• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ 'ਚ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਦਿਨ ਦਿਹਾੜੇ ਲੁੱਟਿਆ , ਜਾਨ ਤੋਂ ਮਾਰਨ ਦੀ ਦਿੱਤੀ ਧਮਕੀ

अमृतसर में दिन-दहाड़े गन पॉइंट पर पूर्व पार्षद के बेटे से लूट,
9/2/2024 11:18:05 AM Raj     Amritsar loot, gunpoint robbed , Former councillor son robbed     ਅੰਮ੍ਰਿਤਸਰ 'ਚ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਦਿਨ ਦਿਹਾੜੇ ਲੁੱਟਿਆ , ਜਾਨ ਤੋਂ ਮਾਰਨ ਦੀ ਦਿੱਤੀ ਧਮਕੀ  अमृतसर में दिन-दहाड़े गन पॉइंट पर पूर्व पार्षद के बेटे से लूट,

ਅੰਮ੍ਰਿਤਸਰ ਦੇ ਪਿੰਡ ਮਹਿਲ ਮਖਾਰੀ ਵਿੱਚ ਦਿਨ ਦਿਹਾੜੇ ਲੁਟੇਰਿਆਂ ਨੇ ਸਾਬਕਾ ਕੌਂਸਲਰ ਦੇ ਲੜਕੇ ਤੋਂ ਬਾਈਕ ਖੋਹ ਕੇ ਫ਼ਰਾਰ ਹੋ ਗਏ। 4 ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਅੰਮ੍ਰਿਤਸਰ ਤੋਂ ਇਨਵਾਲਾ ਆ ਰਿਹਾ ਸੀ, ਜਦੋਂ ਉਹ ਮਹਿਲ ਮਖਾਰੀ ਮੀਲ ਚੌਕ ਕੋਲ ਪੁੱਜਾ ਤਾਂ 3-4 ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇਸ ਦੌਰਾਨ ਇਕ ਨੌਜਵਾਨ ਨੇ ਉਸ 'ਤੇ ਪਿਸਤੌਲ ਤਾਣ ਕੇ ਉਸ ਨੂੰ ਡਰਾ ਧਮਕਾ ਕੇ ਮੋਟਰਸਾਈਕਲ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਫਿਲਹਾਲ ਘਟਨਾ ਦੀ ਸੂਚਨਾ ਅਜਨਾਲਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਆਪਣੇ ਤਰੀਕੇ ਨਾਲ ਘਟਨਾ ਦੀ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

'Amritsar loot','gunpoint robbed','Former councillor son robbed'

Please Comment Here

Similar Post You May Like

  • अमृतसर में 10 लाख रुपए की लूट,

    अमृतसर में 10 लाख रुपए की लूट, 5 नकाबपोश बदमाशों ने दिया घटना को अंजाम

  • अमृतसर में दिन-दिहाड़े लुटेरों ने गन पॉइंट पर की साढ़े 4 लाख रुपए की लूट

    अमृतसर में दिन-दिहाड़े लुटेरों ने गन पॉइंट पर की साढ़े 4 लाख रुपए की लूट फायरिंग करके हुए फरार

  • अमृतसर में ICICI बैंक में दिनदहाड़े 12 लाख रुपए की लूट,

    अमृतसर में ICICI बैंक में दिनदहाड़े 12 लाख रुपए की लूट, CCTV फुटेज आई सामने

  • अमृतसर में रिकवरी कर लौट रहे व्यक्ति से एक लाख रुपए की लूट,

    अमृतसर में रिकवरी कर लौट रहे व्यक्ति से एक लाख रुपए की लूट, लुटेरों ने गोलियां भी चलाई

  • अमृतसर में घर में सुबह-सुबह 3 करोड़ रुपए की लूट,

    अमृतसर में घर में सुबह-सुबह 3 करोड़ रुपए की लूट, 1 करोड़ कैश और 2 किलो सोना लेकर फरार

  • अमृतसर में दिन-दहाड़े गन पॉइंट पर पूर्व पार्षद के बेटे से लूट,

    अमृतसर में दिन-दहाड़े गन पॉइंट पर पूर्व पार्षद के बेटे से लूट, जान से मारने की धमकी भी दी

  • अमृतसर में महिला की बहादुरी देख लुटेरे भागने को मजबूर,

    अमृतसर में महिला की बहादुरी देख लुटेरे भागने को मजबूर, ऐसे बच्चों और पूरे घर को बचाया

Recent Post

  • ਚੰਡੀਗੜ੍ਹ 'ਚ ਅੱਜ ਤੇ ਭਲਕੇ ਟ੍ਰੈਫਿਕ ਰਹੇਗਾ ਡਾਇਵਰਟ, ਦੇਖੋ ਕਿਹੜੇ ਰੂਟ ਰਹਿਣਗੇ ਪ੍ਰਭਾਵਤ...

  • ਘੋਰ ਕਲਯੁੱਗ, ਮਾਂ ਆਪਣੀ ਧੀ ਦਾ ਬੁਆਏਫ੍ਰੈਂਡ ਤੋਂ ਕਰਵਾਉਂਦੀ ਰਹੀ ਜਿਣਸੀ ਸ਼ੋਸ਼ਣ, ਭਾਜਪਾ ਮਹਿਲਾ ਮੋਰਚਾ ਦੀ ਰਹਿ ਚੁੱਕੀ ਜ਼...

  • ਇਸ ਦਿਨ ਜਲੰਧਰ ਆ ਸਕਦੇ ਹਨ CM ਮਾਨ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ ...

  • ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਲਈ ਅਮਰੀਕਾ 'ਚ ENTRY ਕੀਤੀ ਬੈਨ, ਦੇਖੋ LIST...

  • ਜਲੰਧਰ 'ਚ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਰੋਕ, DC ਹਿਮਾਂਸ਼ੂ ਅਗਰਵਾਲ ਨੇ ਆਦੇਸ਼ ਕੀਤੇ ਜਾਰੀ ...

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY