• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ

कपूरथला में पुरानी रंजिश के कारण 2 गुटों के बीच हुई फायरिंग,
10/31/2023 12:20:47 PM Raj     kapurthala, Jalandhar, old enmity, today news, bullet injury    ਕਪੂਰਥਲਾ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ  कपूरथला में पुरानी रंजिश के कारण 2 गुटों के बीच हुई फायरिंग,

ਕਪੂਰਥਲਾ ਵਿਚ 2 ਗੁੱਟਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਣ ਫਾਇਰਿੰਗ ਹੋਈ, ਜਿਸ ਦੌਰਾਨ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਹ ਵਾਰਦਾਤ ਪਿੰਡ ਸਿੱਧਵਾਂ ਦੋਨਾ ਵਿੱਚ ਦੇਰ ਰਾਤ ਹੋਈ। 

ਪੁਰਾਣੀ ਰੰਜਿਸ਼ ਦਾ ਮਾਮਲਾ

ਪੁਰਾਣੀ ਰੰਜਿਸ਼ ਕਾਰਣ ਤਕਰਾਰ ਪਿੱਛੋ ਇੱਕ ਗੁੱਟ ਨੇ ਗੋਲੀਆਂ ਚੱਲਾ ਦਿੱਤੀਆਂ, ਜਿਸ ਕਾਰਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ।

ਕੀ ਹੈ ਪੂਰਾ ਮਾਮਲਾ

ਪਿੰਡ ਸਿੱਧਵਾਂ ਦੋਨਾ ਵਿੱਚ ਕੁਝ ਦਿਨ ਪਹਿਲਾਂ ਬੱਚਿਆਂ ਨੂੰ ਲੈ ਕੇ 2 ਧਿਰਾਂ ਵਿਚਾਲੇ ਲੜਾਈ ਹੋਈ ਸੀ, ਜਿਸ ਦੀ ਰੰਜਿਸ਼ ਕਾਰਣ  ਦੇਰ ਰਾਤ ਦੋਵੇਂ ਧਿਰਾਂ ਫਿਰ ਆਪਸ ਵਿੱਚ ਭਿੜ ਗਈਆਂ। ਇੱਕ ਧਿਰ ਦੇ ਵਿਅਕਤੀ ਨੇ ਗੋਲੀਬਾਰੀ ਵੀ ਕੀਤੀ। ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਛਾਤੀ ਦੇ ਹੇਠਾਂ ਗੋਲੀ ਲੱਗੀ। ਜ਼ਖਮੀ ਵਿਜੇ ਕੁਮਾਰ ਪੁੱਤਰ ਤਰਸੇਮ ਵਾਸੀ ਸਿੱਧਵਾਂ ਦੋਨਾ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਜ਼ਖਮੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉਥੋਂ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਵਿਜੇ ਕੁਮਾਰ ਦੀ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਮੌਕੇ ਉਤੇ ਪੁੱਜੀ ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 



 

'kapurthala','Jalandhar','old enmity','today news','bullet injury'

Please Comment Here

Similar Post You May Like

Recent Post

  • ਮਾਡਲ ਟਾਊਨ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਕੀਤਾ ਸਵਾਗਤ...

  • ਜਲੰਧਰ 'ਚ ਰਾਜਾ ਵੜਿੰਗ ਤੇ ਚੰਨੀ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਹੜ੍ਹਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ...

  • ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਮੁੜ ਕਦੋਂ ਹੋਵੇਗੀ ਸ਼ੁਰੂ? ਅਰਧਕੁਵਾਰੀ ਹਾਦਸੇ 'ਚ ਹੁਣ ਤੱਕ ਇੰਨੀਆਂ ਮੌ/ਤਾਂ ...

  • ਅਰਮਾਨ ਹਸਪਤਾਲ 'ਚ ਅਧਿਆਪਕਾ ਦੀ ਮੌ/ਤ ਮਾਮਲੇ 'ਚ ਸੀਪੀ ਤੇ ਸਿਵਲ ਸਰਜਨ ਨੂੰ ਨੋਟਿਸ...

  • ਜਲੰਧਰ 'ਚ ਮੀਂਹ ਨੇ ਮਚਾਈ ਤਬਾਹੀ, v-mart ਨੇੜੇ ਪੁਰਾਣੀ ਇਮਾਰਤ ਦੀ ਕੰਧ ਡਿੱਗੀ...

  • ਸਕੂਲਾਂ ਅਤੇ ਹਸਪਤਾਲਾਂ ਤੋਂ ਬਾਅਦ ਹੁਣ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਸੁਰੱਖਿਆ ਏਜੰਸੀਆਂ ਅਲਰਟ 'ਤੇ...

  • ਪੰਜਾਬ ਵਿੱਚ ਛੁੱਟੀਆਂ ਦੇ ਬਾਵਜੂਦ ਸਕੂਲ ਖੁੱਲ੍ਹੇ, ਪ੍ਰਿੰਸੀਪਲ ਨੂੰ ਭੇਜਿਆ ਕਾਰਨ ਦੱਸੋ ਨੋਟਿਸ...

  • ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ, ਕੱਲ੍ਹ ਤੋਂ ਹੋਵੇਗੀ ਨਵੀ ਪੱਛਮੀ ਗੜਬੜੀ ਸਰਗਰਮ...

  • ਕਾਰਤਿਕ ਬੱਗਨ ਦੇ ਕਤਲ ਤੋਂ ਬਾਅਦ ਤਣਾਅ, ਸੋਸ਼ਲ ਮੀਡੀਆ 'ਤੇ ਲੁਧਿਆਣਾ ਬੰਦ ਦਾ ਐਲਾਨ...

  • ਮਾਧੋਪੁਰ ਹੈੱਡਵਰਕਸ ਦੇ ਫਲੱਡ ਗੇਟ ਟੁੱਟੇ, ਪੰਜਾਬ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਬਣਾਈ ਕਮੇਟੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY