• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੌਤਮ ਜੈਨ ਨੇ ਸੰਭਾਲਿਆ ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ, ਕਹੀ ਇਹ ਗੱਲ

गौतम जैन ने संभाला जालंधर नगर निगम कमिश्नर का चार्ज,
2/2/2024 4:48:44 PM Raj     Gautam Jain, Jalandhar Municipal Corporation, Municipal Corporation Commissioner    ਗੌਤਮ ਜੈਨ ਨੇ ਸੰਭਾਲਿਆ ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਅਹੁਦਾ, ਕਹੀ ਇਹ ਗੱਲ  गौतम जैन ने संभाला जालंधर नगर निगम कमिश्नर का चार्ज,

ਗੌਤਮ ਜੈਨ ਨੇ ਜਲੰਧਰ ਦੇ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਨਗਰ ਨਿਗਮ ਦੇ ਸਟਾਫ਼ ਨੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀਤੇ ਸ਼ਹਿਰ ਦੀ ਵਿਵਸਥਾ ਸਬੰਧੀ ਸਹਿਯੋਗ ਦੀ ਅਪੀਲ ਕੀਤੀ |

ਸ਼ਹਿਰ ਦੇ ਵਿਕਾਸ ਅਤੇ ਸਫਾਈ ਨੂੰ ਦਿੱਤੀ ਜਾਵੇਗੀ ਪਹਿਲ

ਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਕਿਹਾ ਕਿ ਮੇਰੀ ਪਹਿਲੀ ਤਰਜੀਹ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਅਤੇ ਸਫ਼ਾਈ ਵਿਵਸਥਾ ਵਿੱਚ ਸੁਧਾਰ ਕਰਨਾ ਹੈ। ਸ਼ਹਿਰ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਵੀ ਕੋਸ਼ਿਸ਼ ਕਰਾਂਗੇ। ਇਸ ਦੇ ਲਈ ਸ਼ਹਿਰ ਵਾਸੀਆਂ ਨੂੰ ਵੀ ਸਹਿਯੋਗ ਦੇਣ ਦੀ ਲੋੜ ਹੈ।

'Gautam Jain','Jalandhar Municipal Corporation','Municipal Corporation Commissioner'

Please Comment Here

Similar Post You May Like

  • जालंधर नगर निगम मुलाजिमों की दूसरे दिन भी हड़ताल

    जालंधर नगर निगम मुलाजिमों की दूसरे दिन भी हड़ताल अधिकारियों के खिलाफ की नारेबाजी

  • जालंधर नगर निगम चुनावों को लेकर 85 वार्डों में नोडल अफसर नियुक्त

    जालंधर नगर निगम चुनावों को लेकर 85 वार्डों में नोडल अफसर नियुक्त

  • जालंधर नगर निगम ऑफिस के बाहर तिरंगे का अपमान,

    जालंधर नगर निगम ऑफिस के बाहर तिरंगे का अपमान, राष्ट्रीय ध्वज फटा

  • जालंधर नगर निगम कर्मचारियों का धरना,

    जालंधर नगर निगम कर्मचारियों का धरना, इतने घंटे काम रहा बंद

  • जालंधर नगर निगम के अंदर सफाई मजदूर यूनियन आपस में भिड़े,

    जालंधर नगर निगम के अंदर सफाई मजदूर यूनियन आपस में भिड़े, माहौल तनावपूर्ण

  • Jalandhar News जालंधर में निगम टीम ने अवैध रूप से बनाए गोदाम और दुकान को किया सील,

    Jalandhar News जालंधर में निगम टीम ने अवैध रूप से बनाए गोदाम और दुकान को किया सील, इससे पहले जारी हुआ था नोटिस

  • सुबह-सुबह जालंधर नगर निगम का बड़ा Action,

    सुबह-सुबह जालंधर नगर निगम का बड़ा Action, 20 दुकानों को किया सील

  • गौतम जैन ने संभाला जालंधर नगर निगम कमिश्नर का चार्ज,

    गौतम जैन ने संभाला जालंधर नगर निगम कमिश्नर का चार्ज, कहा- शहर का विकास और सफाई होगी प्राथमिकता, देखें Video

  • जालंधर के वार्ड नंबर 61 में प्लास्टिक और पॉलिथीन मुक्त शहर बनाने के लिए लोगों को किया जागरूक

    जालंधर के वार्ड नंबर 61 में प्लास्टिक और पॉलिथीन मुक्त शहर बनाने के लिए लोगों को किया जागरूक

  • जालंधर नगर निगम ने अवैध निर्माण पर की कार्रवाई,

    जालंधर नगर निगम ने अवैध निर्माण पर की कार्रवाई, डिच मशीन से गिराई इमारतें

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY