• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9MM ਦੀਆਂ 15 ਗੋਲੀਆਂ ਬਰਾਮਦ

Amritsar Airport पर NRI से 15 गोलियां 9 MM पिस्टल की बरामद
9/14/2024 3:06:46 PM Ojasvi Kaushal     Amritsar Airport, 9 MM Bulletes Recovered, NRI, America, CISF, Hindi News, Punjab News    ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9MM ਦੀਆਂ 15 ਗੋਲੀਆਂ ਬਰਾਮਦ   Amritsar Airport पर NRI से 15 गोलियां 9 MM पिस्टल की बरामद

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਕ ਐਨਆਰਆਈ ਨੂੰ ਗ੍ਰਿਫਤਾਰ ਕੀਤਾ ਗਿਆ। ਉਹ ਅਮਰੀਕਾ ਤੋਂ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਤੇ ਹੁਣ ਉਹ ਵਾਪਸ ਅਮਰੀਕਾ ਜਾ ਰਿਹਾ ਸੀ ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸੀਆਈਐਸਐਫ ਦੇ ਜਵਾਨਾਂ ਨੇ ਐਨ ਆਰ ਆਈ ਦੇ ਬੈਗ ਵਿੱਚੋਂ 9 ਐਮਐਮ ਦੀਆਂ 15 ਗੋਲੀਆਂ ਬਰਾਮਦ ਕੀਤੀਆਂ।

ਪਛਾਣ

ਜਾਣਕਾਰੀ ਅਨੁਸਾਰ ਏਅਰਪੋਰਟ ਥਾਣੇ ਦੇ ਸੀਆਈਐਸਐਫ ਦੇ ਸਬ ਇੰਸਪੈਕਟਰ ਕੇਐਸ ਵਿਕਟਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਨਿਊਜਰਸੀ ਦੇ ਰਹਿਣ ਵਾਲੇ ਅਮਰਦੀਪ ਸਿੰਘ ਵਜੋਂ ਹੋਈ ਹੈ। ਅਮਰਦੀਪ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਵਾਲਾ ਸੀ।

ਚੈਕਿੰਗ ਦੌਰਾਨ ਬੈਗ ਵਿਚੋਂ ਮਿਲੀਆਂ ਗੋਲੀਆਂ 

ਸ਼ਿਕਾਇਤ ਅਨੁਸਾਰ ਏਐਸਆਈ ਬਲਜੀਤ ਸਿੰਘ ਕੱਲ੍ਹ ਹਵਾਈ ਅੱਡੇ ’ਤੇ ਚੈਕਿੰਗ ਕਰ ਰਹੇ ਸਨ। ਇਸ ਦੇ ਨਾਲ ਹੀ ਅਮਰੀਕਾ ਜਾ ਰਹੀ ਫਲਾਈਟ ਦੇ ਯਾਤਰੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਜਦੋਂ ਅਮਰਦੀਪ ਸਿੰਘ ਦੀ ਵਾਰੀ ਆਈ ਤਾਂ ਚੈਕਿੰਗ ਦੌਰਾਨ ਉਸ ਦੇ ਬੈਗ ਵਿੱਚੋਂ 9 ਐਮਐਮ ਦੀਆਂ 15 ਗੋਲੀਆਂ ਬਰਾਮਦ ਹੋਈਆਂ। ਇਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਗ੍ਰਿਫਤਾਰੀ ਤੋਂ ਬਾਅਦ ਰਿਮਾਂਡ 'ਤੇ ਲਿਆ ਜਾਵੇਗਾ

ਦੱਸਿਆ ਜਾ ਰਿਹਾ ਹੈ ਕਿ ਅਮਰਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਸਿਹਤ ਵਿਗੜ ਗਈ। ਉਸ ਨੂੰ ਤੁਰੰਤ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ। ਬਰਾਮਦਗੀ ਤੋਂ ਬਾਅਦ ਅਮਰਦੀਪ ਸਿੰਘ ਨੂੰ ਪੁਲਸ ਰਿਮਾਂਡ 'ਤੇ ਲਿਆ ਜਾਵੇਗਾ। ਫਿਲਹਾਲ ਸੀਆਈਐਸਐਫ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਏਅਰਪੋਰਟ ਪੁਲਸ ਸਟੇਸ਼ਨ 'ਚ ਐਫਆਈਆਰ 34 ਤਹਿਤ ਆਰਮਜ਼ ਐਕਟ 25/24/59 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

'Amritsar Airport','9 MM Bulletes Recovered','NRI','America','CISF','Hindi News','Punjab News'

Please Comment Here

Similar Post You May Like

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY