• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੇਰੇ 'ਤੇ ਕਿਸੇ ਵੀ ਸਮੇਂ ਹੋ ਸਕਦੀ FIR : ਬਿਕਰਮਜੀਤ ਮਜੀਠੀਆ

मुझ पर कभी भी पर्चा दर्ज हो सकता है,
12/9/2023 5:37:20 PM Raj     Bikram Majithia, CM Bhagwant Mann, AAP, SAD, Punjab Politics    ਮੇਰੇ 'ਤੇ ਕਿਸੇ ਵੀ ਸਮੇਂ ਹੋ ਸਕਦੀ FIR : ਬਿਕਰਮਜੀਤ ਮਜੀਠੀਆ  मुझ पर कभी भी पर्चा दर्ज हो सकता है,

ਚੰਡੀਗੜ੍ਹ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ ਮਾਨ ਉਤੇ ਨਿਸ਼ਾਨਾ ਵਿਨ੍ਹਿਆਂ।

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲਣ ਦਾ ਬੇਤਾਜ ਬਾਦਸ਼ਾਹ ਹੈ। ਉਨ੍ਹਾਂ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਕੀਤੀ ਹੈ। ‘ਆਪ’ ਨੂੰ ਚੁਣ ਕੇ ਪੰਜਾਬ ਦੇ ਲੋਕਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ। ਲੋਕਾਂ ਨੂੰ ਜਲੀਲ ਕਰਨ ਤੋਂ ਇਲਾਵਾ ਭਗਵੰਤ ਮਾਨ ਨੂੰ ਹੋਰ ਕੋਈ ਕੰਮ ਨਹੀਂ ਹੈ। 

ਮੈਨੂੰ ਖਮਿਆਜ਼ਾ ਭੁਗਤਣਾ ਪੈ ਸਕਦੈ

ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਇਹ ਸਭ ਬੋਲਣ ਤੋਂ ਬਾਅਦ ਮੈਨੂੰ ਇਸ ਦਾ ਖ਼ਮਿਆਜ਼ਾ ਵੀ ਭੁਗਤਣਾ ਪੈ ਸਕਦਾ ਹੈ। ਮੇਰੇ ’ਤੇ ਝੂਠਾ ਪਰਚਾ ਵੀ ਹੋ ਸਕਦਾ ਹੈ ਪਰ ਮੈਨੂੰ ਝੂਠੇ ਪਰਚੇ ਦਾ ਕੋਈ ਡਰ ਨਹੀਂ ਹੈ।

ਮਾਨ ਨੂੰ ਕਿਹਾ 12ਵੀਂ ਫੇਲ੍ਹ

ਬਿਕਰਮ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ 12ਵੀਂ 'ਚ ਫੇਲ ਹੋ ਗਏ ਸਨ। ਉਹ ਝੂਠਾ ਹੈ। ਉਸ ਨੇ ਮੇਰੇ ਦਾਦਾ ਜੀ ਬਾਰੇ ਵੀ ਝੂਠ ਬੋਲਿਆ ਹੈ। ਮੇਰੇ ਦਾਦਾ ਸੁਰਜੀਤ ਸਿੰਘ ਮਜੀਠੀਆ 1947 ਤੋਂ 1949 ਤੱਕ ਨੇਪਾਲ ਦੇ ਰਾਜਦੂਤ ਰਹੇ। ਭਗਵੰਤ ਮਾਨ ਕੋਲ ਲੋਕਾਂ ਨੂੰ ਜ਼ਲੀਲ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੈ।

4 ਰਾਜਾਂ 'ਚ NOTA ਤੋਂ ਘੱਟ ਵੋਟਾਂ

ਮਜੀਠੀਆ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ 4 ਰਾਜਾਂ ਦੇ ਨਤੀਜੇ ਆਏ ਹਨ। ਇਨ੍ਹਾਂ 4 ਰਾਜਾਂ ਵਿੱਚ ਆਮ ਆਦਮੀ ਪਾਰਟੀ ਨੂੰ ਨੋਟਾ ਨਾਲੋਂ ਵੀ ਘੱਟ ਵੋਟਾਂ ਮਿਲੀਆਂ ਹਨ। ਜਿਹੜਾ ਆਪਣੀ ਧੀ ਦਾ ਨਹੀਂ ਹੋ ਸਕਦਾ ਉਹ ਪੰਜਾਬ ਦਾ ਕਿਵੇਂ ਹੋ ਸਕਦਾ ਹੈ। ਜਿਹੜਾ ਬੰਦਾ ਸ਼ਰਾਬ ਪੀ ਕੇ ਪਾਰਲੀਮੈਂਟ ’ਚ ਜਾ ਸਕਦਾ ਉਸ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।

 

'Bikram Majithia','CM Bhagwant Mann','AAP','SAD','Punjab Politics'

Please Comment Here

Similar Post You May Like

  • SAD को लगा बड़ा झटका

    SAD को लगा बड़ा झटका , विजय छाबड़ा ने पार्टी से दिया इस्तीफा

  •  AAP में शामिल हुए SAD के यूथ लीडर

    AAP में शामिल हुए SAD के यूथ लीडर अमृतसर में अकाली दल को झटका

  • सीएम मान ने 304 नौजवानों को बांटे नियुक्ति पत्र,

    सीएम मान ने 304 नौजवानों को बांटे नियुक्ति पत्र, विपक्ष को फिर दी बहस की चुनौती

  • एक नवंबर के डिबेट की तैयारी,

    एक नवंबर के डिबेट की तैयारी, CM ने तय किया मेन्यू

  • AAP ने पंजाब में ब्लॉक इंचार्जों को किया नियुक्त,

    AAP ने पंजाब में ब्लॉक इंचार्जों को किया नियुक्त, लिस्ट की जारी

  • बिक्रम मजीठिया ने फिर CM भगवंत मान पर साधा निशाना,

    बिक्रम मजीठिया ने फिर CM भगवंत मान पर साधा निशाना, कहा- गुरुघर को सियासत के लिए इस्तेमाल न करें

  • लुधियाना में CM भगवंत मान ने टाटा स्टील का रखा नींव पत्थर,

    लुधियाना में CM भगवंत मान ने टाटा स्टील का रखा नींव पत्थर, 2600 युवाओं को मिलेगा रोजगार

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY