ਪੰਜਾਬ 'ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਮਾਪੀ ਗਈ। ਇਸ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਦੇਰ ਰਾਤ 1:13 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ ਦੇਸ਼ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।