• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਿਸਾਨ ਆਗੂਆਂ ਨੂੰ ਦਿੱਲੀ ਏਅਰਪੋਰਟ 'ਤੇ ਜਹਾਜ਼ ਚੜ੍ਹਨ ਤੋਂ ਰੋਕਿਆ, ਮਹਾਪੰਚਾਇਤ 'ਚ ਹਿੱਸਾ ਲੈਣ ਲਈ ਜਾ ਰਹੇ ਸਨ

किसानों को दिल्ली एयरपोर्ट पर रोका गया,
8/26/2024 5:38:34 PM Kushi Rajput     Farmers were stopped at Delhi airport, Farmers, Farmers Protest, Tamil Nadu    ਕਿਸਾਨ ਆਗੂਆਂ ਨੂੰ ਦਿੱਲੀ ਏਅਰਪੋਰਟ 'ਤੇ ਜਹਾਜ਼ ਚੜ੍ਹਨ ਤੋਂ ਰੋਕਿਆ, ਮਹਾਪੰਚਾਇਤ 'ਚ ਹਿੱਸਾ ਲੈਣ ਲਈ ਜਾ ਰਹੇ ਸਨ  किसानों को दिल्ली एयरपोर्ट पर रोका गया,

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ 'ਚ ਆਯੋਜਿਤ ਮਹਾਪੰਚਾਇਤ 'ਚ ਹਿੱਸਾ ਲੈਣ ਲਈ ਅੱਜ ਪੰਜਾਬ ਤੋਂ ਕਿਸਾਨ ਰਵਾਨਾ ਹੋ ਰਹੇ ਸਨ ਪਰ ਕਿਸਾਨਾਂ ਨੂੰ ਦਿੱਲੀ ਏਅਰਪੋਰਟ 'ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ 'ਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਦਾ ਦੋਸ਼ ਹੈ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ, ਜਦਕਿ ਸਰਕਾਰ ਅੰਦੋਲਨ ਦੇ ਵਿਸਥਾਰ ਤੋਂ ਡਰ ਰਹੀ ਹੈ।

ਦੱਸ ਦੇਈਏ ਕਿ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਏਅਰਪੋਰਟ 'ਤੇ ਜਹਾਜ਼ 'ਚ ਚੜ੍ਹਨ ਤੋਂ ਰੋਕ ਦਿੱਤਾ ਗਿਆ ਤੇ ਉਨ੍ਹਾਂ ਦੀਆਂ ਟਿਕਟਾਂ ਕੈਂਸਲ ਕਰ ਦਿੱਤੀਆਂ। ਇਹ ਕਿਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ 'ਚ ਆਯੋਜਿਤ ਮਹਾਪੰਚਾਇਤ 'ਚ ਹਿੱਸਾ ਲੈਣ ਲਈ ਜਾ ਰਹੇ ਸਨ।

ਕਿਸਾਨਾਂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਇਆ

ਕਿਸਾਨਾਂ ਨੇ ਦੋਸ਼ ਲਾਇਆ ਕਿ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਪਹਿਲਾਂ ਵੀ ਕਈ ਵਾਰ ਸ੍ਰੀ ਸਾਹਿਬ ਨਾਲ ਹਵਾਈ ਯਾਤਰਾਵਾਂ ਕਰ ਚੁੱਕੇ ਹਨ। ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਕੋਲ ਸ੍ਰੀ ਸਾਹਿਬ ਵੀ ਨਹੀਂ ਸੀ, ਪਰ ਫਿਰ ਵੀ ਉਸ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਹੁਕਮਾਂ ’ਤੇ ਸੁਰੱਖਿਆ ਮੁਲਾਜ਼ਮਾਂ ਨੇ ਸ੍ਰੀ ਸਾਹਿਬ ਨੂੰ ਹੀ ਮੁੱਦਾ ਬਣਾ ਕੇ ਰੋਕਿਆ ਹੈ।

'Farmers were stopped at Delhi airport','Farmers','Farmers Protest','Tamil Nadu'

Please Comment Here

Similar Post You May Like

  • किसान फिर करेंगे 20 नवंबर को प्रदर्शन

    किसान फिर करेंगे 20 नवंबर को प्रदर्शन , जिला स्तर पर पेंडिंग मांगों को उठाया जाएगा

  • जालंधर में किसानों का धरना तीसरे दिन भी जारी,

    जालंधर में किसानों का धरना तीसरे दिन भी जारी, 12 बजे रेलवे ट्रैक बंद करने की दी चेतावनी

  • पंजाब और हरियाणा के किसानों का 3 दिन तक चंडीगढ़ में धरना,

    पंजाब और हरियाणा के किसानों का 3 दिन तक चंडीगढ़ में धरना, सभी बॉर्डर किए सील

  • चंडीगढ़ बॉर्डर पर डटे किसान,

    चंडीगढ़ बॉर्डर पर डटे किसान, आज मीटिंग में तैयार होगी आगे की रणनीति

  • पंजाब कृषि मंत्री गुरमीत सिंह खुड्डियां के साथ किसानों की मीटिंग खत्म,

    पंजाब कृषि मंत्री गुरमीत सिंह खुड्डियां के साथ किसानों की मीटिंग खत्म, रखी यह मांगें

  • पंजाब में गन्ने के रेट 11 रुपए बढ़ाने से किसान नाखुश,

    पंजाब में गन्ने के रेट 11 रुपए बढ़ाने से किसान नाखुश, कहा सरकार 51 रुपए का शगुन भी डाल सकती थी

  • पंजाब के किसानों को ही एयर पॉल्यूशन के लिए हमेशा दोषी ठहराया गया

    पंजाब के किसानों को ही एयर पॉल्यूशन के लिए हमेशा दोषी ठहराया गया बाबा संत सीचेवाल

  • किसानों ने एक बार फिर टोल प्लाजा किया बंद,

    किसानों ने एक बार फिर टोल प्लाजा किया बंद, इस बार बढ़ते टैक्स को लेकर कर रहे प्रदर्शन

  • संगरूर में गन्ना किसानों का फिर से प्रदर्शन,

    संगरूर में गन्ना किसानों का फिर से प्रदर्शन, शुगर मिल में खरीद ना होने से नाराज

  • अगर आंदोलन में मैं मरा तो MSP की डिमांड पूरी होने तक मेरा अंतिम संस्कार न करना,

    अगर आंदोलन में मैं मरा तो MSP की डिमांड पूरी होने तक मेरा अंतिम संस्कार न करना, किसान नेता ने कही ये बात, देखें वीडियो

Recent Post

  • ਪੰਜਾਬ 'ਚ ਭਿਆਨਕ ਸੜਕ ਹਾਦਸਾ,DSP ਦੇ ਇਕਲੌਤੇ ਪੁੱਤਰ ਦੀ ਮੌਤ, ਦੇਖੋ VIDEO...

  • ਬਿਜਲੀ ਡਿੱਗਣ ਨਾਲ 14 ਲੋਕਾਂ ਦੀ ਮੌਤ, ਇੰਨੇ ਜ਼ਿਲ੍ਹਿਆਂ 'ਚ ਰੈੱਡ ਅਲਰਟ...

  • ਜਲੰਧਰ 'ਚ ਰੇਲਵੇ ਲਾਈਨ ਨੇੜੇ ਬੈਠੇ ਨੌਜਵਾਨ ਨੂੰ ਗੋਲੀ ਮਾਰੀ, ਹਾਲਤ ਗੰਭੀਰ, ਦੇਖੋ ਵੀਡੀਓ...

  • ਪੰਜਾਬ 'ਚ ਲਗਾਤਾਰ 3 ਛੁੱਟੀਆਂ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ...

  • ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਨੂੰ ਲੱਗੀ ਅੱਗ , ਕਈ ਫੁੱਟ ਉੱਠੀਆਂ ਅੱਗ ਦੀਆਂ ਲਪਟਾਂ, ਲੋਕਾਂ ਨੂੰ ਘਰ ਦੇ ਅੰਦਰ ਰਹਿਣ ...

  • ਪੰਜਾਬ ਦੇ ਸ਼ਰਧਾਲੂਆਂ ਦੀ ਨਦੀ 'ਚ ਡਿੱਗੀ ਕਾਰ, 2 ਦੀ ਮੌਤ, 10 ਸਾਲਾ ਬੱਚਾ ਵੀ ਰੁੜ੍ਹਿਆ...

  • ਜਲੰਧਰ 'ਚ ਅੱਜ ਫਿਰ ਰਹੇਗੀ ਬੱਤੀ ਗੁੱਲ , ਲੱਗੇਗਾ ਲੰਮਾ POWER CUT ...

  • ਸੇਵਾ ਕੇਂਦਰ ਹੁਣ 12 ਘੰਟੇ ਰਹੇਗਾ OPEN, ਜਾਣੋ ਕੀ ਹੈ Timing...

  • ਬੀਬੀ ਜਗੀਰ ਕੌਰ ਨੇ ਸਪੈਸ਼ਲ ਸੈਸ਼ਨ ਦੀ ਕੀਤੀ ਮੰਗ , ਕਿਹਾ-ਕੌਮ ਦੀਆਂ ਮੁਸ਼ਕਿਲਾਂ ਦੂਰ ਕਰਨਾ SGPC ਦਾ ਹੈ ਫਰਜ਼ ...

  • ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਇੱਕ ਵਾਰ ਫਿਰ ਫ਼ਰਾਰ, ਪਤਨੀ ਦੀ ਸਰਜਰੀ ਦਾ ਹਵਾਲਾ ਦੇ ਲਈ ਸੀ ਜ਼ਮਾਨਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY