• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਐਨਕਾਊਂਟਰ

जालंधर में लॉरेंस बिश्नोई गैंग के दो गैंगस्टरों का एनकाउंटर,
1/21/2024 1:22:45 PM Ojasvi Kaushal     Jalandhar, lawrence bishnoi, gangters    ਜਲੰਧਰ 'ਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਐਨਕਾਊਂਟਰ  जालंधर में लॉरेंस बिश्नोई गैंग के दो गैंगस्टरों का एनकाउंटर,

ਜਲੰਧਰ ਦੇ ਵਡਾਲਾ ਚੌਕ ਨੇੜੇ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਵਿਚਾਲੇ ਗੋਲੀਆਂ ਚਲੀਆਂ। ਜਾਣਕਾਰੀ ਮਿਲੀ ਹੈ ਕਿ ਇਸ ਕਾਰਵਾਈ ਦੀ ਅਗਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਖੁਦ ਕਰ ਰਹੇ ਹਨ।

ਦੱਸ ਦਈਏ ਕਿ ਗੋਲੀਬਾਰੀ ਦੌਰਾਨ ਦੋਵੇਂ ਗੈਂਗਸਟਰਾਂ ਨੂੰ ਗੋਲੀਆਂ ਲੱਗਣ ਦੀ ਸੂਚਨਾ ਮਿਲੀ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਦੋਵੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸਨ। ਇਹ ਦੋਸ਼ੀ ਕਤਲ, ਸੁਪਾਰੀ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਚ ਸ਼ਾਮਿਲ ਹਨ।

ਪੁਲਿਸ ਵਾਲੇ ਨੂੰ ਵੀ ਗੋਲੀ ਲੱਗੀ

ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ। ਜਲੰਧਰ ਸਿਟੀ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। CIA ਦੀ ਟੀਮ ਭਗੌੜਿਆਂ ਨੂੰ ਫੜਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।

'Jalandhar','lawrence bishnoi','gangters'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY