• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਈਡੀ ਨੇ ਸਬ-ਪੋਸਟਮਾਸਟਰ ਦੀ ਜਾਇਦਾਦ ਕੀਤੀ ਜ਼ਬਤ, ਧੋਖਾਧੜੀ ਮਾਮਲੇ 'ਚ ਜਾਂਚ ਜਾਰੀ

3/22/2025 12:08:14 PM Gagan Walia     ED , seizes property, sub-postmaster , Jalandhar, investigation, continues , fraud case,     ਜਲੰਧਰ 'ਚ ਈਡੀ ਨੇ ਸਬ-ਪੋਸਟਮਾਸਟਰ ਦੀ ਜਾਇਦਾਦ ਕੀਤੀ ਜ਼ਬਤ, ਧੋਖਾਧੜੀ ਮਾਮਲੇ 'ਚ ਜਾਂਚ ਜਾਰੀ  

ਜਲੰਧਰ 'ਚ ਈਡੀ ਨੇ ਸਾਬਕਾ ਸਬ-ਪੋਸਟਮਾਸਟਰ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜਲੰਧਰ ਈਡੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਵਿਰੁੱਧ ਵਿੱਤੀ ਧੋਖਾਧੜੀ ਦੇ ਇੱਕ ਮਾਮਲੇ 'ਚ ਜਾਂਚ ਚੱਲ ਰਹੀ ਹੈ।  ਇਹ ਕਾਰਵਾਈ ਸੰਜੀਵ ਵਿਰੁੱਧ PMLA 2002 ਦੇ ਤਹਿਤ 42 ਲੱਖ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। 

ED, Jalandhar Zonal Office has provisionally attached movable / immovable properties worth Rs. 42 Lakh on 21.03.2025 under the PMLA, 2002 in connection with a financial fraud committed by Sanjeev Kumar, former Sub-Postmaster, Dakhni Gate Nakodar Sub-Office, Jalandhar, Punjab &…

— ED (@dir_ed) March 21, 2025

ਪ੍ਰਾਪਤ ਜਾਣਕਾਰੀ ਅਨੁਸਾਰ, ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੀ ਮੋਹਾਲੀ ਅਦਾਲਤ ਨੇ 8.50 ਕਰੋੜ ਰੁਪਏ ਦੇ ਗਬਨ ਦੇ ਦੋਸ਼ੀ ਸਾਬਕਾ ਸਬ-ਪੋਸਟਮਾਸਟਰ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਜਲੰਧਰ ਨਿਵਾਸੀ ਸੰਜੀਵ ਕੁਮਾਰ 'ਤੇ 15.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਸੰਜੀਵ 'ਤੇ 2014 ਅਤੇ 2017 ਦੇ ਵਿਚਕਾਰ ਨਕੋਦਰ ਅਤੇ ਰੁੜਕਾ ਕਲਾਂ ਵਿਖੇ ਆਪਣੀ ਤਾਇਨਾਤੀ ਦੌਰਾਨ ਸਬ-ਪੋਸਟਮਾਸਟਰ ਵਜੋਂ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਜਾਅਲਸਾਜ਼ੀ ਕਰਨ ਅਤੇ ਸਰਕਾਰੀ ਫੰਡਾਂ ਦਾ ਗਬਨ ਕਰਨ ਦਾ ਦੋਸ਼ ਹੈ। ਇਹ ਮਾਮਲਾ ਕਪੂਰਥਲਾ ਡਾਕਘਰ ਦੇ ਸੁਪਰਡੈਂਟ ਦਿਲਬਾਗ ਸਿੰਘ ਸੂਰੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ।

ਸੀਬੀਆਈ ਦਸਤਾਵੇਜ਼ਾਂ ਅਨੁਸਾਰ, ਮੁਲਜ਼ਮਾਂ ਨੇ 54 ਜਾਅਲੀ ਖਾਤਿਆਂ ਰਾਹੀਂ ਪੈਸੇ ਕਢਵਾਏ ਸਨ। ਜਨਵਰੀ 2018 ਵਿੱਚ, ਸੀਬੀਆਈ ਨੇ ਮੁਲਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 120-ਬੀ, 409, 420, 467, 468, 471, 477-ਏ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਸੀ। CBI ਦੇ ਅਨੁਸਾਰ, ਦੋਸ਼ੀ ਇਨ੍ਹਾਂ ਖਾਤਿਆਂ ਨੂੰ ਚਲਾਉਂਦੇ ਸਨ ਅਤੇ ਵੱਖ-ਵੱਖ ਲੈਣ-ਦੇਣ ਰਾਹੀਂ ਪੈਸੇ ਕਢਵਾਉਂਦੇ ਸਨ। 

 

'ED','seizes property','sub-postmaster','Jalandhar','investigation','continues','fraud case',''

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਦੇਖੋ ਕੀ ਬੋਲੇ ਇਹ ਆਗੂ...

  • CM ਮਾਨ ਦੀ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ Corrupted ਮੰਤਰੀਆਂ ਨੂੰ ਚਿਤਾਵਨੀ, ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕ...

  • ਵਿਧਾਇਕ ਰਮਨ ਅਰੋੜਾ ਗ੍ਰਿਫਤਾਰ, ਵਿਜੀਲੈਂਸ ਦੀ 7 ਘੰਟੇ ਚੱਲੀ RAID...

  • DGCA ਨੇ ਜਾਰੀ ਕੀਤੇ ਆਦੇਸ਼, ਹੁਣ ਫਲਾਇਟ ਦੇ ਟੇਕ-ਆਫ ਅਤੇ ਲੈਂਡਿੰਗ ਸਮੇਂ ਖਿੜਕੀਆਂ ਰਹਿਣਗੀਆਂ ਬੰਦ ...

  • ਰਮਨ ਅਰੋੜਾ ਖਿਲਾਫ ਪਹਿਲਾਂ ਤੋਂ ਹੀ ਖਿੱਚੀ ਜਾ ਚੁੱਕੀ ਸੀ ਤਿਆਰੀ, ਸਬੂਤ ਇਕੱਠੇ ਕਰਨ ਤੋਂ ਬਾਅਦ ਹੋਇਆ ACTION...

  • ਕੈਨੇਡਾ ਸਰਕਾਰ ਦਾ ਵੱਡਾ ਫੈਸਲਾ, ਹੁਣ ਸਟੱਡੀ ਕਰਨ ਹੋਵੇਗਾ ਮੁਸ਼ਕਿਲ ...

  • ਜਲੰਧਰ ਦੇ ਆਦਮਪੁਰ 'ਚ ਸ਼ੁਰੂ ਹੋਵੇਗੀ ਮੁੰਬਈ ਦੀ FLIGHT, ਹਫ਼ਤੇ ਦੇ ਸੱਤੇ ਦਿਨ ਹੋਵੇਗੀ ਯਾਤਰਾ ...

  • ਵਿਧਾਇਕ ਰਮਨ ਅਰੋੜਾ ਦੇ ਘਰ ਮੰਗਵਾਈਆਂ ਨੋਟ ਗਿਣਨ ਵਾਲੀਆਂ ਮਸ਼ੀਨਾਂ, ਸ਼ਿਕਾਇਤਾਂ ਤੋਂ ਬਾਅਦ ਹੋਈ ਕਾਰਵਾਈ...

  • AAP ਨੇ ਰਮਨ ਅਰੋੜਾ ਬਾਰੇ ਸਾਂਝੀ ਕੀਤੀ ਪੋਸਟ, ਆਪਣਾ ਹੋਵੇ ਚਾਹੇ ਬੇਗਾਨਾ, ਭ੍ਰਿਸ਼ਟਾਚਾਰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ!...

  • ਇੰਡਿਗੋ ਫਲਾਇਟ ਨੂੰ ਪਾਕਿਸਤਾਨ ਨੇ ਹਵਾਈ ਖੇਤਰ 'ਚ ਆਉਣ ਦੀ ਨਹੀਂ ਦਿੱਤੀ ਇਜ਼ਾਜਤ , ਖਤਰੇ 'ਚ ਸੀ 220 ਲੋਕਾਂ ਦੀ ਜਾਨ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY