ ਵਾਸੀਆਂ ਵਿਚ ਸਹਿਮ ਪਾ ਦਿੱਤਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਅਪਰਾਧੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਕਿਸੇ 'ਤੇ ਵੀ ਹਮਲਾ ਕਰ ਰਹੇ ਹਨ।

ਵੱਡੀ ਗਿਣਤੀ 'ਚ ਪੁਲਸ ਪਹੁੰਚੀ 

ਘਟਨਾ ਤੋਂ ਬਾਅਦ ਵੱਡੀ ਗਿਣਤੀ 'ਚ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਮਲਾਵਰਾਂ ਨੇ ਪਿਉ-ਪੁੱਤ 'ਤੇ ਹਮਲਾ ਕਿਉਂ ਕੀਤਾ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

'Sri Muktsar Sahib','Deadly attack','father son attacked','Punjab Big Breaking News','Punjab latest News'

Please Comment Here

Similar Post You May Like

Recent Post

  • ਜਲੰਧਰ 'ਚ ਭਲਕੇ ਇਸ ਥਾਂ 20 ਹਜ਼ਾਰ ਲੋਕ ਹੋਣਗੇ ਇਕੱਠੇ, ਸ਼ਹਿਰ 'ਚ ਡਾਇਵਰਟ ਕੀਤਾ ਜਾ ਸਕਦੈ ਟ੍ਰੈਫਿਕ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ! ਪੰਜਾਬ 'ਚ 3 ਦਿਨ ਬੱਸਾਂ ਦਾ ਰਹੇਗਾ ਚੱਕਾ ਜਾਮ...

  • ਲੁਧਿਆਣਾ : ਵੋਟਿੰਗ ਤੋਂ ਇਕ ਦਿਨ ਪਹਿਲਾਂ ਮਹੌਲ ਹੋਇਆ ਤੱਤਾ ! ਕਾਂਗਰਸੀ ਉਮੀਦਵਾਰ ਆਸ਼ੂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ...

  • ਜਲੰਧਰ 'ਚ ਕੌਂਸਲਰ ਪਤੀ ਦੀ ਆਡੀਓ ਵਾਇਰਲ, ਫੋਨ 'ਤੇ 40,000 ਰੁਪਏ ਦੀ ਗੱਲ ਵੀ ਆਈ ਸਾਹਮਣੇ!...

  • FAST TAG 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਮਹਿੰਗੇ ਟੋਲ ਤੋਂ ਮਿਲੇਗੀ ਰਾਹਤ ...

  • ਤਰਨਤਾਰਨ-ਪੱਟੀ ਰੋਡ ਹਾਦਸੇ ਦੀ ਸਾਹਮਣੇ ਆਈ CCTV, ਨੌਜਵਾਨ ਦੀ ਹੋਈ ਸੀ ਮੌ.ਤ, ਡਰਾਈਵਰ ਗ੍ਰਿਫਤਾਰ ...

  • ਅੰਮ੍ਰਿਤਸਰ ਹਵਾਈ ਅੱਡੇ ਤੋਂ Air India ਦੀਆਂ ਦੋ ਦਿਨਾਂ 'ਚ ਚਾਰ ਉਡਾਣਾਂ ਰੱਦ, ਯਾਤਰੀਆਂ ਨੂੰ ਦਿੱਤੀ ਗਈ ਇਹ ਸਹੂਲਤ...

  • ਲਾਰੈਂਸ ਬਿਸ਼ਨੋਈ ਗੈਂਗ ਦੀਆਂ ਵਧਣਗੀਆਂ ਮੁਸ਼ਕਲਾਂ, ਕੈਨੇਡਾ 'ਚ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਉਠੀ ਮੰਗ...

  • ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ 5 ਲੋਕਾਂ ਦੀ ਜ਼ਿੰਦਾ ਸੜਨ ਨਾਲ ਮੌ.ਤ, ਕਾਰ ਬਣੀ ਅੱਗ ਦਾ ਗੋਲਾ...

  • ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪਵੇਗਾ ਮੀਂਹ, ਯੈਲੋ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY