• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ 'ਚ ਰੋਡਵੇਜ਼ ਦੀ ਬੱਸ ਅਤੇ ਟਿੱਪਰ ਦੀ ਜ਼ਬਰਦਸਤ ਟੱਕਰ, ਓਵਰਟੇਕ ਕਰਨ ਕਾਰਨ ਵਾਪਰਿਆ ਹਾਦਸਾ

पटियाला में रोडवेज बस और टिप्पर में जोरदार टक्कर,
9/10/2024 4:18:18 PM Kushi Rajput     Patiala, Fierce collision between Punjab Roadways bus and tipper, breaking news     ਪਟਿਆਲਾ 'ਚ ਰੋਡਵੇਜ਼ ਦੀ ਬੱਸ ਅਤੇ ਟਿੱਪਰ ਦੀ ਜ਼ਬਰਦਸਤ ਟੱਕਰ, ਓਵਰਟੇਕ ਕਰਨ ਕਾਰਨ ਵਾਪਰਿਆ ਹਾਦਸਾ  पटियाला में रोडवेज बस और टिप्पर में जोरदार टक्कर,

ਪਟਿਆਲਾ 'ਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਚਾਲਕ ਹਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਸਮਾਣਾ ਦੇ ਸਰਕਾਰੀ ਸਿਵਲ ਹਸਪਤਾਲ ਲਿਆਂਦਾ ਗਿਆ। ਜਾਣਕਾਰੀ ਮੁਤਾਬਕ ਓਵਰਟੇਕ ਕਰਨ ਕਾਰਨ ਇਹ ਹਾਦਸਾ ਵਾਪਰਿਆ।

ਸਵੇਰੇ ਸਮੇ ਹੀ ਦਰਦਨਾਕ ਹਾਦਸਾ ਵਾਪਰਿਆ

ਅੱਜ ਸਵੇਰੇ ਹੁਸ਼ਿਆਰਪੁਰ ਦੇ ਦਸੂਹਾ ਸਥਿਤ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ ਨੇੜੇ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਦੋ ਗੰਭੀਰ ਜ਼ਖਮੀ ਹੋ ਗਏ।

ਪੈਨਸ਼ਨ ਲੈਣ ਜਾ ਰਹੇ ਸਨ

ਗਰਨਾ ਸਾਹਿਬ ਨੇੜੇ ਪੈਨਸ਼ਨ ਲੈਣ ਜਾ ਰਹੇ ਮਾਂ, ਪੁੱਤਰ ਤੇ ਪਿਤਾ ਨੂੰ ਪ੍ਰਾਈਵੇਟ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸ਼ਾਮਲਾਲ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰ ਸੁਖਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

 

'Patiala','Fierce collision between Punjab Roadways bus and tipper','breaking news'

Please Comment Here

Similar Post You May Like

  • पटियाला में Love मैरिज करवा कोर्ट से सुरक्षा लेने पहुंचे जोड़े पर हमला

    पटियाला में Love मैरिज करवा कोर्ट से सुरक्षा लेने पहुंचे जोड़े पर हमला , लड़की को ले गए साथ

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • किचन में गैस पर रखा था साग, फट गया कुकर,

    किचन में गैस पर रखा था साग, फट गया कुकर, बाल बाल बची 1 बच्ची

  • पटियाला में प्रोफेसर की पिटाई मामले में  बारह स्टूडेंट्स सस्पेंड,

    पटियाला में प्रोफेसर की पिटाई मामले में बारह स्टूडेंट्स सस्पेंड, यूनिवर्सिटी ने की सख्त कार्रवाई

  • पटियाला में बिक्रम मजीठिया को SIT ने किया तलब,

    पटियाला में बिक्रम मजीठिया को SIT ने किया तलब, ड्रग केस में होगी पूछताछ

  • SIT के सामने पेश होन पहुंचे बिक्रम मजीठिया,

    SIT के सामने पेश होन पहुंचे बिक्रम मजीठिया, कहा- मैं केजरीवाल की तरह समन जारी होनें पर भागता नहीं

  • ड्रग्स मामले में बिक्रम मजीठिया की पेशी

    ड्रग्स मामले में बिक्रम मजीठिया की पेशी , अब DIG भुल्लर से होगा सामना

  • पटियाला से AIG मालविंदर सिंह सिद्धू का साथी विजिलेंस ने किया गिरफ्तार

    पटियाला से AIG मालविंदर सिंह सिद्धू का साथी विजिलेंस ने किया गिरफ्तार , तीन महीने से था फरार

Recent Post

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY