• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਦੇ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ

दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर,
12/8/2023 1:38:57 PM Raj     delhi police, goldie brar, today news, hindi news,bishnoi gang, goldie brar    ਪੰਜਾਬ ਦੇ ਸਾਬਕਾ ਵਿਧਾਇਕ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰਾਂ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ  दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर,

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਪੁਲਿਸ ਨੇ ਅੱਜ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 3 ਦਸੰਬਰ 2023 ਨੂੰ ਪੰਜਾਬੀ ਬਾਗ 'ਚ ਪੰਜਾਬ ਦੇ ਸਾਬਕਾ ਵਿਧਾਇਕ ਦੇ ਘਰ 'ਤੇ ਹੋਈ ਗੋਲੀਬਾਰੀ ਦੀ ਘਟਨਾ 'ਚ ਸ਼ਾਮਲ ਸੀ। ਇਹ ਦੋਵੇਂ ਸ਼ੂਟਰ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਦੇ ਨਾਂ ਆਕਾਸ਼ ਅਤੇ ਅਖਿਲ ਹਨ।

ਵਿਧਾਇਕ ਦੇ ਘਰ 'ਤੇ ਕੀਤੀ ਸੀ ਫਾਇਰਿੰਗ

ਫੜੇ ਗਏ ਦੋਵੇਂ ਸ਼ੂਟਰ ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਗੋਲੀਬਾਰੀ ਕਰਨ ਵਿਚ ਸ਼ਾਮਲ ਸਨ ਅਤੇ ਇਹ ਕੰਮ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਇਸ ਦੇ ਨਾਲ ਹੀ ਗੋਲਡੀ ਨੇ ਸਾਬਕਾ ਵਿਧਾਇਕ ਨੂੰ ਧਮਕੀ ਭਰੇ ਵਾਇਸ ਮੈਸੇਜ ਵੀ ਭੇਜੇ ਸਨ ਅਤੇ ਬਾਅਦ ਵਿੱਚ ਵਸੂਲੀ ਲਈ ਫੋਨ ਵੀ ਕੀਤੇ ਸਨ। ਹਾਲ ਹੀ 'ਚ ਗੋਲਡੀ ਦੇ ਕਹਿਣ 'ਤੇ ਉਸ ਦੇ ਸਾਥੀਆਂ ਨੇ ਪੰਜਾਬ 'ਚ ਸਾਬਕਾ ਵਿਧਾਇਕ ਦੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਸਾੜ ਦਿੱਤਾ ਸੀ।

'delhi police','goldie brar','today news','hindi news','bishnoi gang','goldie brar'

Please Comment Here

Similar Post You May Like

  • दिल्ली पुलिस इन एक्शन मोड,

    दिल्ली पुलिस इन एक्शन मोड, डल्ला के दो Shooter अरेस्ट, कांग्रेसी नेता की हत्या में थे शामिल

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर,

    दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर, पंजाब में पूर्व MLA के घर पर की थी फायरिंग

  • दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर,

    दिल्ली पुलिस ने गोल्डी बराड़-लॉरेंस बिश्नोई गैंग के गिरफ्तार किए 2 शूटर, पंजाब में पूर्व MLA के घर पर की थी फायरिंग

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY