• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਗੈਂਗਸਟਰ ਦੀ ਸ਼ਰੇਆਮ ਗੁੰਡਾਗਰਦੀ, ਅੰਤਿਮ ਸੰਸਕਾਰ 'ਚ ਆਏ ਨੌਜਵਾਨ ਦੀ ਕੁੱਟ-ਮਾਰ

लुधियाना में गैंगस्टर की सरेआम गुंडागर्दी,
11/14/2023 3:57:55 PM Raj     ludhiana, youth, gangster, today news, hindi news, breaking     ਲੁਧਿਆਣਾ 'ਚ ਗੈਂਗਸਟਰ ਦੀ ਸ਼ਰੇਆਮ ਗੁੰਡਾਗਰਦੀ, ਅੰਤਿਮ ਸੰਸਕਾਰ 'ਚ ਆਏ ਨੌਜਵਾਨ ਦੀ ਕੁੱਟ-ਮਾਰ   लुधियाना में गैंगस्टर की सरेआम गुंडागर्दी,

ਗੈਂਗਸਟਰ ਸਚਿਨ ਧੀਗਨ ਨੇ ਲੁਧਿਆਣਾ ਦੇ ਬਾਜਵਾ ਨਗਰ ਨੇੜੇ ਸੰਨੀ ਕੁਮਾਰ ਨਾਂ ਦੇ ਨੌਜਵਾਨ ਦੀ ਕੁੱਟ-ਮਾਰ ਕੀਤੀ ਅਤੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਵੀਡੀਓ 'ਚ ਦੋਸ਼ੀ ਬੁਰੀ ਤਰ੍ਹਾਂ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ। ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਸੰਨੀ ਦੀ ਸ਼ਿਕਾਇਤ ’ਤੇ ਸਚਿਨ ਧੀਗਨ ਅਤੇ ਮੋਹਿਨੀ ਗਾਗਟ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਗਿਆ ਸੀ

ਸੰਨੀ ਨੇ ਪੁਲਸ ਨੂੰ ਦੱਸਿਆ ਕਿ ਉਹ ਬੀਤੇ ਦਿਨ ਆਪਣੇ ਦੋਸਤ ਦੀ ਮਾਂ ਦੇ ਅੰਤਿਮ ਸੰਸਕਾਰ ਲਈ ਸ਼ਮਸ਼ਾਨਘਾਟ ਗਿਆ ਸੀ ਪਰ ਜਿਵੇਂ ਹੀ ਉਹ ਸ਼ਮਸ਼ਾਨਘਾਟ ਦੇ ਅੰਦਰ ਜਾਣ ਲੱਗਾ ਤਾਂ ਗੈਂਗਸਟਰ ਸਚਿਨ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਘੇਰ ਲਿਆ ਤੇ ਉਸ ਦੀ ਬੇਰਹਿਮੀ ਨਾਲ ਕੁੱਟ-ਮਾਰ ਕੀਤੀ।

ਹਸਪਤਾਲ ਤੋਂ ਕਟਵਾਈ MLR 

ਲੜਾਈ ਦੌਰਾਨ ਪੀੜਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ। ਇਸ ਕਾਰਨ ਉਸ ਦਾ ਕਾਫੀ ਖੂਨ ਵਹਿ ਗਿਆ। ਇਸ ਤੋਂ ਬਾਅਦ ਪੀੜਤ ਨੇ ਸਿਵਲ ਹਸਪਤਾਲ ਤੋਂ ਐੱਮ.ਐੱਲ.ਆਰ. ਕੱਟ ਕੇ ਪੁਲਸ ਨੂੰ ਦਿੱਤੀ। ਫਿਲਹਾਲ ਪੁਲਸ ਦੋਸ਼ੀਆਂ ਦੀ ਭਾਲ 'ਚ ਲੱਗੀ ਹੋਈ ਹੈ।






 

'ludhiana','youth','gangster','today news','hindi news','breaking'

Please Comment Here

Similar Post You May Like

  • लुधियाना में तेज रफ्तार कार पुल से गिरी, एक की हुई मौत,

    लुधियाना में तेज रफ्तार कार पुल से गिरी, एक की हुई मौत, 4 घायल

  • Ludhiana : संदिग्ध परिस्थितियों में विवाहिता की मौत,

    Ludhiana : संदिग्ध परिस्थितियों में विवाहिता की मौत, ससुराल पक्ष पर लगे गंभीर आरोप

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • लुधियाना में 13 पुलिसकर्मियों को 5-5 साल की सज़ा,

    लुधियाना में 13 पुलिसकर्मियों को 5-5 साल की सज़ा, जानिए क्या है पूरा मामला

  • ट्राइडेंट-IOL कंपनी पर दूसरे दिन भी IT की छापेमारी,

    ट्राइडेंट-IOL कंपनी पर दूसरे दिन भी IT की छापेमारी, प्रॉपर्टी के कागजात किए जब्त

  • लुधियाना में ठगी का नया तरीका,

    लुधियाना में ठगी का नया तरीका, Swiggy-Zomato एजेंट बन लाखों की धोखाधड़ी

  • लुधियाना में बेकाबू कैंटर ने लोगों को रौंदा,

    लुधियाना में बेकाबू कैंटर ने लोगों को रौंदा, एक की मौत, 6 घायल

  • लुधियाना : Activa ने बाइक को मारी टक्कर,

    लुधियाना : Activa ने बाइक को मारी टक्कर, मां की गोद से उछलकर सड़क पर गिरा मासूम, बच्चे की मौत

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY