• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਪੰਜਾਬ ਸਰਕਾਰ

6/1/2025 5:57:15 PM Gurpreet Singh     martyrdom anniversary of Sri Guru teg Bahadur Ji, amritsar sahib, punjab Government, kultar singh sandhwan    ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ : ਪੰਜਾਬ ਸਰਕਾਰ 

ਖਬਰਿਸਤਾਨ ਨੈੱਟਵਰਕ- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਅੰਮ੍ਰਿਤਸਰ ਸਾਹਿਬ ਦਾ 450ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਹੋਣ ਵਾਲੇ ਪ੍ਰੋਗਰਾਮ ਵੱਡੇ ਪੱਧਰ ਉਤੇ ਕਰਵਾਏ ਜਾਣਗੇ। ਦੁਨੀਆ ਭਰ ਵਿੱਚ ਇਹ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸਰਕਾਰ ਲੋਕਾਂ ਤੋਂ ਰਾਏ ਅਤੇ ਸੁਝਾਅ ਲਵੇਗੀ ਕਿ ਇਹ ਕਿਸ ਤਰ੍ਹਾਂ ਦੇ ਪ੍ਰੋਗਰਾਮ ਹੋਣਗੇ।

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ

ਮਾਨ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਸੰਬੰਧੀ ਰਾਜ ਪੱਧਰੀ ਧਾਰਮਿਕ ਸਮਾਗਮ ਕਰਵਾਉਣ ਦਾ ਇਤਿਹਾਸਕ ਫ਼ੈਸਲਾ

ਪੰਜਾਬ ਵਿਧਾਨ ਸਭਾ ਸਪੀਕਰ @SpeakerSandhwan ਜੀ ਨੇ ਪ੍ਰੈੱਸ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ… pic.twitter.com/oJmBoGAvhu

— AAP Punjab (@AAPPunjab) June 1, 2025

ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਸਮੇਤ ਲੋਕਾਂ ਤੋਂ ਸੁਝਾਅ ਲਏ ਜਾਣਗੇ। ਗੁਰੂ ਸਾਹਿਬ ਜਿੱਥੇ ਜਿੱਥੇ ਵੀ ਗਏ, ਉੱਥੇ ਜਾ ਕੇ ਸੁਝਾਅ ਲਏ ਜਾਣਗੇ। ਇਸ ਦੇ ਨਾਲ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ।

ਸੰਗਤ ਕੋਲੋਂ ਮੰਗੇ ਸੁਝਾਅ

ਲੋਕਾਂ ਦੇ ਸੁਝਾਵਾਂ ਤੋਂ ਬਾਅਦ ਇਕੱਠਾਂ ਦਾ ਫੈਸਲਾ ਕੀਤਾ ਜਾਵੇਗਾ। ਜਦੋਂ ਵਿਧਾਨ ਸਭਾ ਦੇ ਸਪੀਕਰ ਨੂੰ ਪੁੱਛਿਆ ਗਿਆ ਕਿ ਇਸ ਸਮਾਰੋਹ ਦਾ ਮੁੱਖ ਕੇਂਦਰ ਕਿੱਥੇ ਹੋਵੇਗਾ, ਤਾਂ ਇਸ ਦੇ ਜਵਾਬ ਵਿੱਚ ਸਪੀਕਰ ਨੇ ਕਿਹਾ ਕਿ ਜਦੋਂ ਸੰਗਤ ਤੋਂ ਸੁਝਾਅ ਲਏ ਜਾਂਦੇ ਹਨ, ਤਾਂ ਉਸ ਤੋਂ ਬਾਅਦ ਆਉਣ ਵਾਲੀ ਰਾਏ ਦੇ ਆਧਾਰ 'ਤੇ ਪ੍ਰੋਗਰਾਮ ਤੈਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਮਹਾਨ ਸ਼ਖਸੀਅਤਾਂ ਤੋਂ ਸੁਝਾਅ ਲੈਣ ਜਾਣਗੇ। 

'martyrdom anniversary of Sri Guru teg Bahadur Ji','amritsar sahib','punjab Government','kultar singh sandhwan'

Please Comment Here

Similar Post You May Like

  • पंजाब सरकार ने बुलाया 2 दिन का स्पेशल सेशन,

    पंजाब सरकार ने बुलाया 2 दिन का स्पेशल सेशन, इस दिन होगा शुरू

  • मुख्यमंत्री की इस योजना के तहत 30 नवंबर तक कराएं रजिस्ट्रेशन,

    मुख्यमंत्री की इस योजना के तहत 30 नवंबर तक कराएं रजिस्ट्रेशन, एक लाख जीतने का पाएं मौका

  • अमृतसरी कुलचे को लेकर गर्माई सियासत,

    अमृतसरी कुलचे को लेकर गर्माई सियासत, मंत्री मीत हेयर ने दे डाला मजीठिया को चैलेंज, छोड़ दूगा राजनीति

  • बादल परिवार की Orbit समेत 8 निजी कंपनियों के बस परमिट रद्द

    बादल परिवार की Orbit समेत 8 निजी कंपनियों के बस परमिट रद्द , टाइम टेबल से हटाने को कहा

  • अमृतसर में तीस अक्तूबर को छुट्टी का ऐलान,

    अमृतसर में तीस अक्तूबर को छुट्टी का ऐलान, सरकारी स्कूल और दफ्तर रहेंगे बंद

  • 6 नवंबर को पंजाब सरकार की कैबिनेट मीटिंग,

    6 नवंबर को पंजाब सरकार की कैबिनेट मीटिंग, लिए जा सकते हैं अहम फैसले

  • वायु प्रदूषण को लेकर पंजाब सरकार ने लोगों को जारी की एडवाइजरी

    वायु प्रदूषण को लेकर पंजाब सरकार ने लोगों को जारी की एडवाइजरी बिना मास्क लगाए घर से न निकलें

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY