• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਹਾਲੀ 'ਚ ਗੈਂਗਸਟਰਾਂ ਦਾ ਐਨਕਾਊਂਟਰ, ਇਸ ਗੈਂਗ ਨਾਲ ਜੁੜੀਆਂ ਤਾਰਾਂ

मोहाली में पुलिस और गैंगस्टर के बीच एनकाउंटर,
1/4/2024 5:38:31 PM Raj     Mohali Encounter, Mohali Police, Terrorist Harvinder Rinda, Arrest, Gangster Arrest    ਮੋਹਾਲੀ 'ਚ ਗੈਂਗਸਟਰਾਂ ਦਾ ਐਨਕਾਊਂਟਰ, ਇਸ ਗੈਂਗ ਨਾਲ ਜੁੜੀਆਂ ਤਾਰਾਂ  मोहाली में पुलिस और गैंगस्टर के बीच एनकाउंटर,

ਮੋਹਾਲੀ ਪੁਲਸ ਨੇ ਬਲੌਂਗੀ ਗਊਸ਼ਾਲਾ ਨੇੜੇ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ। ਇਸ ਦੌਰਾਨ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ। ਐਨਕਾਊਂਟਰ ਵਿਚ ਇੱਕ ਗੈਂਗਸਟਰ ਦੇ ਗੋਲੀ ਵੱਜੀ ਹੈ, ਜਿਸ ਕਾਰਣ ਉਹ ਜ਼ਖਮੀ ਹੋ ਗਿਆ। 

ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗੈਂਗਸਟਰ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ।

ਕਾਬੂ ਕੀਤੇ ਗੈਂਗਸਟਰ ਦਾ ਨਾਂ ਸ਼ਰਨਜੀਤ ਸਿੰਘ ਸੰਨੀ ਦੱਸਿਆ ਜਾ ਰਿਹਾ ਹੈ, ਜੋ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਇਸ ਉਤੇ ਕਈ ਮਾਮਲੇ ਦਰਜ ਹਨ। ਇਹ ਐਨਕਾਊਂਟਰ ਮੋਹਾਲੀ ਤੇ ਬਟਾਲਾ ਪੁਲਸ ਨੇ ਸਾਂਝੇ ਤੌਰ ਉਤੇ ਕੀਤਾ ਹੈ।

'Mohali Encounter','Mohali Police','Terrorist Harvinder Rinda','Arrest','Gangster Arrest'

Please Comment Here

Similar Post You May Like

  • मोहाली पुलिस ने गैंगस्टर गोल्डी बराड़ के साथी को किया अरेस्ट,

    मोहाली पुलिस ने गैंगस्टर गोल्डी बराड़ के साथी को किया अरेस्ट, जीरकपुर एनकाउंटर में बचकर भागा था

  • मोहाली में पुलिस और बदमाशों के बीच एनकाउंटर जारी,

    मोहाली में पुलिस और बदमाशों के बीच एनकाउंटर जारी, अमृतसर से कार छीनकर भाग रहे थे

  • मोहाली में 2 गैंगस्टरों का एनकाउंटर,

    मोहाली में 2 गैंगस्टरों का एनकाउंटर, कांग्रेसी नेता के घर पर चलाई थी गोलियां

  • मोहाली में पुलिस और गैंगस्टर के बीच एनकाउंटर,

    मोहाली में पुलिस और गैंगस्टर के बीच एनकाउंटर, आतंकवादी रिंदा का है करीबी

  • मोहाली में पुलिस और गैंगस्टर्स के बीच एनकाउंटर,

    मोहाली में पुलिस और गैंगस्टर्स के बीच एनकाउंटर, जवाबी कार्रवाई में गैंगस्टर जख्मी

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY