• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦੀਪਿਕਾ-ਰਣਵੀਰ ਦੇ ਘਰ ਆਈ ਨੰਨ੍ਹੀ ਪਰੀ, ਬੇਟੀ ਨੇ ਲਿਆ ਜਨਮ

दीपिका पादुकोण और रणवीर सिंह बने पेरेंट्स,
9/8/2024 3:16:37 PM Kushi Rajput     Deepika Padukone and Ranveer Singh, Deepika Padukone and Ranveer Singh became parents, Baby Girl    ਦੀਪਿਕਾ-ਰਣਵੀਰ ਦੇ ਘਰ ਆਈ ਨੰਨ੍ਹੀ ਪਰੀ, ਬੇਟੀ ਨੇ ਲਿਆ ਜਨਮ  दीपिका पादुकोण और रणवीर सिंह बने पेरेंट्स,

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦੇਈਏ ਕਿ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਮਾਤਾ-ਪਿਤਾ ਬਣ ਗਏ ਹਨ। ਵਿਆਹ ਦੇ 6 ਸਾਲ ਬਾਅਦ ਦੀਪਿਕਾ ਨੇ ਇੱਕ ਪਿਆਰੀ ਬੇਟੀ ਨੂੰ ਜਨਮ ਦਿੱਤਾ ਹੈ। 

ਅਦਾਕਾਰਾ ਦੀਪਿਕਾ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਗਿਰਗਾਉਂ ਇਲਾਕੇ ਦੇ ਐਚਐਨ ਰਿਲਾਇੰਸ ਹਸਪਤਾਲ ਵਿੱਚ ਭਰਤੀ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਨਾਲ ਰਣਵੀਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ। 6 ਸਤੰਬਰ ਨੂੰ ਦੀਪਿਕਾ ਸਿੱਧਵਿਨਾਇਕ ਮੰਦਰ 'ਚ ਬੱਪਾ ਦੇ ਦਰਸ਼ਨ ਕਰਨ ਪਹੁੰਚੀ ਸੀ।

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਇਸ ਸਾਲ ਫਰਵਰੀ 'ਚ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ। ਉਦੋਂ ਤੋਂ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਹਰ ਅਪਡੇਟ ਸ਼ੇਅਰ ਕਰਦੀ ਸੀ।

'Deepika Padukone and Ranveer Singh','Deepika Padukone and Ranveer Singh became parents','Baby Girl'

Please Comment Here

Similar Post You May Like

  • दीपिका पादुकोण और रणवीर सिंह बने पेरेंट्स,

    दीपिका पादुकोण और रणवीर सिंह बने पेरेंट्स, एक्ट्रेस ने बेटी को दिया जन्म

Recent Post

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY