• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Amritsar : फर्नीचर की दुकान में लगी भयानक आग,
10/20/2023 5:06:42 PM Raj     Amritsar, Furniture Fire, Katra Sher Singh Market, Amritsar News, Punjab, Latest News, Punjab Police,    ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ  Amritsar : फर्नीचर की दुकान में लगी भयानक आग,

ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ 'ਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਨੂੰ ਖਾਲੀ ਕਰਵਾਇਆ। 

ਕਟੜਾ ਸ਼ੇਰ ਸਿੰਘ ਮਾਰਕੀਟ ਦੀ ਘਟਨਾ

ਇਹ ਘਟਨਾ ਅੰਮ੍ਰਿਤਸਰ ਦੇ ਕਟੜਾ ਸ਼ੇਰ ਸਿੰਘ ਮਾਰਕੀਟ ਦੀ ਦੱਸੀ ਜਾ ਰਹੀ ਹੈ। ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।

ਜਾਨੀ ਨੁਕਸਾਨ ਤੋਂ ਬਚਾਅ

ਅੱਗ ਲੱਗਣ ਦੀ ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੰਦਰ ਗੱਦੇ ਅਤੇ ਪਲਾਈ ਦਾ ਕੰਮ ਚੱਲ ਰਿਹਾ ਹੋਣ ਕਾਰਨ ਵਾਰ-ਵਾਰ ਅੱਗ ਲੱਗ ਰਹੀ ਹੈ, ਜਿਸ 'ਤੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਸਾਰਾ ਸਾਮਾਨ ਸੜ ਗਿਆ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

'Amritsar','Furniture Fire','Katra Sher Singh Market','Amritsar News','Punjab','Latest News','Punjab Police',''

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY