• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਤਰਨਤਾਰਨ ਦੇ ਨਿੱਜੀ ਹਸਪਤਾਲ ਦੇ ਡਾਕਟਰ ਤੋਂ ਗੈਂਗਸਟਰਾਂ ਨੇ ਮੰਗੀ 2 ਕਰੋੜ ਦੀ ਫਰੌਤੀ, ਕਿਹਾ- ਪੈਸੇ ਨਾ ਦਿੱਤੇ ਤਾਂ....

 तरनतारन में गैंगस्टर ने निजी अस्पताल के डॉक्टर से मांगी 2 करोड़ की फिरौती,
11/4/2023 1:27:55 PM Raj     tarn taran, today news, private hospital, gangster, breaking, today news     ਤਰਨਤਾਰਨ ਦੇ ਨਿੱਜੀ ਹਸਪਤਾਲ ਦੇ ਡਾਕਟਰ ਤੋਂ ਗੈਂਗਸਟਰਾਂ ਨੇ ਮੰਗੀ 2 ਕਰੋੜ ਦੀ ਫਰੌਤੀ, ਕਿਹਾ- ਪੈਸੇ ਨਾ ਦਿੱਤੇ ਤਾਂ....    तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

ਤਰਨਤਾਰਨ/ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਦੇ ਡਾਕਟਰ ਕੋਲੋਂ ਗੈਂਗਸਟਰਾਂ ਨੇ 2 ਕਰੋੜ ਰੁਪਏ ਦੀ ਫਰੌਤੀ ਦੀ ਮੰਗ ਕੀਤੀ ਹੈ। ਡਾਕਟਰ ਨੇ ਦੱਸਿਆ ਕਿ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ ਕਿ ਜੇਕਰ ਉਨਾਂ ਨੂੰ ਪੈਸਾ ਨਾ ਦਿੱਤਾ ਗਿਆ ਤਾਂ ਡਾਕਟਰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। 

ਪੁਲਸ ਨੂੰ ਦਿੱਤੀ ਦਰਖਾਸਤ 

ਇਸ ਮਾਮਲੇ ਸਬੰਧੀ ਡਾਕਟਰ ਹਰਤੇਸ਼ ਪੁੱਤਰ ਸੁਭਾਸ਼ ਚੰਦਰ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਸ ਨੂੰ ਬੀਤੇ ਕੁਝ ਦਿਨਾਂ ਤੋਂ ਇੱਕ ਗੈਂਗਸਟਰ ਵੱਲੋਂ ਫੋਨ ਕਾਲ ਰਾਹੀਂ ਵਿਦੇਸ਼ੀ ਨੰਬਰ ਤੋਂ ਧਮਕੀਆਂ ਆ ਰਹੀਆਂ ਹਨ। ਇਸ ਸਬੰਧੀ ਉਸ ਨੇ ਇੱਕ ਲਿਖਤੀ ਦਰਖਾਸਤ ਥਾਣਾ ਭਿੱਖੀਵਿੰਡ ਵਿਖੇ ਦਰਜ ਕਰਵਾਈ ਹੈ। 

ਮੇਰਾ ਕੋਈ ਨੁਕਸਾਨ ਹੋਇਆ ਤਾਂ ਪ੍ਰਸ਼ਾਸਨ ਜ਼ਿੰਮੇਵਾਰ

ਡਾਕਟਰ ਹਰਤੇਸ਼ ਨੇ ਇਸ ਬਾਰੇ ਰੋਸ ਜਤਾਇਆ ਕਿ ਪੁਲਸ ਉਕਤ ਗੈਂਗਸਟਰਾਂ ਨੂੰ ਲੱਭਣ ਵਿੱਚ ਅਸਫਲ ਹੋ ਰਹੀ ਹੈ। ਉਨਾਂ ਨੇ ਕਿਹਾ ਕਿ ਜੇਕਰ ਉਸ ਦੇ ਪਰਿਵਾਰ ਦਾ ਕੋਈ ਨਿੱਜੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।ਇਸ ਮਾਮਲੇ ਸੰਬੰਧੀ ਡਾਕਟਰ ਹਰਤੇਸ਼ ਚੋਪੜਾ ਨੇ ਭਿਖੀਵਿਡ ਸ਼ਹਿਰ ਦੇ ਵਾਸੀਆਂ ਨੂੰ  ਸ਼ਨੀਵਾਰ ਵਾਲੇ ਦਿਨ ਪੂਰਾ ਸ਼ਹਿਰ ਬੰਦ ਕਰ ਕੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਵੀ ਕੀਤੀ ਹੈ।

ਇਨਸਾਫ ਨਾ  ਮਿਲਿਆ ਤਾਂ ਖੁਦ ਨੂੰ ਅੱਗ ਲਗਾਉਣ ਦੀ ਦਿੱਤੀ ਚਿਤਾਵਨੀ

ਡਾਕਟਰ ਹਰਤੇਸ਼ ਨੇ ਪੁਲਸ ਤੋਂ ਇਨਸਾਫ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਪਰਿਵਾਰ ਸਮੇਤ ਉਹ ਚੌਕ ਵਿੱਚ ਅੱਗ ਲਗਾ ਲੈਣਗੇ। 




 

'tarn taran','today news','private hospital','gangster','breaking','today news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  •  तरनतारन में गैंगस्टर ने निजी अस्पताल के डॉक्टर से मांगी 2 करोड़ की फिरौती,

    तरनतारन में गैंगस्टर ने निजी अस्पताल के डॉक्टर से मांगी 2 करोड़ की फिरौती, पैसे न देने पर दी जान से मारने की धमकी

  • कनाडा में तरनतारन के युवक की मौत,

    कनाडा में तरनतारन के युवक की मौत, 7 महीने पहले गया था विदेश

  • तरनतारन में जिम मालिक की गोली मारकर हत्या,

    तरनतारन में जिम मालिक की गोली मारकर हत्या, सात महीने पहले ही लौटा था विदेश से

  • तरनतारन एक ही परिवार के 3 लोगों की हत्या,

    तरनतारन एक ही परिवार के 3 लोगों की हत्या, मुंह पर टेप बांध घटना को दिया अंजाम

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

Recent Post

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY