• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬੀ ਅਭਿਨੇਤਾ-ਗਾਇਕ ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਸਿਹਤ , ਪੋਸਟ Share ਕਰ ਦਿੱਤੀ ਜਾਣਕਾਰੀ

मश्हूर पंजाबी एक्टर-सिंगर Gippy Grewal को लगी ड्रिप,
7/4/2024 2:33:24 PM Kushi Rajput     Gippy Grewal, Famous Punjabi actor, actor singer, health information, viral post     ਪੰਜਾਬੀ ਅਭਿਨੇਤਾ-ਗਾਇਕ ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਸਿਹਤ , ਪੋਸਟ  Share ਕਰ ਦਿੱਤੀ ਜਾਣਕਾਰੀ   मश्हूर पंजाबी एक्टर-सिंगर Gippy Grewal को लगी ड्रिप,

ਪੰਜਾਬੀ ਅਦਾਕਾਰ-ਗਾਇਕ ਗਿੱਪੀ ਗਰੇਵਾਲ ਦੀ ਤਬੀਅਤ ਠੀਕ ਨਹੀਂ ਹੈ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਡਰਿੱਪ ਨਾਲ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ ਤੋਂ ਬਾਅਦ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕਰ ਰਹੇ ਹਨ। ਦੱਸ ਦੇਈਏ ਕਿ ਉਨ੍ਹਾਂ ਦੇ ਸਰੀਰ 'ਚ ਵਿਟਾਮਿਨ ਦੀ ਕਮੀ ਹੈ, ਜਿਸ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਡ੍ਰਿੱਪ ਲਗਾਈ ਜਾ ਰਹੀ ਹੈ।

ਫਿਲਮ ਅਰਦਾਸ ਦੀ ਸ਼ੂਟਿੰਗ 'ਚ ਰੁੱਝੇ ਹਨ ਗਿੱਪੀ

ਗਿੱਪੀ ਇਨ੍ਹੀਂ ਦਿਨੀਂ ਆਪਣੀ ਪੰਜਾਬੀ ਫਿਲਮ ਅਰਦਾਸ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਹ ਫਿਲਮ ਸਤੰਬਰ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਜੈਸਮੀਨ ਭਸੀਨ ਅਤੇ ਨਿਰਮਲ ਰਿਸ਼ੀ ਵੀ ਹਨ। ਇਸ ਫਿਲਮ ਦਾ ਟ੍ਰੇਲਰ ਵੀ ਕੁਝ ਸਮਾਂ ਪਹਿਲਾਂ ਰਿਲੀਜ਼ ਹੋਇਆ ਸੀ।

ਵਿਟਾਮਿਨ ਦੀ ਕਮੀ ਕਾਰਨ ਲੱਗੀ ਡਰਿਪ 

ਗਿੱਪੀ ਗਰੇਵਾਲ ਨੇ ਪੋਸਟ 'ਚ ਦੱਸਿਆ ਹੈ ਕਿ ਉਨ੍ਹਾਂ ਦੇ ਸਰੀਰ 'ਚ ਵਿਟਾਮਿਨ ਦੀ ਕਮੀ ਕਾਰਨ ਉਨ੍ਹਾਂ ਨੂੰ ਡਰਿੱਪ ਲਗਾਈ ਜਾ ਰਹੀ ਹੈ। ਗਿੱਪੀ ਨੂੰ  ਸ਼ੂਟਿੰਗ ਦੌਰਾਨ ਹੀ ਡਰਿਪ ਲਗਾਈ ਗਈ। ਇਸ ਦੌਰਾਨ, ਉਸ ਦੇ ਡਾਕਟਰ ਨੇ ਫਲੂਇਡ (ਡਰਿਪ ) ਲਗਾਉਣ ਲਈ ਕੱਪੜੇ ਦੇ ਹੈਂਗਰ ਦੀ ਵਰਤੋਂ ਕੀਤੀ ਹੈ। ਇਹ ਦੇਖ ਕੇ ਪ੍ਰਸ਼ੰਸਕ ਹੱਸ ਰਹੇ ਹਨ ਅਤੇ ਇਸ ਦੇ ਨਾਲ ਹੀ ਗਿੱਪੀ  ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦੇ ਰਹੇ ਹਨ।

 

'Gippy Grewal','Famous Punjabi actor','actor singer','health information','viral post'

Please Comment Here

Similar Post You May Like

  • मश्हूर पंजाबी एक्टर-सिंगर Gippy Grewal को लगी ड्रिप,

    मश्हूर पंजाबी एक्टर-सिंगर Gippy Grewal को लगी ड्रिप, पोस्ट शेयर कर दी हेल्थ की जानकारी

  • पंजाबी सिंगर गिप्पी ग्रेवाल को कोर्ट ने भेजा समन,

    पंजाबी सिंगर गिप्पी ग्रेवाल को कोर्ट ने भेजा समन, 6 साल पुराना है केस

Recent Post

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY