• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Double Murder In Bathinda: ਪਾਲਤੂ ਕੁੱਤੇ ਨੂੰ ਲੈ ਕੇ ਪਿਓ-ਪੁੱਤ ਦਾ ਕਤ.ਲ, ਘਰ ਵੜ ਕੇ ਕੀਤਾ ਹਮਲਾ

Double Murder In Punjab :
9/10/2024 11:23:02 AM Kushi Rajput     Double Murde, Double Murder in Punjab, police investigating, murdered over pet dog     Double Murder In Bathinda: ਪਾਲਤੂ ਕੁੱਤੇ ਨੂੰ ਲੈ ਕੇ ਪਿਓ-ਪੁੱਤ ਦਾ ਕਤ.ਲ, ਘਰ ਵੜ ਕੇ ਕੀਤਾ ਹਮਲਾ  Double Murder In Punjab :

ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਪਾਲਤੂ ਕੁੱਤੇ ਨੂੰ ਲੈ ਕੇ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਦੇਰ ਰਾਤ ਹੋਈ। 

ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ। ਲੜਾਈ ਇੱਕ ਪਾਲਤੂ ਕੁੱਤੇ ਨੂੰ ਲੈ ਕੇ ਹੋਈ। ਜਿਸ ਤੋਂ ਬਾਅਦ ਦੋਸ਼ੀ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਜਾਣੋ ਪੂਰਾ ਮਾਮਲਾ

ਇਹ ਸਾਰਾ ਵਿਵਾਦ ਪਾਲਤੂ ਕੁੱਤੇ ਨੂੰ ਲੈ ਕੇ ਹੋਇਆ। ਅਮਰੀਕ ਸਿੰਘ ਪਿੰਡ ਤੋਂ ਇੱਕ ਕੁੱਤਾ ਘਰ ਲੈ ਆਇਆ ਸੀ। ਉਸ ਨੇ ਸੋਚਿਆ ਕਿ ਕੁੱਤਾ ਆਵਾਰਾ ਹੈ ਪਰ ਇਹ ਕੁੱਤਾ ਦੋਸ਼ੀ ਨੌਜਵਾਨਾਂ ਦਾ ਸੀ, ਜਿਸ ਤੋਂ ਬਾਅਦ ਗੁੱਸੇ 'ਚ ਆਏ ਨੌਜਵਾਨ ਅਮਰੀਕ ਸਿੰਘ ਦੀ ਭਾਲ 'ਚ ਰਾਤ ਸਮੇਂ ਉਸ ਦੇ ਘਰ ਪਹੁੰਚੇ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਪਿਤਾ ਮੰਦਰ ਸਿੰਘ ਅਤੇ ਅਮਰੀਕ ਸਿੰਘ ਦਾ ਕਤਲ ਕਰ ਦਿੱਤਾ। ਇਸ ਘਟਨਾ ਨੂੰ ਦੇਖ ਕੇ ਮੰਦਰ ਸਿੰਘ ਦੀ ਪਤਨੀ ਦਰਸ਼ਨ ਕੌਰ ਵੀ ਬਾਹਰ ਆ ਗਈ ਮੁਲਜ਼ਮਾਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਦਰਸ਼ਨ ਕੌਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

'Double Murde','Double Murder in Punjab','police investigating','murdered over pet dog'

Please Comment Here

Similar Post You May Like

  • Double Murder In Punjab :

    Double Murder In Punjab : पालतू कुत्ते को लेकर पिता-बेटे का क'त्ल, जांच में जुटी पुलिस

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY