• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਸਾਬਕਾ ਸਰਪੰਚ ਦਾ ਚਾਕੂ ਮਾਰ ਕੇ ਕਤਲ, ਪਿੰਡ 'ਚ ਨਸ਼ਿਆਂ ਖਿਲਾਫ ਚਲਾ ਰਿਹਾ ਸੀ ਮੁਹਿੰਮ

जालंधर में पूर्व सरपंच की चाकू मारकर ह+त्या,
6/30/2024 2:45:35 PM Raj     Jalandhar Former Sarpanch, Dead Body, Jalandhar Crime, Jalandhar crime News, jalandhar Latest news, Jalandhar Breaking News    ਜਲੰਧਰ 'ਚ ਸਾਬਕਾ ਸਰਪੰਚ ਦਾ ਚਾਕੂ ਮਾਰ ਕੇ ਕਤਲ, ਪਿੰਡ 'ਚ ਨਸ਼ਿਆਂ ਖਿਲਾਫ ਚਲਾ ਰਿਹਾ ਸੀ ਮੁਹਿੰਮ  जालंधर में पूर्व सरपंच की चाकू मारकर ह+त्या,

ਜਲੰਧਰ ਦੇ ਪਿੰਡ ਲਖਨਪਾਲ ਦੇ ਸਾਬਕਾ ਸਰਪੰਚ ਗੁਰਮੇਲ ਰਾਮ ਦੀ ਲਾਸ਼ ਸੜਕ 'ਤੇ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਨੇ ਉਸ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਲਾਸ਼ 'ਤੇ ਵੀ ਇਸ ਦੇ ਨਿਸ਼ਾਨ ਹਨ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

ਮ੍ਰਿਤਕ ਸਾਬਕਾ ਸਰਪੰਚ ਦੇ ਪੁੱਤਰ ਬਲਵਿੰਦਰ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਸਾਬਕਾ ਸਰਪੰਚ ਦੀ ਲਾਸ਼ ਦੇ ਕੋਲੋਂ ਇੱਕ ਖਾਲੀ ਪਰਸ ਵੀ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

ਨਸ਼ਿਆਂ ਖਿਲਾਫ ਮੁਹਿੰਮ ਚਲਾ ਰਹੇ ਸਨ

ਮ੍ਰਿਤਕ ਗੁਰਮੇਲ ਸਿੰਘ ਪਿੰਡ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਿਹਾ ਸੀ। ਉਹ ਪਿੰਡ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇਸ ਨੂੰ ਰੋਕਣ ਲਈ ਸਮਾਜ ਸੇਵੀ ਕਾਰਜ ਕਰਦਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

'Jalandhar Former Sarpanch','Dead Body','Jalandhar Crime','Jalandhar crime News','jalandhar Latest news','Jalandhar Breaking News'

Please Comment Here

Similar Post You May Like

  • पंजाब के ASI का हरियाणा में मिला शव,

    पंजाब के ASI का हरियाणा में मिला शव, एसएचओ और मुंशी से था परेशान

  • जालंधर में 4 हमलावरों ने घर में घुसकर परिवार को हथियार दिखाकर धमकाया,

    जालंधर में 4 हमलावरों ने घर में घुसकर परिवार को हथियार दिखाकर धमकाया, कैश-फोन लेकर फरार

  • जालंधर में अर्धनग्न अवस्था में मिला महिला का शव,

    जालंधर में अर्धनग्न अवस्था में मिला महिला का शव, शरीर में पड़े थे कीड़े

  • जालंधर में मिला व्यक्ति का शव,

    जालंधर में मिला व्यक्ति का शव, लोगों ने जताई ह+त्या की आंशका

  • जालंधर में पूर्व सरपंच की चाकू मारकर ह+त्या,

    जालंधर में पूर्व सरपंच की चाकू मारकर ह+त्या, पुलिस मामले की जांच में जुटी

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY