• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੈਂਗਸਟਰ ਅਰਸ਼ ਡੱਲਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ - ਜੇ ਮੈ ਮਜਬੂਰ ਹੋਇਆ ਤਾਂ, ਉਸੇ ਭਾਸ਼ਾ 'ਚ ਦੇਵਾਂਗਾ ਜਵਾਬ

8/16/2022 12:32:00 PM Raman     punjab police, crime news, arshdala    ਗੈਂਗਸਟਰ ਅਰਸ਼ ਡੱਲਾ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਕਿਹਾ - ਜੇ ਮੈ ਮਜਬੂਰ ਹੋਇਆ ਤਾਂ, ਉਸੇ ਭਾਸ਼ਾ 'ਚ ਦੇਵਾਂਗਾ ਜਵਾਬ   

ਖ਼ਬਰਿਸਤਾਨ ਨੈੱਟਵਰਕ -  ਕੈਨੇਡਾ ਬੇਸਡ ਗੈਂਗਸਟਰ ਅਰਸ਼ ਡੱਲਾ ਆਪਣੇ ਦੋ ਸਾਥੀਆਂ ਦੀ ਗ੍ਰਿਫਤਾਰੀ ਤੋਂ ਕਾਫੀ ਭੜਕਿਆ ਹੋਇਆ ਹੈ। ਉਸ ਨੇ ਪੰਜਾਬ ਪੁਲਿਸ ਨੂੰ ਸਿੱਧੀ ਧਮਕੀ ਦਿੱਤੀ ਹੈ। ਡੱਲਾ ਨੇ ਸੋਸ਼ਲ ਮੀਡੀਆ ਪੋਸਟ 'ਚ ਕਿਹਾ ਕਿ ਮੈਨੂੰ ਜ਼ਬਰਦਸਤੀ ਅੱਤਵਾਦੀ ਬਣਾਇਆ ਜਾ ਰਿਹਾ ਹੈ। ਮੈਂ ਅੱਜ ਤੱਕ ਕੀਤੇ ਵੀ ਬਲਾਸਟ ਨਹੀਂ ਕਰਵਾਇਆ ਹੈ। ਜੇ ਮੈਨੂੰ  ਮਜ਼ਬੂਰ ਕੀਤਾ ਤਾਂ ਉਸੇ ਅੰਦਾਜ਼ ਵਿਚ ਜਵਾਬ ਦੇਵਾਂਗਾ। ਡੱਲਾ ਦੀ ਪੋਸਟ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਤੋਂ 4 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਨ੍ਹਾਂ ਵਿਚ ਸ਼ਾਮਲ ਦੀਪਕ ਅਤੇ ਸੰਨੀ ਦੀਆਂ ਤਾਰਾਂ ਅਰਸ਼ ਡੱਲਾ ਨਾਲ ਜੁੜੀਆਂ ਹੋਈਆਂ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ। ਜੋ ਆਜ਼ਾਦੀ ਦਿਵਸ ਮੌਕੇ ਧਮਾਕੇ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਕੋਲੋਂ ਪਿਸਤੌਲ ਅਤੇ ਕਾਰਤੂਸ ਤੋਂ ਇਲਾਵਾ 3 ਹੈਂਡ ਗ੍ਰਨੇਡ ਅਤੇ ਇਕ ਆਈਈਡੀ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਗੈਂਗਸਟਰ ਅਰਸ਼ ਡੱਲਾ ਪੰਜਾਬ ਪੁਲਿਸ ਦਾ ਮੋਸਟ ਵਾਂਟੇਡ ਹੈ। ਮੋਗਾ ਦਾ ਰਹਿਣ ਵਾਲਾ ਅਰਸ਼ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਹੈ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਡੱਲਾ ਪੰਜਾਬ ਵਿੱਚ ਕਈ ਕਤਲਾਂ ਵਿੱਚ ਸ਼ਾਮਲ ਹੈ। ਉਹ ਪਾਕਿਸਤਾਨ ਤੋਂ RDX, IEDs ਅਤੇ AK47 ਲਿਆ ਕੇ ਪੰਜਾਬ ਵਿੱਚ ਸਪਲਾਈ ਕਰ ਰਿਹਾ ਹੈ। ਉਸ ਦੇ ਖਿਲਾਫ ਮਈ 2022 ਵਿੱਚ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਉਸ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

'punjab police','crime news','arshdala'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

  • पंजाब पुलिस ने लॉरेंस बिश्नोई के साथी को किया अरेस्ट,

    पंजाब पुलिस ने लॉरेंस बिश्नोई के साथी को किया अरेस्ट, राजस्थान में गैंगस्टर की थी हत्या

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY