• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲਾਲਾਬਾਦ 'ਚ ਬੰਬ ਧਮਾਕਾ, ਇਕ ਜ਼ਖਮੀ, ਪੁਲਸ ਨੇ 10 ਦੇਸੀ ਬੰਬ ਕੀਤੇ ਨਸ਼ਟ

जलालाबाद में बम ब्लास्ट में एक जख्मी,
8/17/2024 5:56:01 PM Raj     Jalalabad Bomb Blast, Jalalabad Bomb Found, Punjab News, Punjab Big Breaking news, Punjab Latest News    ਜਲਾਲਾਬਾਦ 'ਚ ਬੰਬ ਧਮਾਕਾ, ਇਕ ਜ਼ਖਮੀ, ਪੁਲਸ ਨੇ 10 ਦੇਸੀ ਬੰਬ ਕੀਤੇ ਨਸ਼ਟ  जलालाबाद में बम ब्लास्ट में एक जख्मी,

ਫਾਜ਼ਿਲਕਾ ਦੇ ਜਲਾਲਾਬਾਦ ਦੇ ਬ੍ਰਾਹਮਣੀ ਵਾਲਾ 'ਚ ਇਕ ਥੈਲੇ 'ਚੋਂ 10 ਦੇਸੀ ਬੰਬ ਬਰਾਮਦ ਹੋਏ ਹਨ। ਇਨ੍ਹਾਂ ਬੰਬਾਂ ਦਾ ਉਦੋਂ ਪਤਾ ਲੱਗਾ ਜਦੋਂ ਇਕ ਕਬਾੜ ਵਾਲਾ ਘਰ ਦੇ ਬਾਹਰ ਰੱਖੇ ਥੈਲੇ ਨੂੰ ਚੁੱਕਣ ਗਿਆ। ਇਸ ਦੌਰਾਨ ਧਮਾਕਾ ਹੋਇਆ ਅਤੇ ਉਹ ਜ਼ਖਮੀ ਹੋ ਗਿਆ।

ਬਰੂਦ ਲਿਆ ਕੇ ਤਿਆਰ ਕੀਤੇ ਗਏ ਸਨ ਬੰਬ 

ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਦੇਸੀ ਬੰਬ ਇਸੇ ਪਿੰਡ ਦੇ ਹੀ ਬਲਵੀਰ ਸਿੰਘ ਨਾਂ ਦੇ ਵਿਅਕਤੀ ਨੇ ਤਿਆਰ ਕੀਤੇ ਸਨ। ਬਰੂਦ ਲਿਆ ਕੇ ਦੇਸੀ ਬੰਬ ਤਿਆਰ ਕੀਤੇ ਜਾਂਦੇ ਸਨ, ਜਿਨ੍ਹਾਂ ਨੂੰ ਜਾਨਵਰਾਂ ਦਾ ਸ਼ਿਕਾਰ ਕਰਨ ਲਈ ਵਰਤਿਆਂ ਜਾਂਦਾ ਸੀ ਤੇ ਆਟਾ ਲਾ ਕੇ ਰੱਖਿਆ ਜਾਂਦਾ ਸੀ ਤੇ ਜਦੋਂ ਜਾਨਵਰ ਆਟਾ ਖਾਣ ਲੱਗਦਾ ਤਾਂ ਬੰਬ ਫਟ ਜਾਂਦਾ ਹੈ।

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੰਬ ਕੀਤੇ ਨਸ਼ਟ

ਇਸ ਘਟਨਾ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ ਤੋਂ 10 ਬੰਬ ਬਰਾਮਦ ਕਰ ਕੇ ਨਸ਼ਟ ਕਰ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬੰਬਾਂ ਦੀ ਵਰਤੋਂ ਜਾਨਵਰਾਂ ਦਾ ਸ਼ਿਕਾਰ ਕਰਨ ਲਈ ਕੀਤੀ ਜਾਂਦੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

'Jalalabad Bomb Blast','Jalalabad Bomb Found','Punjab News','Punjab Big Breaking news','Punjab Latest News'

Please Comment Here

Similar Post You May Like

Recent Post

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY