• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਿੱਲੀ ਪੁਲਸ ਦੇ ਹੱਥੇ ਚੜ੍ਹੇ ਅਰਸ਼ ਡੱਲਾ ਦੇ 2 ਸ਼ੂਟਰ, ਕਾਂਗਰਸੀ ਆਗੂ ਦਾ ਕੀਤਾ ਸੀ ਕਤਲ

दिल्ली पुलिस इन एक्शन मोड,
10/12/2023 2:32:07 PM Raj     Delhi Police, Dalla two shooters arrested, Congress leader killing, Breaking News, Punjab, Latest News, Jalandhar,     ਦਿੱਲੀ ਪੁਲਸ ਦੇ ਹੱਥੇ ਚੜ੍ਹੇ ਅਰਸ਼ ਡੱਲਾ ਦੇ 2 ਸ਼ੂਟਰ, ਕਾਂਗਰਸੀ ਆਗੂ ਦਾ ਕੀਤਾ ਸੀ ਕਤਲ  दिल्ली पुलिस इन एक्शन मोड,

ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਪ੍ਰਗਤੀ ਮੈਦਾਨ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਅਤੇ ਗੁਰਿੰਦਰ ਵਜੋਂ ਹੋਈ ਹੈ, ਦੋਵੇਂ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਨੇ ਇਨ੍ਹਾਂ ਕੋਲੋਂ ਇੱਕ ਹੈਂਡ ਗ੍ਰੇਨੇਡ ਅਤੇ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ।

ਭਾਰਤ-ਅਫਗਾਨਿਸਤਾਨ ਮੈਚ ਦੌਰਾਨ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ

ਦਿੱਲੀ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਭਾਰਤ-ਅਫਗਾਨਿਸਤਾਨ ਮੈਚ ਦੌਰਾਨ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਉਕਤ ਗਰਾਊਂਡ ਦੇ ਬਾਹਰ ਧਮਾਕਾ ਕਰ ਸਕਦੇ ਸਨ। ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਛਾਪਾ ਮਾਰ ਕੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਵੀ ਖੁਲਾਸਾ ਹੋਇਆ ਹੈ ਕਿ ਜਦੋਂ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲੱਗੀ ਤਾਂ ਉਨ੍ਹਾਂ ਨੇ ਪੁਲਸ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਕਾਬੂ ਕਰ ਲਿਆ ਗਿਆ।

ਪੁਲਸ ਨੂੰ ਦੇਖ ਇਕ ਨੇ ਚਲਾਈ ਗੋਲੀ, ਦੂਜੇ ਨੇ ਕੱਢ ਲਿਆ ਹੈਂਡ ਗ੍ਰੇਨੇਡ

ਸਪੈਸ਼ਲ ਸੈੱਲ ਦੀ ਟੀਮ ਨੇ ਆਊਟਰ ਰਿੰਗ ਰੋਡ 'ਤੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਰੋਕਿਆ ਸੀ। ਜਦੋਂ ਉਸ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਕ੍ਰਿਸ਼ਨਾ ਨੇ ਪੁਲਸ ਟੀਮ 'ਤੇ ਇਕ ਰਾਊਂਡ ਫਾਇਰ ਕਰ ਦਿੱਤਾ। ਅਚਾਨਕ ਦੂਜੇ ਗੈਂਗਸਟਰ ਨੇ ਬੈਗ 'ਚੋਂ ਜ਼ਿੰਦਾ ਗ੍ਰੇਨੇਡ ਕੱਢ ਲਿਆ, ਪਰ ਇਸ ਤੋਂ ਪਹਿਲਾਂ ਕਿ ਉਹ ਸੇਫਟੀ ਪਿੰਨ ਕੱਢਦਾ, ਟੀਮ ਨੇ ਉਸ 'ਤੇ ਕਾਬੂ ਪਾ ਲਿਆ। ਇਨ੍ਹਾਂ ਕੋਲੋਂ ਇਕ ਜ਼ਿੰਦਾ ਹੈਂਡ ਗ੍ਰਨੇਡ, ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਜਿਸ ਦੇ ਖਿਲਾਫ ਪੁਲਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਪਿਛਲੇ ਦਿਨੀਂ ਇੱਕ ਕਾਂਗਰਸੀ ਆਗੂ ਦਾ ਕਤਲ ਕੀਤਾ ਸੀ।



 

'Delhi Police','Dalla two shooters arrested','Congress leader killing','Breaking News','Punjab','Latest News','Jalandhar',''

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY