• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾਬੜਤੋੜ ਗੋਲੀਆਂ

जालंधर में पुलिस और बदमाशों के बीच मुठभेड़,
10/29/2024 1:31:21 PM Raj     Jalandhar Encounter, Police encounter, Swapan Sharma, Gangster    ਜਲੰਧਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਚੱਲੀਆਂ ਤਾਬੜਤੋੜ ਗੋਲੀਆਂ  जालंधर में पुलिस और बदमाशों के बीच मुठभेड़,

ਜਲੰਧਰ 'ਚ ਦੀਵਾਲੀ ਤੋਂ ਪਹਿਲਾਂ ਜਮਸ਼ੇਰ ਖਾਸ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠ-ਭੇੜ ਦੇਖਣ ਨੂੰ ਮਿਲਿਆ। ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲੀਆਂ। ਸਵੇਰੇ-ਸਵੇਰੇ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪੂਰੇ ਇਲਾਕੇ ਦੇ ਲੋਕ ਹੈਰਾਨ ਰਹਿ ਗਏ।

ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ  ਕਾਰਵਾਈ

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗੁਪਤ ਸੂਚਨਾ 'ਤੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਨ ਲਈ ਪਹੁੰਚੀ ਸੀ। ਜਿਵੇਂ ਹੀ ਪੁਲਸ ਗੁਰਦੁਆਰਾ ਸਾਹਿਬ ਦੇ ਨੇੜੇ ਪਹੁੰਚੀ ਤਾਂ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਬਦਮਾਸ਼ਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਰੀਬ 5 ਤੋਂ 6 ਰਾਉਂਡ ਫਾਇਰ ਕੀਤੇ।

ਪੁਲਿਸ ਜਲਦ ਹੀ ਕਰੇਗੀ ਖੁਲਾਸਾ 

ਹਾਲਾਂਕਿ ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਝ ਨਹੀਂ ਕਿਹਾ ਹੈ। ਬਦਮਾਸ਼ਾਂ ਨਾਲ ਹੋਏ ਮੁਕਾਬਲੇ 'ਤੇ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਪਰ ਜਲਦ ਹੀ ਪੁਲਿਸ ਇਸ ਪੂਰੇ ਮਾਮਲੇ 'ਚ ਪ੍ਰੈੱਸ ਕਾਨਫਰੰਸ ਕਰੇਗੀ ਅਤੇ ਕਈ ਖੁਲਾਸੇ ਕਰ ਸਕਦੀ ਹੈ।

'Jalandhar Encounter','Police encounter','Swapan Sharma','Gangster'

Please Comment Here

Similar Post You May Like

  • फिरोजपुर में पुलिस और बदमाशों के बीच एनकाउंटर,

    फिरोजपुर में पुलिस और बदमाशों के बीच एनकाउंटर, एक बदमाश को लगी गोली

  • गैंगस्टर जस्सा हापोवाल की मां बोली 4 साल से नहीं आया बेटा घर,

    गैंगस्टर जस्सा हापोवाल की मां बोली 4 साल से नहीं आया बेटा घर, विदेश भेजने का कर्ज आज तक चुका रही

  • गैंगस्टर न्यूटॉन को गोइंदवाल जेल से प्रोडक्शन वारंट पर लाई पुलिस,

    गैंगस्टर न्यूटॉन को गोइंदवाल जेल से प्रोडक्शन वारंट पर लाई पुलिस, अवैध हथियारों की करता था तस्करी

  • महंत बालकानंद गिरी को गैंगस्टर लॉरेंस के नाम से मिली जान से मारने की धमकी,

    महंत बालकानंद गिरी को गैंगस्टर लॉरेंस के नाम से मिली जान से मारने की धमकी, कहा- गोगामेड़ी नहीं बचा तेरा क्या होगा

  •  गैंगस्टर जस्सा को पुलिस ने हथियारों सहित किया गिरफ्तार,

    गैंगस्टर जस्सा को पुलिस ने हथियारों सहित किया गिरफ्तार, बड़ी वारदात को अंजाम देने की फिराक में था

  • पंजाब में 9 पुलिस अधिकारियों के ट्रांसफर,

    पंजाब में 9 पुलिस अधिकारियों के ट्रांसफर, जालंधर में स्वपन शर्मा की वापसी

  • गुरदासपुर में 2 गैंगस्टरों ने पुलिस पर की फायरिंग,

    गुरदासपुर में 2 गैंगस्टरों ने पुलिस पर की फायरिंग, हथियार रिकवर करने ले गई थी

  • जालंधर में पुलिस और बदमाशों के बीच मुठभेड़,

    जालंधर में पुलिस और बदमाशों के बीच मुठभेड़, चली ताबड़तोड़ गोलियां

  • जालंधर में बदमाश के साथ हुई मुठभेड़ पर पुलिस का बयान आया सामने,

    जालंधर में बदमाश के साथ हुई मुठभेड़ पर पुलिस का बयान आया सामने, किया बड़ा खुलासा, देखें Video

  •  गैंगस्टर रोहित गोदारा ने चंडीगढ़ को बम धमाकों से दहलाने की दी धमकी,

    गैंगस्टर रोहित गोदारा ने चंडीगढ़ को बम धमाकों से दहलाने की दी धमकी, सोशल मीडिया पर कही ये बात

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY