• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗੂਗਲ ਮੈਪ ਨੇ ਫਿਰ ਦਿੱਤਾ ਧੋਖਾ, ਦਿਖਾ ਦਿੱਤੀ ਗਲਤ ਲੋਕੇਸ਼ਨ, ਕਾਰ ਅਧੂਰੇ ਫਲਾਈਓਵਰ 'ਤੇ ਹੇਠਾਂ ਵੱਲ ਨੂੰ ਲਟਕੀ

एक बार फिर गूगल मैप ने दिया धोखा,
6/10/2025 4:02:19 PM Raj     Google Map, UP Google Map Accident, Google Map Fraud, Car Hanging on Flyover    ਗੂਗਲ ਮੈਪ ਨੇ ਫਿਰ ਦਿੱਤਾ ਧੋਖਾ, ਦਿਖਾ ਦਿੱਤੀ ਗਲਤ ਲੋਕੇਸ਼ਨ, ਕਾਰ ਅਧੂਰੇ ਫਲਾਈਓਵਰ 'ਤੇ ਹੇਠਾਂ ਵੱਲ ਨੂੰ ਲਟਕੀ  एक बार फिर गूगल मैप ने दिया धोखा,

ਖਬਰਿਸਤਾਨ ਨੈੱਟਵਰਕ- ਇਕ ਵਾਰ ਫਿਰ ਗੂਗਲ ਮੈਪ ਦੀ ਵਰਤੋਂ ਕਰ ਰਹੇ ਲੋਕਾਂ ਨੂੰ ਗਲਤ ਡਾਇਰੈਕਸ਼ਨ ਦਿਖਾਉਂਦੇ ਹੋਏ ਹਾਦਸੇ ਦਾ ਸ਼ਿਕਾਰ ਹੋਣਾ ਪਿਆ। ਗੂਗਲ ਮੈਪਸ ਉਤੇ ਲੋਕੇਸ਼ਨ ਲਾ ਕੇ ਜਾ ਰਹੇ ਕਾਰ ਸਵਾਰ ਮੁਸੀਬਤ ਵਿੱਚ ਉਦੋਂ ਫਸ ਗਏ, ਜਦੋਂ ਉਨ੍ਹਾਂ ਦੀ ਕਾਰ ਇਕ ਅਧੂਰੇ ਫਲਾਈਓਵਰ ਤੋਂ ਹੇਠਾਂ ਵੱਲ ਨੂੰ ਲਟਕ ਗਈ।

ਯੂਪੀ ਦੇ ਮਹਾਰਾਜਗੰਜ ਵਿਚ ਸੋਮਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਟਲ ਗਿਆ, ਜਦੋਂ ਲਖਨਊ ਤੋਂ ਆ ਰਹੀ ਇੱਕ ਕਾਰ ਜ਼ਿਲ੍ਹੇ ਦੇ ਭਈਆ ਫਰੇਂਦਾ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਫਲਾਈਓਵਰ ਦੇ ਕਿਨਾਰੇ ਫਸ ਗਈ। ਜਿੱਥੇ ਕਾਰ ਸਵਾਰ ਗੂਗਲ ਮੈਪਸ 'ਤੇ ਰਸਤਾ ਦੇਖ ਕੇ ਅੱਗੇ ਵਧ ਰਹੇ ਸਨ ਪਰ ਗੂਗਲ ਮੈਪ ਕਾਰ ਨੂੰ ਇੱਕ ਅਧੂਰੇ ਫਲਾਈਓਵਰ ਦੇ ਉੱਪਰ ਲੈ ਗਿਆ। ਜਿਸ ਕਾਰਨ ਕਾਰ ਫਲਾਈਓਵਰ ਦੇ ਹੇਠਾਂ ਲਟਕ ਗਈ। ਪਰ ਖੁਸ਼ਕਿਸਮਤੀ ਨਾਲ ਕਾਰ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਬਚ ਗਏ, ਨਹੀਂ ਤਾਂ ਇੱਕ ਵੱਡਾ ਹਾਦਸਾ ਹੋ ਸਕਦਾ ਸੀ।

ਪੁਲਸ ਨੇ ਕਰੇਨ ਦੀ ਮਦਦ ਨਾਲ ਕਾਰ ਨੂੰ ਹੇਠਾਂ ਉਤਾਰਿਆ

ਜਿਵੇਂ ਹੀ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕਰੇਨ ਦੀ ਮਦਦ ਨਾਲ ਫਲਾਈਓਵਰ ਬਣਾ ਰਹੇ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਹੇਠਾਂ ਉਤਾਰਿਆ। ਇਸ ਦੌਰਾਨ, ਕਾਰ ਵਿੱਚ ਮੌਜੂਦ ਲੋਕਾਂ ਨੂੰ ਲੋਕਾਂ ਨੇ ਪਹਿਲਾਂ ਹੀ ਬਾਹਰ ਕੱਢ ਲਿਆ ਸੀ।

ਗੂਗਲ ਮੈਪਸ 'ਤੇ ਪੂਰਾ ਭਰੋਸਾ ਨਾ ਕਰੋ

ਗੂਗਲ ਮੈਪਸ ਤੋਂ ਇਸ ਹਾਦਸੇ ਬਾਰੇ ਸੁਣ ਕੇ ਲੋਕ ਹੈਰਾਨ ਹਨ। ਲੋਕਾਂ ਨੇ ਨਿਰਮਾਣ ਸਥਾਨ ਤੋਂ ਪਹਿਲਾਂ ਡਾਇਵਰਸ਼ਨ ਲਈ ਸਾਈਨ ਬੋਰਡ ਲਗਾਉਣ ਦੀ ਮੰਗ ਕੀਤੀ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਸਿਰਫ਼ ਗੂਗਲ ਮੈਪਸ 'ਤੇ ਨਿਰਭਰ ਕਰਦਿਆਂ ਸੜਕਾਂ 'ਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ।

'Google Map','UP Google Map Accident','Google Map Fraud','Car Hanging on Flyover'

Please Comment Here

Similar Post You May Like

  • एक बार फिर गूगल मैप ने दिया धोखा,

    एक बार फिर गूगल मैप ने दिया धोखा, अधूरे फ्लाईओवर पर लटकी कार

Recent Post

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

  • ਜਲੰਧਰ ਦੇ ਪਾਸ਼ ਇਲਾਕੇ 'ਚ IAS ਦੇ ਗੰਨਮੈਨ ਨੇ ਚਲਾਈ ਗੋਲੀ, ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ...

  • ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵਾਪਰਿਆ ਹਾਦਸਾ, ਦਰਜਨਾਂ ਵਾਹਨਾਂ 'ਤੇ ਡਿੱਗੀ ਕਰੇਨ...

  • ਜਲੰਧਰ ਪੁਲਿਸ ਨੇ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ, ਪੁਰਾਣੇ ਸਾਮਾਨ , ਪਾਰਕਿੰਗ ਸਮੇਤ ਸ਼ੱਕੀ ਲੋਕਾਂ ਦੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY