• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੁਰਦਾਸਪੁਰ 'ਚ ਚੱਲੀਆਂ ਗੋਲੀਆਂ, 2 ਗੱਡੀਆਂ 'ਚ ਆਏ ਹਮਲਾਵਰ, ਇਲਾਕੇ 'ਚ ਸਹਿਮ

गुरदासपुर में फायरिंग,
12/25/2023 5:03:37 PM Raj     Gurdaspur Firing, Gurdaspur Attack, 2 attackers,     ਗੁਰਦਾਸਪੁਰ 'ਚ ਚੱਲੀਆਂ ਗੋਲੀਆਂ, 2 ਗੱਡੀਆਂ 'ਚ ਆਏ ਹਮਲਾਵਰ, ਇਲਾਕੇ 'ਚ ਸਹਿਮ  गुरदासपुर में फायरिंग,

ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਬਾਅਦ ਆਲੇ-ਦੁਆਲੇ ਦੇ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਘਟਨਾ ਸਥਾਨ 'ਤੇ ਪਹੁੰਚੀ ਅਤੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ।

2 ਗੱਡੀਆਂ 'ਚ ਆਏ ਹਮਲਾਵਰ

ਫਾਇਰਿੰਗ ਦੌਰਾਨ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਕ੍ਰੇਟਾ ਅਤੇ ਆਈ 20 ਕਾਰ ਆ ਕੇ ਰੁਕੀ, ਜਿਸ ਵਿੱਚ ਬੈਠੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ।

ਮੋਹਨ ਪਲਾਜ਼ਾ ਪੈਲੇਸ ਨੇੜੇ ਹੋਈ ਫਾਇਰਿੰਗ

ਲੋਕਾਂ ਨੇ ਦੱਸਿਆ ਕਿ ਇਹ ਗੋਲੀਬਾਰੀ ਮੋਹਨ ਪਲਾਜ਼ਾ ਪੈਲੇਸ ਨੇੜੇ ਹੋਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।





 

'Gurdaspur Firing','Gurdaspur Attack','2 attackers',''

Please Comment Here

Similar Post You May Like

Recent Post

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY