• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਪੁਲਿਸ 'ਤੇ ਬਦਮਸ਼ਾਂ ਵਿਚਾਲੇ ਮੁੱਠਭੇੜ, ਜਵਾਬੀ ਫਾਇਰਰਿੰਗ 'ਚ ਦੋਵੇ ਜ਼ਖਮੀ

3/16/2025 11:34:47 AM Gagan Walia     Encounter , police , miscreants , Ludhiana, both injured , return firing,     ਲੁਧਿਆਣਾ 'ਚ ਪੁਲਿਸ 'ਤੇ ਬਦਮਸ਼ਾਂ ਵਿਚਾਲੇ ਮੁੱਠਭੇੜ, ਜਵਾਬੀ ਫਾਇਰਰਿੰਗ 'ਚ ਦੋਵੇ ਜ਼ਖਮੀ  

ਲੁਧਿਆਣਾ 'ਚ ਪੁਲਿਸ 'ਤੇ ਬਦਮਸ਼ਾਂ ਵਿਚਾਲੇ ਮੁੱਠਭੇੜ ਹੋਈ| ਜਿਸ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ| ਦੁੱਗਰੀ ਪੁਲਿਸ ਨੇ ਸਵੇਰੇ 1.15 ਵਜੇ ਦੋ ਅਪਰਾਧੀਆਂ ਨੂੰ ਘੇਰ ਲਿਆ। ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ 'ਤੇ ਪੁਲਿਸ 'ਤੇ ਫਾਇਰਰਿੰਗ ਕਰਨੀ ਸ਼ੁਰੂ ਕੀਤੀ|  ਜਵਾਬੀ ਕਾਰਵਾਈ  'ਚ ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ।

ਨਾਕਾਬੰਦੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਰਿੰਗ 

ਪੁਲਿਸ ਨੇ ਦੱਸਿਆ ਕਿ ਦੇਰ ਰਾਤ ਦੁੱਗਰੀ ਖੇਤਰ 'ਚ ਨਾਕਾਬੰਦੀ ਦੌਰਾਨ ਬਾਇਕ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਸ਼ ਕੀਤੀ | ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵੇਂ ਅਪਰਾਧੀਆਂ ਦੇ ਪੱਟ ਵਿੱਚ ਗੋਲੀ ਲੱਗੀ ਹੈ। ਪੁਲਿਸ ਨੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ | ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਮੋਜ਼ਰ, ਇੱਕ ਬਿਨਾਂ ਨੰਬਰ ਵਾਲੀ ਐਕਟਿਵਾ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ।

ਬਦਮਸ਼ਾਂ ਖਿਲਾਫ ਕਈ ਮਾਮਲੇ ਹਨ ਦਰਜ 

ਦੋਵਾਂ ਬਦਮਾਸ਼ਾਂ ਦੀ ਪਛਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੁਮਾਰ ਮਿੱਠੂ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ, ਡਕੈਤੀ ਅਤੇ ਬਲਾਤਕਾਰ ਦਾ ਮਾਮਲਾ ਦਰਜ ਕਰ ਲਿਆ ਹੈ। ਕੁਝ ਦਿਨ ਪਹਿਲਾਂ, ਦੋਵੇਂ ਮੁਲਜ਼ਮਾਂ ਨੇ ਦੁੱਗਰੀ ਇਲਾਕੇ ਦੇ ਇੱਕ ਸਪਾ ਸੈਂਟਰ ਦੇ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਖੋਹ ਲਈ ਸੀ।


 

'Encounter','police','miscreants','Ludhiana','both injured','return firing',''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY