• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ 'ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇਕ ਕਾਬੂ

तरनतारन में भी पुलिस और लुटेरों के बीच Encounter,
11/26/2023 5:06:46 PM Raj     TarnTaran Encounter, Police Robber encounter, Punjab Big Breaking News    ਤਰਨਤਾਰਨ 'ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਇਕ ਕਾਬੂ  तरनतारन में भी पुलिस और लुटेरों के बीच Encounter,

ਤਰਨਤਾਰਨ 'ਚ ਲੁਟੇਰਿਆਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਲਾਕੇ ਨੂੰ ਸੀਲ ਕਰਨ ਤੋਂ ਬਾਅਦ ਪੁਲਿਸ ਨੇ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਦੂਜਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਲੁਟੇਰੇ ਕੋਲੋਂ ਇੱਕ ਆਟੋਮੈਟਿਕ ਹਥਿਆਰ ਬਰਾਮਦ ਕੀਤਾ ਹੈ।

ਗੋਲੀਬਾਰੀ ਦੌਰਾਨ ਬਾਈਕ ਸਵਾਰ ਜ਼ਖ਼ਮੀ

ਪੁਲਿਸ ਤੇ ਲੁਟੇਰਿਆਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਇੱਕ ਬਾਈਕ ਸਵਾਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਪੁਲਿਸ ਦੂਜੇ ਲੁਟੇਰੇ ਦੀ ਭਾਲ ਵਿੱਚ ਲੱਗੀ ਹੋਈ ਹੈ।

ਮੋਹਾਲੀ 'ਚ ਵੀ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ

ਦੱਸ ਦੇਈਏ ਕਿ ਮੋਹਾਲੀ 'ਚ ਵੀ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲਿਆ ਸੀ। ਲੁਟੇਰੇ ਅੰਮ੍ਰਿਤਸਰ ਤੋਂ ਡਾਕਟਰ ਦੀ ਕਾਰ ਲੈ ਕੇ ਫਰਾਰ ਹੋ ਗਏ ਸਨ। ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਸ ਤੋਂ ਬਾਅਦ ਲੁਟੇਰੇ ਖਰੜ ਦੇ ਜੁਝਾਰ ਮਾਜਰਾ ਵਿੱਚ ਲੁਕ ਗਏ ਹਨ। ਪੁਲਿਸ ਨੇ ਲੁਟੇਰਿਆਂ ਨੂੰ ਫੜਨ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਲੁੱਟੀ ਗਈ ਔਡੀ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

'TarnTaran Encounter','Police Robber encounter','Punjab Big Breaking News'

Please Comment Here

Similar Post You May Like

  • तरनतारन में गैंगस्टर हरप्रीत बाबा की गैंग के सदस्य का एनकाउंटर,

    तरनतारन में गैंगस्टर हरप्रीत बाबा की गैंग के सदस्य का एनकाउंटर, पुलिस ने किया अरेस्ट

Recent Post

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY