• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕੜਾਕੇ ਦੀ ਠੰਡ ਦੇ ਬਾਵਜੂਦ ਮਾਘੀ ਮੇਲੇ 'ਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ, ਪਵਿੱਤਰ ਸਰੋਵਰ 'ਚ ਕੀਤਾ ਇਸ਼ਨਾਨ

1/14/2024 1:55:24 PM Samriti Tiwari     Sri Muktsar Sahib, Maghi Mela, holy lake    ਕੜਾਕੇ ਦੀ ਠੰਡ ਦੇ ਬਾਵਜੂਦ ਮਾਘੀ ਮੇਲੇ 'ਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ, ਪਵਿੱਤਰ ਸਰੋਵਰ 'ਚ ਕੀਤਾ ਇਸ਼ਨਾਨ 

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਮੁਕਤਿਆਂ ਦੀ ਯਾਦ ਵਿੱਚ ਤੇ ਮਕਰ ਸੰਕ੍ਰਾਂਤੀ ਦੇ ਮੱਦੇਨਜ਼ਰ ਮਾਘੀ ਮੇਲਾ ਚੱਲ ਰਿਹਾ ਹੈ। ਵਿਸ਼ਵ ਪ੍ਰਸਿੱਧ ਮਾਘੀ ਜੋੜ ਮੇਲੇ 'ਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਹਨ, ਜੋ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਇਲਾਵਾ ਧਾਰਮਿਕ ਸਮਾਗਮਾਂ ਵਿਚ ਹਿੱਸਾ ਲੈ ਰਹੀਆਂ ਹਨ। ਸੰਗਤਾਂ ਅੱਧੀ ਰਾਤ ਤੋਂ ਹੀ ਕੜਾਕੇ ਦੀ ਠੰਡ ਦੇ ਬਾਵਜੂਦ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਮਕਰ ਸੰਕ੍ਰਾਂਤੀ ਦੇ ਮੌਕੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਰਹੀਆਂ ਹਨ। ਸਹੂਲਤ ਲਈ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਕੀਤੇ ਗਏ ਹਨ। ਉਥੇ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸੜਕਾਂ 'ਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਵਲੋਂ ਸੰਗਤ ਲਈ ਲੰਗਰ ਲਾਏ ਗਏ ਹਨ।

'Sri Muktsar Sahib','Maghi Mela','holy lake'

Please Comment Here

Similar Post You May Like

  • श्री मुक्तसर साहिब में भयानक सड़क हादसे में तीन दोस्तों की मौ+त,

    श्री मुक्तसर साहिब में भयानक सड़क हादसे में तीन दोस्तों की मौ+त, काम करके घर जा रहे थे

  • श्री मुक्तसर साहिब में अंगीठी के धुएं से 2 भाइयों की मौ+त,

    श्री मुक्तसर साहिब में अंगीठी के धुएं से 2 भाइयों की मौ+त, कपड़े सिलाई का करते थे काम

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY