• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਚ ਭਾਜਪਾ ਨੇਤਾ ਦੇ ਖਿਲਾਫ FIR ਦਰਜ

जालंधर में भाजपा नेता के खिलाफ FIR दर्ज
7/11/2024 3:33:39 PM Raj         ਜਲੰਧਰ ਚ ਭਾਜਪਾ ਨੇਤਾ ਦੇ ਖਿਲਾਫ FIR ਦਰਜ   जालंधर में भाजपा नेता के खिलाफ FIR दर्ज

ਜਲੰਧਰ 'ਚ ਭਾਜਪਾ ਨੇਤਾ ਭਰਤ ਅਟਵਾਲ ਦੇ  ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਭਰਤ ਅਟਵਾਲ ਤੋਂ ਪਰੇਸ਼ਾਨ ਹੋ ਕੇ ਉਸ ਦੀ ਪਤਨੀ ਸੁਨੈਨਾ ਨੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ 'ਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਭਰਤ ਅਟਵਾਲ ਅਤੇ ਉਸ ਦੇ ਪਰਿਵਾਰ ਖਿਲਾਫ ਪੁਲਸ ਕੇਸ ਦਰਜ ਕਰਵਾਇਆ ਹੈ।

ਦਾਜ ਲਈ ਕਰਦੇ ਸਨ ਪਰੇਸ਼ਾਨ 

ਮ੍ਰਿਤਕ ਦੀ ਮਾਂ ਵੰਦਨਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਸਹੁਰਾ ਪਰਿਵਾਰ ਸੁਨੈਨਾ ਨੂੰ ਵਿਆਹ ਤੋਂ ਬਾਅਦ ਦਾਜ ਦੀ ਮੰਗ ਕਰਕੇ ਲਗਾਤਾਰ ਤੰਗ-ਪ੍ਰੇਸ਼ਾਨ ਕਰਦੇ ਸੀ। ਇਸ ਕਾਰਨ ਉਸਨੇ ਮਜਬੂਰ ਹੋ ਕੇ ਖੁਦਖੁਸ਼ੀ ਕਰ ਲਈ । ਵੰਦਨਾ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਸੁਨੈਨਾ ਦਾ ਵਿਆਹ 7 ਮਹੀਨੇ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਸ਼ੋਭਾ ਰਾਮ ਪੁੱਤਰ ਭਰਤ ਅਟਵਾਲ ਜੌਲੀ ਨਾਲ ਕੀਤਾ ਸੀ। ਵਿਆਹ ਦੌਰਾਨ ਕਰੀਬ 22 ਲੱਖ ਰੁਪਏ ਖਰਚ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਸਹੁਰੇ ਪਰਿਵਾਰ ਨੇ ਵਿਆਹ ਤੋਂ ਬਾਅਦ ਸੁਨੈਨਾ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਉਸ ਨੇ ਅੱਗੇ ਦੱਸਿਆ ਕਿ ਉਸ ਦੀ ਲੜਕੀ ਨੇ ਆਪਣੇ ਘਰ ਨੂੰ ਵਸਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਜਦੋਂ ਉਸ ਦੇ ਸਹੁਰੇ ਪਰਿਵਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਤਾਂ ਉਸ ਨੇ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪਰਿਵਾਰ ਖਿਲਾਫ ਮਾਮਲਾ ਦਰਜ

ਐਸਐਚਓ ਸ਼ੇਖੋਂ ਨੇ ਦੱਸਿਆ ਕਿ ਵੰਦਨਾ ਦੇਵੀ ਦੇ ਬਿਆਨਾਂ ’ਤੇ ਪੁਲੀਸ ਨੇ ਥਾਣਾ ਜਲੰਧਰ ਕੈਂਟ ਵਿੱਚ ਮ੍ਰਿਤਕਾ ਦੇ ਪਤੀ ਭਰਤ ਅਟਵਾਲ ਜੌਲੀ, ਸੱਸ ਦੇਵੀ, ਸਹੁਰਾ ਸ਼ੋਭਾ ਰਾਮ, ਨਨਾਣ ਸੋਨੀਆ,ਤਾਇਆਂ ਸਹੁਰੇ ਦੀਆਂ ਧੀਆਂ ਮਨੀਸ਼ਾ ਅਤੇ ਮੋਨਿਕਾ ਦੇ ਖਿਲਾਫ ਨਵੇ BNS ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਪੁਲੀਸ 

ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਫ਼ਰਾਰ ਹਨ ਜਲਦ ਹੀ ਉਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਦੀਆਂ ਟੀਮਾਂ ਇਨ੍ਹਾਂ ਦੀ ਭਾਲ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਮ੍ਰਿਤਕ ਸੁਨੈਨਾ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕੱਲ੍ਹ ਸਵੇਰੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

''

Please Comment Here

Similar Post You May Like

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY