• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ ਵਾਸੀਆਂ ਲਈ ਖੁਸ਼ਖਬਰੀ...ਬਠਿੰਡਾ ਤੋਂ ਦਿੱਲੀ ਲਈ Flights ਸ਼ੁਰੂ

पंजाब के लोगों के लिए खुशखबरी...
10/9/2023 12:35:37 PM Raj     punjab, bathinda, flights starting, bhagwant maan, hindi news    ਪੰਜਾਬ ਵਾਸੀਆਂ ਲਈ ਖੁਸ਼ਖਬਰੀ...ਬਠਿੰਡਾ ਤੋਂ ਦਿੱਲੀ ਲਈ  Flights ਸ਼ੁਰੂ  पंजाब के लोगों के लिए खुशखबरी...

ਪੰਜਾਬ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੈ। ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ, ਜਿਸ ਦਾ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਤੋਂ ਟਵੀਟ ਕਰਕੇ ਦਿੱਤੀ ਹੈ।  


ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਹੈਂਡਲ ਰਾਹੀਂ ਪੰਜਾਬ ਦੇ ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਲਿਖਿਆ, ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਦਿੱਲੀ ਮਾਲਵੇ ਦੇ ਲੋਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ।ਕੰਪਨੀ ਨੇ ਇਸ ਉਡਾਣ ਦਾ ਸ਼ੁਰੂਆਤੀ ਕਿਰਾਇਆ ਸਿਰਫ 1999 ਰੁਪਏ ਰੱਖਿਆ ਹੈ।

ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ...

ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ… pic.twitter.com/c4objNSXhs

— Bhagwant Mann (@BhagwantMann) October 9, 2023


ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅੱਗੇ ਲਿਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ, ਸਾਡੀ ਸਰਕਾਰ ਰੰਗਲੇ ਪੰਜਾਬ ਵੱਲ ਵੱਧ ਰਹੀ ਹੈ ਅਤੇ ਸਾਡੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮ ਲਗਾਤਾਰ ਸਫ਼ਲ ਹੋ ਰਹੇ ਹਨ।

'punjab','bathinda','flights starting','bhagwant maan','hindi news'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY