• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਕਿਸਾਨਾਂ ਨੇ ਸੜਕ 'ਤੇ ਲਾਇਆ ਧਰਨਾ, ਆੜ੍ਹਤੀਆਂ ਨੇ ਮੰਡੀ ਕੀਤੀ ਬੰਦ

जालंधर में किसानों ने सड़क पर लगाया धरना,
11/6/2024 12:57:52 PM Ojasvi Kaushal     Jalandhar, Goraya, Farmers Protest, Dana Mandi, Broker, Breaking News, Punjab News    ਜਲੰਧਰ 'ਚ ਕਿਸਾਨਾਂ ਨੇ ਸੜਕ 'ਤੇ ਲਾਇਆ ਧਰਨਾ, ਆੜ੍ਹਤੀਆਂ ਨੇ ਮੰਡੀ ਕੀਤੀ ਬੰਦ  जालंधर में किसानों ने सड़क पर लगाया धरना,

ਜਲੰਧਰ ਦੇ ਗੁਰਾਇਆ 'ਚ ਕਿਸਾਨਾਂ ਨੇ ਦਾਣਾ ਮੰਡੀ ਦੇ ਬਾਹਰ ਬੜਾ ਪਿੰਡ ਰੋਡ 'ਤੇ ਧਰਨਾ ਦਿੱਤਾ। ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਪਿਛਲੇ ਕੁਝ ਮਹੀਨਿਆਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਗੁਰਾਇਆ ਵਿੱਚ ਵੀ ਆੜ੍ਹਤੀਆਂ ਨੇ ਕਿਸਾਨਾਂ ਤੋਂ ਫ਼ਸਲਾਂ ਦੀ ਖ਼ਰੀਦ ਬੰਦ ਕਰ ਦਿੱਤੀ ਹੈ, ਜਿਸ ਕਾਰਨ ਇਹ ਧਰਨਾ ਲਗਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਕਿਸਾਨਾਂ ਦੀ ਸ਼ਿਕਾਇਤ 'ਤੇ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਆੜ੍ਹਤੀ ਰਾਮ ਲੁਭਾਇਆ ਐਂਡ ਕੰਪਨੀ ਦਾ ਲਾਇਸੈਂਸ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ।

ਆੜ੍ਹਤੀਆਂ ਨੇ ਮੰਡੀ ਕੀਤੀ ਬੰਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਗੁਰਾਇਆ ਦੇ ਚੇਅਰਮੈਨ ਪ੍ਰਦੀਪ ਦੁੱਗਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਮਜ਼ਦੂਰ ਕਿਸਾਨਾਂ ਦਾ ਝੋਨਾ ਚੋਰੀ ਕਰ ਕੇ ਵੇਚ ਰਹੇ ਹਨ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਦੂਜੇ ਪਾਸੇ ਲਾਇਸੈਂਸ ਮੁਅੱਤਲ ਕਰਨ ਦੇ ਰੋਸ ਵਿੱਚ ਗੁਰਾਇਆ ਦੇ ਆੜ੍ਹਤੀਆਂ ਨੇ ਮੰਡੀ ਬੰਦ ਕਰ ਦਿੱਤੀ ਤੇ ਦੂਜੇ ਪਾਸੇ ਗੁੱਸੇ ਵਿੱਚ ਆਏ ਕਿਸਾਨਾਂ ਨੇ ਧਰਨਾ ਦਿੱਤਾ।

ਦੱਸ ਦੇਈਏ ਕਿ ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਕਿਸਾਨ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਹਾਈਵੇਅ ਵੀ ਜਾਮ ਕੀਤੇ ਗਏ ਸਨ। 

'Jalandhar','Goraya','Farmers Protest','Dana Mandi','Broker','Breaking News','Punjab News'

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY