• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦਾ ਪ੍ਰਦਰਸ਼ਨ, ਮੰਗਾਂ ਨਾ ਪੂਰੀਆਂ ਹੋਣ 'ਤੇ ਹੜਤਾਲ ਦਾ ਕੀਤਾ ਐਲਾਨ

 नगर निगम के सफाई कर्मचारियों का प्रदर्शन,
12/27/2024 2:43:15 PM Raj     municipal sanitation workers, strike, latest news, punjab, political news    ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦਾ ਪ੍ਰਦਰਸ਼ਨ, ਮੰਗਾਂ ਨਾ ਪੂਰੀਆਂ ਹੋਣ 'ਤੇ ਹੜਤਾਲ ਦਾ ਕੀਤਾ ਐਲਾਨ   नगर निगम के सफाई कर्मचारियों का प्रदर्शन,

ਨਗਰ ਨਿਗਮ ਅਧੀਨ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੇ ਪ੍ਰਧਾਨ ਕੁਨਾਲ ਭੱਟੀ ਅਤੇ ਪ੍ਰਧਾਨ ਰਾਜਾ ਹੰਸ ਦੀ ਅਗਵਾਈ ਹੇਠ ਜੰਮ ਕੇ ਨਾਹਰੇਬਾਜੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਸਫ਼ਾਈ ਮੇਟ ਬਣਾਉਣ ਦੇ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਵੀ ਨਗਰ ਨਿਗਮ ਸਫ਼ਾਈ ਸੇਵਕਾਂ ਨੂੰ ਤਰੱਕੀ ਨਹੀਂ ਦੇ ਰਹੀ | ਉਨ੍ਹਾਂ ਨੇ ਕਿਹਾ ਕਿ ਜੇਕਰ ਨਗਰ ਨਿਗਮ ਦੇ ਕਰਮਚਾਰੀਆਂ ਨੇ ਉਨ੍ਹਾਂ ਦੇ ਹੱਕ ਵਿਚ ਹੋਏ ਹਾਈ ਕੋਰਟ ਦੇ ਫ਼ੈਸਲੇ ਨੂੰ ਤੁਰੰਤ ਲਾਗੂ ਨਾ ਕੀਤਾ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।

ਰਾਜਾ ਹੰਸ ਪ੍ਰਧਾਨ ਸਫਾਈ ਮਜ਼ਦੂਰ ਫ਼ੈਡਰੇਸ਼ਨ, ਕਮਲ ਭੱਟੀ ਪ੍ਰਧਾਨ ਆਊਟਸੋਰਸ ਇੰਪਲਾਈ ਯੂਨੀਅਨ ਅਤੇ ਪ੍ਰਧਾਨ ਅਸ਼ਵਨੀ ਲੱਡੂ ਸੁਪਰਵਾਈਜ਼ਰ ਯੂਨੀਅਨ ਨੇ ਦੱਸਿਆ ਕਿ ਨਗਰ ਨਿਗਮ ਵਿਚ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਤਰੱਕੀ ਦੇਣ ਦੇ ਮਤੇ ਪੈਣ ਦੇ ਬਾਵਜੂਦ ਵੀ ਉਨ੍ਹਾਂ ਦੇ ਸਫਾਈ ਕਰਮਚਾਰੀਆਂ ਨੂੰ ਸਫਾਈ ਮੇਟ ਨਹੀਂ ਬਣਾਇਆ ਜਾ ਰਿਹਾ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਕਈ ਤਰ੍ਹਾਂ ਦੇ ਬਹਾਨੇ ਬਣਾ ਕੇ ਟਾਲ ਰਹੀ ਹੈ। ਉਨ੍ਹਾਂ ਕਿਹਾ ਕਿ ਕਦੀ ਵਿਧਾਇਕ ਸਾਹਿਬ ਵਿਹਲੇ ਨਹੀਂ ਹੁੰਦੇ ਅਤੇ ਕਦੀ ਵਿਭਾਗ ਦੇ ਕਰਮਚਾਰੀਆਂ ਅਤੇ ਮੇਅਰ ਸਾਹਿਬ ਨੂੰ ਸਮਾਂ ਨਹੀਂ ਮਿਲ ਰਿਹਾ ਜਦਕਿ ਉੱਚ ਅਦਾਲਤ ਨੇ ਸਪਸ਼ਟ ਤੌਰ ’ਤੇ ਹੁਕਮ ਦੇ ਦਿੱਤੇ ਹਨ।

ਹੜਤਾਲ ਕਰਨ ਦਾ ਐਲਾਨ ਕੀਤਾ 

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਤਰੱਕੀਆਂ ਦੇ ਪੱਤਰ ਨਾ ਦਿੱਤੇ ਤਾਂ ਉਹ ਤੁੰਰਤ ਹੜਕਾਲ ਕਰਕੇ ਸ਼ਹਿਰ ਦੀ ਸਾਫ਼ ਸਫਾਈ ਦਾ ਕੰਮ ਬੰਦ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਮਹੀਨੇ ਵਿਚ ਤਿੰਨ ਵਾਰ ਤਰੀਕਾਂ ਦੇ ਕੇ ਉਨ੍ਹਾਂ ਨੂੰ ਤਰੱਕੀ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ ਜਦਕਿ ਨਗਰ ਪੰਚਾਇਤ ਅਧਿਕਾਰੀਆਂ ਵਲੋਂ ਮਤਾ ਵੀ ਪਾ ਦਿੱਤਾ ਗਿਆ ਹੈ। 

'municipal sanitation workers','strike','latest news','punjab','political news'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY