• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਹੁਸ਼ਿਆਰਪੁਰ 'ਚ ਗੈਂਗਵਾਰ, ਇਕ ਨੌਜਵਾਨ ਦੇ ਵੱਜੀ ਗੋਲੀ

होशियारपुर में दो गुटों में गैंगवार,
2/15/2024 5:41:14 PM Raj     Hoshiarpur Gang war, Gang war, Firing, Criminal Record    ਹੁਸ਼ਿਆਰਪੁਰ 'ਚ ਗੈਂਗਵਾਰ, ਇਕ ਨੌਜਵਾਨ ਦੇ ਵੱਜੀ ਗੋਲੀ   होशियारपुर में दो गुटों में गैंगवार,

ਹੁਸ਼ਿਆਰਪੁਰ 'ਚ ਦੋ ਗੁੱਟਾਂ ਵਿਚਾਲੇ ਗੈਂਗਵਾਰ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਨੌਜਵਾਨ ਨੂੰ ਪਹਿਲਾਂ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਫਿਰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਇਹ ਗੈਂਗਵਾਰ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਹੋਈ ਹੈ, ਜਿਸ ਵਿੱਚ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।

ਲੱਤ ਵਿੱਚ ਵੱਜੀ ਗੋਲੀ

ਡਾਕਟਰਾਂ ਨੇ ਦੱਸਿਆ ਕਿ ਜ਼ਖਮੀ ਵਿਅਕਤੀ ਦੀ ਖੱਬੀ ਲੱਤ 'ਤੇ ਗੋਲੀ ਵੱਜੀ ਹੈ। ਉਸ ਦੇ ਸਰੀਰ 'ਤੇ ਕਈ ਥਾਵਾਂ 'ਤੇ ਸੱਟਾਂ ਦੇ ਨਿਸ਼ਾਨ ਹਨ। ਸਿਰ ਅਤੇ ਹੱਥਾਂ 'ਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਹਨ।

ਪੁਲਸ ਨੇ ਕੀਤੀ ਗ੍ਰਿਫਤਾਰੀ 

ਪੁਲਸ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਲੜਾਈ ਹੋਈ ਸੀ, ਜਿਸ ਵਿੱਚ ਮਨਜੀਤ ਸਿੰਘ ਜ਼ਖਮੀ ਹੋ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨਜੀਤ ਸਿੰਘ ਦਾ ਅਪਰਾਧਿਕ ਰਿਕਾਰਡ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

'Hoshiarpur Gang war','Gang war','Firing','Criminal Record'

Please Comment Here

Similar Post You May Like

  • होशियारपुर में दो गुटों में गैंगवार,

    होशियारपुर में दो गुटों में गैंगवार, एक व्यक्ति को लगी गोली, गंभीर रूप से जख्मी

  • जालंधर में पुलिस और कौशल-बंबीहा गैंग के गुर्गों में फायरिंग,

    जालंधर में पुलिस और कौशल-बंबीहा गैंग के गुर्गों में फायरिंग, दो को किया गिरफ्तार, हथियार बरामद

  • जालंधर के इस इलाके में घर में घुसकर चलाई गोलियां,

    जालंधर के इस इलाके में घर में घुसकर चलाई गोलियां, गाड़ी छीनकर फरार हुए बदमाश

  • पंजाब में लंगर सेवा करके आ रहे दंपति पर हमलावरों ने मारी गोलियां,

    पंजाब में लंगर सेवा करके आ रहे दंपति पर हमलावरों ने मारी गोलियां, पति की ईलाज के दौरान मौ'त

Recent Post

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY