ED ਨੇ ਅਰਵਿੰਦ ਕੇਜਰੀਵਾਲ ਨੂੰ 7ਵੀਂ ਵਾਰ ਭੇਜਿਆ ਸੰਮਨ, 26 ਨੂੰ ਪੁੱਛਗਿੱਛ ਲਈ ਬੁਲਾਇਆ
ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 7ਵੀਂ ਵਾਰ ਸੰਮਨ ਭੇਜਿਆ ਹੈ। ਈਡੀ ਨੇ ਸੋਮਵਾਰ 26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਈਡੀ ਨੇ ਕੇਜਰੀਵਾਲ ਨੂੰ ਛੇ ਵਾਰ ਸੰਮਨ ਜਾਰੀ ਕੀਤੇ ਹਨ। ਜਿਸ ਵਿੱਚੋਂ ਉਹ ਇੱਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਈਡੀ ਨੇ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਸ਼ਿਕਾਇਤ ਵੀ ਦਿੱਤੀ ਹੈ।
'ED','Arvind Kejriwal','summons',''