• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ Flipkart ਕਰਮਚਾਰੀ 'ਤੇ ਹਮਲਾ, ਡੇਢ ਲੱਖ ਰੁਪਏ ਲੁੱਟੇ, CCTV ਫੁਟੇਜ ਦੀ ਭਾਲ ਜਾਰੀ

जालंधर में Flipkart कर्मचारी पर लूटेरों ने किया हमला,
6/10/2025 12:06:26 PM Raj     Flipkart Employee, Latest News, Jalandhar, Robbers, Seriously Injured, News, Punjab News, Flipkart    ਜਲੰਧਰ 'ਚ Flipkart ਕਰਮਚਾਰੀ 'ਤੇ ਹਮਲਾ, ਡੇਢ ਲੱਖ ਰੁਪਏ ਲੁੱਟੇ, CCTV ਫੁਟੇਜ ਦੀ ਭਾਲ ਜਾਰੀ   जालंधर में Flipkart कर्मचारी पर लूटेरों ने किया हमला,

ਖ਼ਬਰਿਸਤਾਨ ਨੈੱਟਵਰਕ: ਜਲੰਧਰ 'ਚ ਚੋਰੀ , ਲੁੱਟ-ਖੋਹਾਂ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ |  ਸ਼ਹਿਰ 'ਚ ਲੁਟੇਰੇ ਬੇਖੌਫ਼ ਹੋ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ| ਆਦਮਪੁਰ ਨੇੜੇ ਦਿਨ-ਦਿਹਾੜੇ ਲੁਟੇਰਿਆਂ ਨੇ ਫਲਿੱਪਕਾਰਟ ਕੰਪਨੀ ਦੇ ਇੱਕ ਕਰਮਚਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ | ਲਗਭਗ 1.5 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਇਸ ਸਬੰਧੀ ਆਦਮਪੁਰ ਥਾਣੇ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਪੁਲਿਸ ਇਲਾਕੇ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਕਿੱਥੋਂ ਆਏ ਸਨ ਅਤੇ ਕਿਸ ਸਾਈਡ ਫਰਾਰ ਹੋਏ ਹਨ।

ਕਰਮਚਾਰੀ ਨੂੰ ਲੱਗੀਆਂ ਸੱਟਾਂ 

ਇਹ ਘਟਨਾ ਆਦਮਪੁਰ ਸਪੋਰਟਸ ਸਟੇਡੀਅਮ ਰੋਡ ਸ਼ਿਵਪੁਰੀ ਨੇੜੇ ਫਲਿੱਪਕਾਰਟ ਕੰਪਨੀ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨਾਲ ਵਾਪਰੀ। ਆਦਮਪੁਰ ਦੇ ਪਿੰਡ ਦੋਹਰੇ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਫਲਿੱਪਕਾਰਟ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ ਹਰ ਰੋਜ਼ ਦੀ ਤਰ੍ਹਾਂ ਦੁਕਾਨਾਂ ਤੋਂ ਪੈਸੇ ਇਕੱਠੇ ਕਰ ਰਿਹਾ ਸੀ। ਜਦੋਂ ਉਹ ਆਦਮਪੁਰ ਸ਼ਿਵਪੁਰੀ ਰੋਡ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ 'ਤੇ ਸਵਾਰ 2 ਨਕਾਬਪੋਸ਼ ਲੁਟੇਰਿਆਂ ਨੇ ਉਸਨੂੰ ਘੇਰ ਲਿਆ ਅਤੇ ਉਸਦੇ ਹੱਥ 'ਤੇ ਦਾਤ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਉਨ੍ਹਾਂ ਨੇ ਉਸ ਤੋਂ ਪੈਸੇ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਉੱਥੋਂ ਭੱਜ ਗਏ। ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੇ ਗੋਲੀਬਾਰੀ ਵੀ ਕੀਤੀ।

ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

ਇਸ ਮਾਮਲੇ ਵਿੱਚ, ਆਦਮਪੁਰ ਦੇ ਡੀਐਸਪੀ ਕੁਲਵੰਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਇਨ੍ਹਾਂ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ, ਡੀਐਸਪੀ ਨੇ ਕਿਹਾ ਕਿ ਅਪਰਾਧ ਵਾਲੀ ਥਾਂ 'ਤੇ ਗੋਲੀਬਾਰੀ ਦੇ ਕੋਈ ਸਬੂਤ ਅਜੇ ਤੱਕ ਸਾਹਮਣੇ ਨਹੀਂ ਆਏ ਹਨ। ਹਾਲਾਂਕਿ, ਆਦਮਪੁਰ ਪੁਲਿਸ ਥਾਣਾ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਲਵੇਗੀ।

'Flipkart Employee','Latest News','Jalandhar','Robbers','Seriously Injured','News','Punjab News','Flipkart'

Please Comment Here

Similar Post You May Like

Recent Post

  • ਬਿਆਸ ਦਰਿਆ ਦੀ ਮਾਰ ਹੇਠ ਕਪੂਰਥਲਾ ਦੇ ਕਈ ਪਿੰਡ, SDRF ਟੀਮ ਕਰ ਰਹੀ ਰੈਸਕਿਊ...

  • ਜਲੰਧਰ ਦੇ PIMS ਹਸਪਤਾਲ ਪੁੱਜੇ ਸਿਹਤ ਡਾ. ਮੰਤਰੀ ਬਲਬੀਰ ਸਿੰਘ, ਆਯੁਸ਼ਮਾਨ ਸਕੀਮ ਨੂੰ ਲੈ ਕੇ ਕੀਤਾ ਐਲਾਨ...

  • 15 ਅਗਸਤ ਮੌਕੇ ਜਲੰਧਰ ਪੁਲਸ ALERT, ਸਪੈਸ਼ਲ DGP ਤੇ CP ਨੇ ਪੁਲਸ ਸਮੇਤ ਰੇਲਵੇ ਸਟੇਸ਼ਨ 'ਤੇ ਚਲਾਈ ਚੈਕਿੰਗ ਮੁਹਿੰਮ...

  • ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, ਬੱਸਾਂ ਦਾ ਅੱਜ ਚੱਕਾ ਜਾਮ...

  • ਜਲੰਧਰ 'ਚ ਭਾਜਪਾ ਨੇਤਾ ਦੇ ਘਰ ਦੇ ਬਾਹਰ ਨੌਕਰਾਣੀ ਦਾ ਹੰਗਾਮਾ, ਕੁੱਟ-ਮਾਰ ਦਾ ਦੋਸ਼...

  • ਇਹ 2 ਪੰਜਾਬੀ SINGER ਫਸ ਸਕਦੇ ਨੇ ਮੁਸ਼ਕਲ 'ਚ, ਜਲੰਧਰ ਪੁਲਸ ਕਮਿਸ਼ਨਰ ਨੇ ਕੀਤਾ ਤਲਬ ...

  • ਪੰਜਾਬ 'ਚ ਕੁਲੈਕਟਰ ਰੇਟ ਵਧਾਉਣ ਦਾ ਪ੍ਰਸਤਾਵ ਠੰਡੇ ਬਸਤੇ 'ਚ, ਲਿਆ ਇਹ ਫੈਸਲਾ...

  • ਜਲੰਧਰ MODEL TOWN ਦੇ STEPS ਸ਼ੋਅਰੂਮ 'ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਮੌਕੇ 'ਤੇ ...

  • ਜਲੰਧਰ ਦੇ ਨਾਗਰਾ ਫਾਟਕ ਨੇੜੇ ਚੱਲੀਆਂ ਗੋਲੀ/ਆਂ, 1 ਨੌਜਵਾਨ ਦੀ ਮੌ.ਤ...

  • Aap Mla ਰਾਜਿੰਦਰਪਾਲ ਕੌਰ ਛਿੰਨਾ ਦੀ ਕਾਰ ਹਾਦਸੇ ਦਾ ਸ਼ਿਕਾਰ, ਦਿੱਲੀ ਤੋਂ ਆ ਰਹੇ ਸਨ ਲੁਧਿਆਣਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY