• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ

Golden Temple के पास हुई बेअदबी,
6/3/2025 12:52:09 PM Raj     Gutka Sahib, Golden Temple, Amritsar, Punjab, Punjab News, Latest News Of Punjab    ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ   Golden Temple के पास हुई बेअदबी,

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਬੀਤੀ ਰਾਤ ਪਰਿਸਰ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਪਰਿਸਰ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਬਾਵਜੂਦ ਇਸ ਘਟਨਾ ਤੋਂ ਬਾਅਦ ਸੰਗਤਾਂ 'ਚ ਰੋਸ ਹੈ। ਦੋਸ਼ੀ ਨੂੰ ਫੜ ਲਿਆ ਗਿਆ ਅਤੇ ਉਸਦੀ ਕੁੱਟ ਮਾਰ ਕੀਤੀ ਗਈ।

ਪੁਲਿਸ ਜਾਂਚ ਵਿੱਚ ਜੁਟੀ 

ਇਸ ਮਾਮਲੇ ਵਿੱਚ ਬੋਲਦਿਆਂ ਏਡੀਸੀਪੀ ਜਸਰੂਪ ਬਾਠ ਨੇ ਕਿਹਾ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਆਨ ਦਰਜ ਕਰਨ ਤੋਂ ਬਾਅਦ ਐਫਆਈਆਰ ਦਰਜ ਕਰ ਲਈ ਗਈ ਹੈ।   ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਅਜੇ ਤੱਕ ਇਸ ਘਟਨਾ ਦੇ ਪਿੱਛੇ ਦੀ ਵਜ੍ਹਾ ਸਾਹਮਣੇ ਨਹੀਂ ਆਈ ਹੈ |

ਸੁਰੱਖਿਆ ਪ੍ਰਬੰਧ ਹਾਈ ਅਲਰਟ 'ਤੇ

ਜੂਨ ’84 ਮੌਕੇ ਗੁਰਬਾਣੀ ਦੀ ਬੇਅਦਬੀ ਕਿਸੇ ਵੱਡੀ ਸਾਜਿਸ਼ ਦਾ ਹਿੱਸਾ- ਐਡਵੋਕੇਟ ਧਾਮੀ#SriGuruGranthSahibJi #Gurbani #SGPC pic.twitter.com/4yvBCWekMS

— Shiromani Gurdwara Parbandhak Committee (@SGPCAmritsar) June 3, 2025

ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ। ਦੋਸ਼ੀ ਨੂੰ ਕੁੱਟਿਆ ਗਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਹਵਾਲੇ ਕਰ ਦਿੱਤਾ ਗਿਆ। SGPC ਨੇ ਸਖਤ ਕਾਰਵਾਈ ਦੀ ਮੰਗ ਰੱਖੀ ਹੈ| ਤਾਂ ਜੋ ਇਸ ਤਰ੍ਹਾਂ ਦੀਆ ਘਟਨਾ ਦੋਬਾਰਾ ਨਾ ਹੋ ਸਕੇ|ਉਸਨੇ ਇਹ ਕਿਉਂ ਕੀਤੀ , ਇਸ 'ਤੇ ਅਜੇ ਵੀ ਉਸ ਨੇ ਚੁੱਪ ਸਾਧੀ ਹੋਈ ਹੈ। ਘੱਲੂਘਾਰਾ ਦਿਵਸ ਹਰ ਸਾਲ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਵਜੋਂ ਮਨਾਇਆ ਜਾਂਦਾ ਹੈ, ਜਿਸ ਦੌਰਾਨ ਅੰਮ੍ਰਿਤਸਰ 'ਚ ਸੁਰੱਖਿਆ ਪ੍ਰਬੰਧ ਹਾਈ ਅਲਰਟ 'ਤੇ ਹੈ ।

 

'Gutka Sahib','Golden Temple','Amritsar','Punjab','Punjab News','Latest News Of Punjab'

Please Comment Here

Similar Post You May Like

Recent Post

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

  • ਬਿਲ ਗੇਟਸ ਦਾ ਅਹਿਮ ਐਲਾਨ , ਦੌਲਤ ਦਾ ਵੱਡਾ ਹਿੱਸਾ ਕਰਨਗੇ ਦਾਨ ...

  • ਸੋਹਣ ਸਿੰਘ ਠੰਡਲ ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ WELCOME ...

  • ਹੁਣ ਭਾਰਤ 'ਚ ਬਣਾਈ ਜਾਵੇਗੀ ਰਾਫੇਲ ਲੜਾਕੂ ਜਹਾਜ਼ ਦੀ ਬਾਡੀ , ਦਸੌਲਟ ਅਤੇ ਟਾਟਾ ਗਰੁੱਪ ਕੰਪਨੀ 'ਚ ਹੋਈ ਡੀਲ ...

  • ਹੁਣ ਅਸਾਨੀ ਨਾਲ ਮਿਲੇਗੀ ਤਤਕਾਲ ਟਿਕਟ, ਰੇਲਵੇ ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ...

  • ਅਮਰੀਕਾ 'ਚ ਪੁੱਤ ਦਾ BIRTHDAY ਸੈਲੀਬ੍ਰੇਟ ਕਰਨ ਜਾ ਰਹੇ ਪਰਿਵਾਰ ਨਾਲ ਭਿਆਨਕ ਹਾਦਸਾ, ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦ...

  • ਪੰਜ ਮਹੀਨੇ ਦੇ ਨਵਜੰਮੇ ਬੱਚੇ ਦੀ ਕੋਰੋਨਾ ਨਾਲ ਮੌ.ਤ, ਦੇਸ਼ 'ਚ 5000 ਦੇ ਨੇੜੇ ਪਹੁੰਚੇ ਕੋਰੋਨਾ ਕੇਸ ...

  • ਪੰਜਾਬ 'ਚ ਦੋ ਦਿਨ ਬੰਦ ਰਹਿਣਗੇ ਇਹ ਅਦਾਰੇ ,ਰਹੇਗੀ ਸਰਕਾਰੀ ਛੁੱਟੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY