• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ CM ਨਾਲ ਕੀਤੀ ਮੁਲਾਕਾਤ

9/2/2025 2:45:58 PM Gagan Walia     Dera Beas , Baba Gurinder Singh Dhillon , meets CM, relha gupta, delhi,     ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ CM ਨਾਲ ਕੀਤੀ ਮੁਲਾਕਾਤ 

ਖ਼ਬਰਿਸਤਾਨ ਨੈੱਟਵਰਕ: ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਡੇਰਾ ਬਿਆਸ ਸੇਵਾ, ਦਇਆ ਅਤੇ ਮਾਨਵਤਾ ਦੀਆਂ ਉਨ੍ਹਾਂ ਸਦੀਵੀ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ, ਜੋ ਜੀਵਨ ਨੂੰ ਸਹੀ ਦਿਸ਼ਾ ਅਤੇ ਸਮਾਜ ਨੂੰ ਏਕਤਾ ਦਾ ਸੰਦੇਸ਼ ਦਿੰਦੇ ਹਨ। 

आज राधा स्वामी सत्संग ब्यास के प्रमुख पूज्य बाबा गुरिंदर सिंह ढिल्लों जी का सान्निध्य प्राप्त हुआ। उनके पावन आगमन से मुख्यमंत्री जनसेवा सदन सचमुच धन्य हो गया।

डेरा ब्यास सेवा, करुणा और मानवता के उन शाश्वत मूल्यों का प्रतीक है, जो जीवन को सही दिशा और समाज को एकता का संदेश देते… pic.twitter.com/rZ4MCuj0hB

— Rekha Gupta (@gupta_rekha) September 2, 2025

ਕਈ ਦੇਸ਼ਾਂ ਚ ਡੇਰੇ ਦੇ ਕੇਂਦਰ ਹਨ 

ਦੱਸ ਦੇਈਏ ਕਿ ਡੇਰਾ ਬਿਆਸ ਦਾ ਦੁਨੀਆ 'ਤੇ ਕਾਫੀ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ। ਰਾਧਾ ਸੁਆਮੀ ਸਤਿਸੰਗ ਬਿਆਸ ਡੇਰੇ ਦੀ ਸਥਾਪਨਾ 1891 ਵਿੱਚ ਹੋਈ ਸੀ। ਇਸ ਦਾ ਮਕਸਦ ਲੋਕਾਂ ਨੂੰ ਧਾਰਮਿਕ ਸੰਦੇਸ਼ ਦੇਣਾ ਹੈ। ਇਹ ਸੰਸਥਾ ਦੁਨੀਆ ਦੇ 90 ਦੇਸ਼ਾਂ ਵਿੱਚ ਫੈਲੀ ਹੋਈ ਹੈ, ਜਿਸ ਵਿੱਚ ਅਮਰੀਕਾ, ਸਪੇਨ, ਨਿਊਜ਼ੀਲੈਂਡ, ਆਸਟ੍ਰੇਲੀਆ, ਜਾਪਾਨ, ਅਫਰੀਕਾ ਅਤੇ ਹੋਰ ਕਈ ਦੇਸ਼ ਸ਼ਾਮਲ ਹਨ। ਡੇਰੇ ਕੋਲ 4 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹੈ। ਜਿਸ ਵਿੱਚ ਕਰੀਬ 48 ਏਕੜ ਦਾ ਲੰਗਰ ਹਾਲ ਹੈ।

ਡੇਰੇ ਵਿੱਚ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਵਾਂ, ਗੈਸਟ ਹੋਸਟਲ ਅਤੇ ਸ਼ੈੱਡ ਹਨ। ਕੈਂਪ ਵਿੱਚ ਲੋਕਾਂ ਦੇ ਮੁਫ਼ਤ ਇਲਾਜ ਲਈ ਤਿੰਨ ਹਸਪਤਾਲ ਵੀ ਬਣਾਏ ਗਏ ਹਨ। ਕੈਂਪ ਤੋਂ 35 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

'Dera Beas','Baba Gurinder Singh Dhillon','meets CM','relha gupta','delhi',''

Please Comment Here

Similar Post You May Like

Recent Post

  • PM ਮੋਦੀ 'ਤੇ DC ਵਲੋਂ ਪਾਈ ਗਈ ਪੋਸਟ ਹੋਈ VIRAL, ਲਿਖ ਦਿੱਤੀਆਂ ਸੀ ਆਹ ਗੱਲਾਂ, ਮੰਗਣੀ ਪਈ ਮੁਆਫੀ...

  • ਆਨੰਦ ਮੈਰਿਜ ਐਕਟ 'ਤੇ ਸੁਪਰੀਮ ਕੋਰਟ ਦਾ ਆਦੇਸ਼, 17 ਸੂਬਿਆਂ ਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤਾ ਇਹ ਹੁਕਮ...

  • ਅੰਮ੍ਰਿਤਸਰ : ਕਾਰ 'ਚ ਜਾ ਰਹੇ ਨੌਜਵਾਨਾਂ 'ਤੇ ਤਾਬੜ-ਤੋੜ FIRING, ਮੋਟਰਸਾਈਕਲ ਬਦਮਾਸ਼ਾਂ ਨੇ ਮਾਰ ਸੁੱਟਿਆ 24 ਸਾਲਾ ਗੱਭ...

  • ਵਿੱਤ ਮੰਤਰੀ ਹਰਪਾਲ ਚੀਮਾ ਮਹਿੰਦਰ ਕੇ ਪੀ ਦੇ ਘਰ ਦੁੱਖ ਸਾਂਝਾ ਕਰਨ ਪੁੱਜੇ, ਕਿਹਾ- ਰਿਚੀ ਦੀ ਮੌ/ਤ ਲਈ ਜ਼ਿੰਮੇਵਾਰ ਲੋਕਾਂ...

  • ਪੁਰਤਗਾਲ 'ਚੋਂ 14 ਹਜ਼ਾਰ ਭਾਰਤੀਆਂ ਸਮੇਤ 4 ਲੱਖ ਵਿਦੇਸ਼ੀ ਨਾਗਰਿਕਾਂ ਨੂੰ ਕੱਢਣ ਦਾ ਹੁਕਮ! ਕੀਤਾ ਗਿਆ ਰੋਸ ਪ੍ਰਦਰਸ਼ਨ ...

  • ਸਾਬਕਾ ਕ੍ਰਿਕਟਰ ਤੇ ਸੰਸਦ ਮੈਂਬਰ ਹਰਭਜਨ ਸਿੰਘ ਨੇ 70 ਲੱਖ ਰੁਪਏ ਦੀ ਮਦਦ ਮੰਗੀ, ਜਾਣੋ ਵਜ੍ਹਾ...

  • ਚੰਡੀਗੜ੍ਹ 'ਚ ਫਿਰ ਖੋਲ੍ਹੇ ਗਏ ਸੁਖਨਾ ਝੀਲ ਦੇ ਫਲੱਡ ਗੇਟ, ਪਾਣੀ ਦਾ ਪੱਧਰ ਵਧਿਆ...

  • ਪੰਜਾਬ 'ਚੋਂ ਪ੍ਰਵਾਸੀਆਂ ਨੂੰ ਕੱਢਣ ਦਾ ਮੁੱਦਾ ਭਖਿਆ, ਹੁਣ ਇਸ ਪਿੰਡ ਨੇ ਕੀਤਾ ਬਾਈਕਾਟ...

  • ਜਲੰਧਰ ਤੋਂ ਨਾਬਾਲਗ ਲੜਕੀ ਨੂੰ ਅਗਵਾ ਕਰਕੇ UP ਲੈ ਗਿਆ ਪ੍ਰਵਾਸੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਬੱਚੀ ਬਰਾਮਦ ...

  • ਉਤਰਾਖੰਡ 'ਚ ਫਿਰ ਤਬਾਹੀ, ਚਮੋਲੀ 'ਚ ਬੱਦਲ ਫਟਣ ਨਾਲ ਕਈ ਲੋਕ ਲਾਪਤਾ, ਵੀਡੀਓ ਦੇਖੋ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY