• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਈ ਡੀ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਦੇ ਟਿਕਾਣਿਆਂ 'ਤੇ RAID

ED ने गैंगस्टर लॉरेंस बिश्नोई के साथियों के ठिकानों पर की रेड
12/5/2023 12:41:01 PM Raj     ED , Raid, gangster, Lawrence Bishnoi,    ਈ ਡੀ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਦੇ ਟਿਕਾਣਿਆਂ 'ਤੇ RAID  ED ने गैंगस्टर लॉरेंस बिश्नोई के साथियों के ठिकानों पर की रेड

ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਇਹ ਛਾਪੇਮਾਰੀ ਰਾਜਸਥਾਨ ਅਤੇ ਹਰਿਆਣਾ ਵਿੱਚ ਕੀਤੀ ਹੈ। ਕੁੱਲ ਮਿਲਾ ਕੇ ਈਡੀ ਨੇ ਦੋਵਾਂ ਰਾਜਾਂ ਵਿੱਚ 13 ਥਾਵਾਂ 'ਤੇ ਲਾਰੈਂਸ ਦੇ ਸਾਥੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਗੋਲਡੀ ਬਰਾੜ ਦੇ ਟਿਕਾਣਿਆਂ 'ਤੇ ਵੀ ਰੇਡ

ਮੀਡੀਆ ਰਿਪੋਰਟਾਂ ਮੁਤਾਬਕ ਈਡੀ ਨੇ ਗੋਲਡੀ ਬਰਾੜ ਅਤੇ ਸੁਰਿੰਦਰ ਚੀਕੂ ਵਰਗੇ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ, ਜੋ ਕਿ ਲਾਰੈਂਸ ਦੇ ਕਰੀਬੀ ਹਨ। ਗੋਲਡੀ ਬਰਾੜ ਇਸ ਸਮੇਂ ਵਿਦੇਸ਼ ਵਿੱਚ ਲੁਕਿਆ ਹੋਇਆ ਹੈ ਜਦੋਂਕਿ ਸੁਰਿੰਦਰ ਚੀਕੂ ਖ਼ਿਲਾਫ਼ ਕਈ ਗੰਭੀਰ ਅਪਰਾਧਾਂ ਦੇ ਕੇਸ ਦਰਜ ਹਨ। 

ਈ ਡੀ ਲਗਾਤਾਰ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਕਰ ਰਹੀ ਛਾਪੇਮਾਰੀ 

ਪਿਛਲੇ ਕਾਫੀ ਸਮੇਂ ਤੋਂ ਈ ਡੀ ਹਰਿਆਣਾ, ਪੰਜਾਬ ਅਤੇ ਰਾਜਸਥਾਨ 'ਚ ਬੈਠੇ ਗੈਂਗਸਟਰਾਂ ਅਤੇ ਅਪਰਾਧੀਆਂ 'ਤੇ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਸਾਰੇ ਗੈਂਗਸਟਰਾਂ ਖਿਲਾਫ ਮਨੀ ਲਾਂਡਰਿੰਗ ਦੇ ਕਈ ਮਾਮਲੇ ਦਰਜ ਹਨ, ਜਿਨ੍ਹਾਂ ਦੇ ਲਿੰਕ ਖਾਲਿਸਤਾਨੀਆਂ ਨਾਲ ਜੁੜੇ ਹੋਏ ਹਨ, ਜਿਸ 'ਤੇ ਹੁਣ ਈਡੀ ਕਾਰਵਾਈ ਕਰ ਰਹੀ ਹੈ।




 

'ED','Raid','gangster','Lawrence Bishnoi',''

Please Comment Here

Similar Post You May Like

Recent Post

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

  • ਅਮਰਨਾਥ ਯਾਤਰਾ ਭਲਕੇ ਤੋਂ ਸ਼ੁਰੂ, ਹਰ-ਹਰ ਮਹਾਦੇਵ ਦੇ ਜੈਕਾਰਿਆਂ ਨਾਲ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ...

  • ਕੈਬਨਿਟ ਮੰਤਰੀ ਮਨਜਿੰਦਰ ਸਿਰਸਾ 'ਤੇ ਗੋਲੀ ਚੱਲਣ ਦੀ ਖਬਰ ਸੱਚ ਜਾਂ ਝੂਠ, ਪੁਲਸ ਨੇ ਕੀਤਾ ਖੁਲਾਸਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY