• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਪੁਲਿਸ ਵਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

1/14/2024 2:13:21 PM Samriti Tiwari     Kapurthala, Gurdwara Sri Ber Sahib, employee, police, investigating    ਕਪੂਰਥਲਾ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌ.ਤ, ਪੁਲਿਸ ਵਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ 

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਹੋਗਈ ਹੈ। ਮ੍ਰਿਤਕ ਦੀ ਪਛਾਣ ਜਸਪਿੰਦਰ ਸਿੰਘ (21 ਸਾਲ) ਵਾਸੀ ਪਿੰਡ ਅਹਲੀ ਕਲਾਂ ਵਜੋਂ ਹੋਈ ਹੈ। ਜਸਪਿੰਦਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੁਲਾਜ਼ਮ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਸੀ। ਫਿਲਹਾਲ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਸਪਿੰਦਰ ਸਿੰਘ ਦੇ ਮੌਤ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਪਿੰਡ ਆਹਲੀ ਕਲਾਂ ਵਿੱਚ ਸੋਗ ਦਾ ਮਾਹੌਲ ਹੈ।

ਇਸ ਘਟਨਾ ਦਾ ਪਤਾ ਉਸ ਸਮੇਂ ਲਗਾ ਸਵੇਰੇ ਜਸਪਿੰਦਰ ਸਿੰਘ ਦੇ ਕਮਰੇ ਦਾ ਦਰਵਾਜ਼ਾ ਬਾਹਰੋਂ ਬੰਦ ਸੀ ਅਤੇ ਉਹ ਕਿਤੇ ਵੀ ਨਜ਼ਰ ਨਹੀਂ ਆ ਰਿਹਾ ਸੀ। ਨਾ ਹੀ ਉਹ ਕਮਰੇ ਤੋਂ ਬਾਹਰ ਆਇਆ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਉਸ ਦੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਜਸਪਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ‘ਚ ਮਿਲਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ ਤਾਂ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

SHO ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਇਸੇ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਪੁੱਛਗਿੱਛ ਲਈ ਰਾਊਂਡਅਪ ਕੀਤਾ ਗਿਆ ਹੈ। DSP ਸੁਲਤਾਨਪੁਰ ਲੋਧੀ ਬੱਬਨ ਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਵਿੱਚ ਕੁਝ ਵੀ ਨਹੀਂ ਮਿਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

'Kapurthala','Gurdwara Sri Ber Sahib','employee','police','investigating'

Please Comment Here

Similar Post You May Like

  • कपूरथला के युवक की अमेरिका में मौत,

    कपूरथला के युवक की अमेरिका में मौत, 9 महीने पहले गया था विदेश

  • इटली से लौटे पति ने पत्नी का सिर पटक-पटक कर की हत्या,

    इटली से लौटे पति ने पत्नी का सिर पटक-पटक कर की हत्या, एक दिन पहले ही विदेश से लौटा था

  • कपूरथला जेल में बंद दो कैदियों की मौत,

    कपूरथला जेल में बंद दो कैदियों की मौत, जेल प्रशासन पर लापरवाही के लगे आरोप

  • कपूरथला के में 2 पक्षों में पथराव, चलीं तलवारें और लाठियां,

    कपूरथला के में 2 पक्षों में पथराव, चलीं तलवारें और लाठियां, महिलाओं सहित 5 जख्मी

  • 14 ठगों को बस्ती बावा खेल की पुलिस ने किया गिरफ्तार,

    14 ठगों को बस्ती बावा खेल की पुलिस ने किया गिरफ्तार, 10 रुपए लगाने पर दे रहे थे 100 रुपए का झांसा

  • कपूरथला में सिविल अस्पताल के क्वार्टर में लगी आग,

    कपूरथला में सिविल अस्पताल के क्वार्टर में लगी आग, व्यक्ति और कुत्ते की दर्दनाक मौ+त

  • फगवाड़ा के गुरुद्वारे में बेअदबी के शक में निहंग सिंह ने तलवार से काट डाला युवक,

    फगवाड़ा के गुरुद्वारे में बेअदबी के शक में निहंग सिंह ने तलवार से काट डाला युवक, मौत से पहले बनाई VIDEO

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY